Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    5:29:05 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • fssai cancels licenses of two companies

    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ...

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

PUNJAB News Punjabi(ਪੰਜਾਬ)

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

  • Edited By Shivani Attri,
  • Updated: 04 Jun, 2025 01:47 PM
Jalandhar
important news for registrants
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹੇ ਅਧੀਨ ਆਉਣ ਵਾਲੇ ਸਾਰੀਆਂ 6 ਤਹਿਸੀਲਾਂ ਅਤੇ 6 ਸਬ-ਤਹਿਸੀਲਾਂ ਵਿਚ ਸਥਿਤ ਕੁੱਲ੍ਹ 12 ਫਰਦ ਕੇਂਦਰਾਂ ਦੇ 64 ਕਰਮਚਾਰੀਆਂ ਨੇ 2 ਮਹੀਨੇ ਦੀ ਤਨਖ਼ਾਹ ਨਾ ਮਿਲਣ ਤੋਂ ਪ੍ਰੇਸ਼ਾਨ ਹੋ ਕੇ ਮੰਗਲਵਾਰ ਨੂੰ ਕਲਮਛੋੜ ਹੜਤਾਲ ਕਰ ਦਿੱਤੀ। ਇਹ ਹੜਤਾਲ ਸਿਰਫ਼ ਜਲੰਧਰ ਤਕ ਹੀ ਸੀਮਤ ਨਹੀਂ ਰਹੀ, ਸਗੋਂ ਸੂਬੇ ਭਰ ਵਿਚ ਲਗਭਗ 900 ਫਰਦ ਕੇਂਦਰ ਕਰਮਚਾਰੀ ਇਕਜੁੱਟ ਹੋ ਕੇ ਵਿਰੋਧ ਵਿਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਪ੍ਰਸ਼ਾਸਨਿਕ ਦਬਾਅ ਦੇ ਬਾਵਜੂਦ ਆਪਣਾ ਕੰਮ ਠੱਪ ਰੱਖਿਆ ਅਤੇ ਦਫ਼ਤਰ ਵਿਚ ਮੌਜੂਦ ਰਹਿ ਕੇ ਵੀ ਕਿਸੇ ਵੀ ਤਰ੍ਹਾਂ ਦੀ ਵਿਭਾਗੀ ਸੇਵਾ ਨਹੀਂ ਦਿੱਤੀ।
ਫਰਦ ਕੇਂਦਰਾਂ ’ਤੇ ਇਹ ਹੜਤਾਲ ਨਾ ਸਿਰਫ਼ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਈ, ਸਗੋਂ ਇਸ ਨਾਲ ਆਮ ਜਨਤਾ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਹਾਲਾਂਕਿ ਸੇਵਾ ਕੇਂਦਰਾਂ ਅਤੇ ਕੁਝ ਨਿੱਜੀ ਮਾਧਿਅਮਾਂ ਨਾਲ ਫਰਦ ਸੇਵਾਵਾਂ ਜਾਰੀ ਰਹੀਆਂ, ਜਿਸ ਨਾਲ ਰਜਿਸਟਰੀ ਵਰਗੇ ਜ਼ਰੂਰੀ ਕੰਮਾਂ ’ਤੇ ਵਿਆਪਕ ਅਸਰ ਨਹੀਂ ਪਿਆ, ਫਿਰ ਵੀ ਇਹ ਵਿਰੋਧ ਇਕ ਵੱਡੇ ਪ੍ਰਸ਼ਾਸਨਿਕ ਸੰਕਟ ਦੇ ਸੰਕੇਤ ਦੇਣ ਵਾਲਾ ਬਣ ਗਿਆ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਸਬ-ਰਜਿਸਟਰਾਰ ਬਿਲਡਿੰਗ ਸਥਿਤ ਫਰਦ ਕੇਂਦਰ-1 ਅਤੇ ਫਰਦ ਕੇਂਦਰ-2 ਵਿਚ ਮੰਗਲਵਾਰ ਨੂੰ ਸਵੇਰੇ ਤੋਂ ਹੀ ਹਲਚਲ ਰਹੀ। ਦੋਵਾਂ ਕੇਂਦਰਾਂ ਵਿਚ ਮੌਜੂਦ ਕਰਮਚਾਰੀਆਂ ਨੂੰ ਤਹਿਸੀਲਦਾਰ-2 ਪ੍ਰਵੀਨ ਕੁਮਾਰ ਸਿੰਗਲਾ ਅਤੇ ਤਹਿਸੀਲਦਾਰ-1 ਜਗਸੀਰ ਮਿੱਤਲ ਨੇ ਨਿੱਜੀ ਰੂਪ ਨਾਲ ਬੁਲਾ ਕੇ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਪਰ ਕਰਮਚਾਰੀਆਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਸੂਬਾ ਪੱਧਰੀ ਫਰਦ ਕਰਮਚਾਰੀ ਯੂਨੀਅਨ ਦੇ ਫ਼ੈਸਲੇ ਦੇ ਨਾਲ ਖੜ੍ਹੇ ਹਨ ਅਤੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਕੰਮ ’ਤੇ ਨਹੀਂ ਪਰਤਣਗੇ। ਇਸ ਉਪਰੰਤ ਦੁਪਹਿਰ 2 ਵਜੇ ਡਿਸਟ੍ਰਿਕਟ ਸਿਸਟਮ ਮੈਨੇਜਰ (ਡੀ. ਸੀ. ਐੱਮ.) ਰਿੰਪਲ ਗੁਪਤਾ ਵੱਲੋਂ ਇਕ ਅਲਟੀਮੇਟਮ ਜਾਰੀ ਕੀਤਾ ਗਿਆ ਕਿ ਸਾਰੇ ਕਰਮਚਾਰੀ 2 ਵਜੇ ਤਕ ਕੰਮ ’ਤੇ ਪਰਤਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। ਕਰਮਚਾਰੀਆਂ ਦੇ ਜਵਾਬ ਨਾ ਦੇਣ ’ਤੇ ਦੋਬਾਰਾ 3 ਵਜੇ ਤਕ ਦਾ ਅੰਤਿਮ ਚਿਤਾਵਨੀ ਸੰਦੇਸ਼ ਭੇਜਿਆ ਗਿਆ, ਜਿਸ ਵਿਚ ਸਾਰਿਆਂ ਨੂੰ ਬਲੈਕਲਿਸਟ ਕਰਨ ਦੀ ਧਮਕੀ ਵੀ ਦਿੱਤੀ ਗਈ। ਫਿਰ ਵੀ ਕਰਮਚਾਰੀ ਆਪਣੇ ਫ਼ੈਸਲੇ ’ਤੇ ਅੜੇ ਰਹੇ ਅਤੇ ਮੰਗ ਪੂਰੀ ਨਾ ਹੋਣ ਤਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ।

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਸੀ. ਐੱਮ. ਐੱਸ. ਕੰਪਿਊਟਰ ਲਿਮਟਿਡ ਦਾ ਕਰਾਰ ਵਿਵਾਦ ਦੀ ਜੜ੍ਹ
ਦੱਸਣਯੋਗ ਹੈ ਕਿ ਇਹ ਸਾਰੇ ਕਰਮਚਾਰੀ ਸੀ. ਐੱਮ. ਐੱਸ. ਕੰਪਿਊਟਰ ਲਿਮਟਿਡ ਅਧੀਨ ਕੰਮ ਕਰਦੇ ਹਨ, ਜੋ ਪੰਜਾਬ ਸਰਕਾਰ ਨਾਲ ਮਿਲ ਕੇ ਸੂਬੇ ਭਰ ਵਿਚ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਮੁਹੱਈਆ ਕਰਵਾਉਣ ਦਾ ਪ੍ਰਾਜੈਕਟ ਚਲਾ ਰਹੀ ਹੈ। ਇਹ ਪ੍ਰਾਜੈਕਟ 2007 ਵਿਚ ਸ਼ੁਰੂ ਹੋਇਆ ਸੀ ਅਤੇ ਇਸ ਜ਼ਰੀਏ ਸੂਬੇ ਦੇ ਸਭ ਤੋਂ ਦੁਰ-ਦੂਰਾਡੇ ਪਿੰਡਾਂ ਤਕ ਵੀ ਆਨਲਾਈਨ ਫਰਦ ਸੇਵਾਵਾਂ ਪਹੁੰਚਾਈਆਂ ਗਈਆਂ ਹਨ ਪਰ ਹਾਲ ਹੀ ਵਿਚ ਇਨ੍ਹਾਂ ਕਰਮਚਾਰੀਆਂ ਨੂੰ ਨਾ ਸਿਰਫ਼ ਅਪ੍ਰੈਲ ਅਤੇ ਮਈ 2025 ਦੀ ਤਨਖ਼ਾਹ ਨਹੀਂ ਮਿਲੀ, ਸਗੋਂ ਉਨ੍ਹਾਂ ਨੂੰ ਇਹ ਵੀ ਸੂਚਨਾ ਮਿਲੀ ਹੈ ਕਿ ਸੀ. ਐੱਮ. ਐੱਸ. ਕੰਪਿਊਟਰ ਲਿਮਟਿਡ ਦਾ ਸਰਕਾਰ ਨਾਲ ਕਰਾਰ 31 ਅਕਤੂਬਰ 2025 ਨੂੰ ਖ਼ਤਮ ਹੋ ਰਿਹਾ ਹੈ। ਇਸ ਨਾਲ ਕਰਮਚਾਰੀਆਂ ਵਿਚ ਡਰ ਦਾ ਮਾਹੌਲ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਵੇਗਾ। ਕਰਮਚਾਰੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਅਜੇ ਤਕ ਕੋਈ ਸਪੱਸ਼ਟ ਨੀਤੀ ਨਹੀਂ ਬਣਾਈ ਕਿ ਕਰਾਰ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦਾ ਭਵਿੱਖ ਕੀ ਹੋਵੇਗਾ।

ਕਰਮਚਾਰੀ ਬੋਲੇ-ਅਸੀਂ ਮਹਾਮਾਰੀ ਅਤੇ ਐਮਰਜੈਂਸੀ ’ਚ ਵੀ ਸੇਵਾ ਦਿੱਤੀ, ਹੁਣ ਸਰਕਾਰ ਸਾਥ ਛੱਡੇਗੀ?
ਫਰਦ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਗੌਰਵ ਵਰਮਾ, ਤਿਲਕ ਰਾਜ, ਮੁਕੇਸ਼ ਕੁਮਾਰ, ਸ਼ਿਵਾਨੀ, ਸੁਮਨ, ਸੰਗੀਤਾ, ਪਰਮਜੀਤ ਸਮੇਤ ਹੋਰਨਾਂ ਕਰਮਚਾਰੀਆਂ ਨੇ ਿਕਹਾ ਕਿ ਉਹ ਪਿਛਲੇ 17 ਸਾਲਾਂ ਤੋਂ ਬਹੁਤ ਘੱਟ ਤਨਖਾਹ ’ਤੇ ਸੇਵਾ ਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕੋਵਿਡ ਵਰਗੀ ਸੰਸਾਰਿਕ ਮਹਾਮਾਰੀ ਫੈਲੀ, ਉਦੋਂ ਵੀ ਸੀਨੀਅਰ ਅਧਿਕਾਰੀ ਘਰਾਂ ਤੋਂ ਕੰਮ ਕਰ ਰਹੇ ਸਨ ਪਰ ਫਰਦ ਕੇਂਦਰਾਂ ਦੇ ਕਰਮਚਾਰੀ ਫੀਲਡ ਵਿਚ ਰਹਿ ਕੇ ਆਪਣੀ ਜਾਨ ਜੋਖਮ ਵਿਚ ਪਾ ਕੇ ਸੇਵਾਵਾਂ ਦੇ ਰਹੇ ਸਨ।

PunjabKesari
ਚੋਣ ਡਿਊਟੀ, ਪੀ. ਐੱਮ. ਕਿਸਾਨ ਯੋਜਨਾ, ਡੀਡ ਸਕੈਨਿੰਗ ਅਤੇ ਜਮ੍ਹਾਬੰਦੀ ਦੇ ਸਮੇਂ ਵਾਧੂ ਕਾਰਜਭਾਰ ਨੂੰ ਵੀ ਉਨ੍ਹਾਂ ਬਿਨਾਂ ਕਿਸੇ ਵਾਧੂ ਸਹੂਲਤ ਦੇ ਨਿਪਟਇਆ। ਹੁਣ ਜਦੋਂ ਉਨ੍ਹਾਂ ਦੀ ਉਮਰ 50 ਦੇ ਲਗਭਗ ਪਹੁੰਚ ਚੁੱਕੀ ਹੈ ਅਤੇ ਹੋਰ ਕਿਸੇ ਖੇਤਰ ਵਿਚ ਉਨ੍ਹਾਂ ਕੋਲ ਕੋਈ ਤਜਰਬਾ ਨਹੀਂ ਹੈ ਤਾਂ ਇਸ ਸਥਿਤੀ ਵਿਚ ਉਨ੍ਹਾਂ ਨੂੰ ਹਟਾਉਣਾ ਅਣਮਨੁੱਖੀ ਕਦਮ ਹੋਵੇਗਾ। ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ ਕੋਈ ਠੋਸ ਨੀਤੀ ਬਣਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੇਕਰ ਸਰਕਾਰ ਫਰਦ ਕੇਂਦਰਾਂ ਦੀ ਵਿਵਸਥਾ ਨੂੰ ਕਿਸੇ ਹੋਰ ਮਾਡਲ ਵਿਚ ਬਦਲਣਾ ਚਾਹੁੰਦੀ ਹੈ ਤਾਂ ਮੌਜੂਦਾ ਕਰਮਚਾਰੀਆਂ ਨੂੰ ਉਸ ਮਾਡਲ ਵਿਚ ਐਡਜਸਟ ਕੀਤਾ ਜਾਵੇ।

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

ਜ਼ਿਲ੍ਹੇ ਦੇ 35 ਸੇਵਾ ਕੇਂਦਰਾਂ ’ਚ ਨਿਰਵਿਘਨ ਮਿਲੀ ਫਰਦ, ਅਰਜ਼ੀਨਵੀਸਾਂ ਨੇ ਫਰਦ ਸੇਵਾ ਦੀ ਜਾਰੀ ਰੱਖੀ ਵਿਵਸਥਾ
ਬੇਸ਼ੱਕ ਫਰਦ ਕੇਂਦਰਾਂ ਦੇ ਕਰਮਚਾਰੀ ਹੜਤਾਲ ’ਤੇ ਰਹੇ, ਫਰਦ ਕੇਂਦਰਾਂ ਵਿਚ ਫਰਦ ਅਤੇ ਡਾਟਾ ਐਂਟਰੀ ਦਾ ਕੰਮ ਪੂਰੀ ਤਰ੍ਹਾਂ ਨਾਲ ਬੰਦ ਰਿਹਾ ਪਰ ਸੇਵਾ ਕੇਂਦਰਾਂ ’ਤੇ ਫਰਦ ਦੀਆਂ ਸੇਵਾਵਾਂ ਉਪਲੱਬਧ ਰਹੀਆਂ। ਜ਼ਿਲ੍ਹੇ ਦੇ 35 ਸੇਵਾ ਕੇਂਦਰਾਂ ਵਿਚ ਲੋਕ ਆਨਲਾਈਨ ਅਪਲਾਈ ਕਰਕੇ ਆਪਣੀ ਫਰਦ ਕਾਪੀ ਪ੍ਰਾਪਤ ਕਰਦੇ ਰਹੇ। ਉਥੇ ਹੀ ਰਜਿਸਟਰੀ, ਬੈਂਕ ਲੋਨ ਜਾਂ ਹੋਰ ਦਸਤਾਵੇਜ਼ੀ ਕੰਮ ਕਰਨ ਵਾਲੇ ਅਰਜ਼ੀਨਵੀਸਾਂ ਨੇ ਵੀ ਆਨਲਾਈਨ ਜ਼ਰੀਏ ਫਰਦ ਪ੍ਰਾਪਤ ਕਰਕੇ ਕੰਮਾਂ ਨੂੰ ਨਿਰਵਿਘਨ ਰੂਪ ਨਾਲ ਜਾਰੀ ਰੱਖਿਆ, ਜਿਸ ਨਾਲ ਰੀਅਲ ਅਸਟੇਟ ਅਤੇ ਬੈਂਕਿੰਗ ਨਾਲ ਜੁੜੇ ਕੰਮ ਰੁਕਣ ਤੋਂ ਬਚ ਗਏ। ਇਸ ਕਾਰਨ ਰਜਿਸਟਰੀ ਸਬੰਧੀ ਕੰਮਾਂ ’ਤੇ ਜ਼ਿਆਦਾ ਅਸਰ ਨਹੀਂ ਪਿਆ ਪਰ ਉਨ੍ਹਾਂ ਦਿਹਾਤੀ ਇਲਾਕਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਿਥੇ ਸੇਵਾ ਕੇਂਦਰਾਂ ਦੀ ਨਜ਼ਦੀਕ ਪਹੁੰਚ ਨਹੀਂ ਹੈ ਜਾਂ ਉਨ੍ਹਾਂ ਨੂੰ ਆਨਲਾਈਨ ਪ੍ਰਣਾਲੀ ਦੀ ਜਾਣਕਾਰੀ ਘੱਟ ਹੈ।

ਆਖਿਰ ਕੀ ਹੈ ਫਰਦ ਕੇਂਦਰਾਂ ਦੀ ਭੂਮਿਕਾ?
ਫਰਦ ਕੇਂਦਰ ਸੂਬਾ ਸਰਕਾਰ ਦੀ ਈ-ਗਵਰਨੈਂਸ ਨੀਤੀ ਤਹਿਤ ਸ਼ੁਰੂ ਕੀਤੇ ਗਏ ਸਨ। ਇਨ੍ਹਾਂ ਕੇਂਦਰਾਂ ਜ਼ਰੀਏ ਕਿਸਾਨਾਂ, ਜ਼ਿਮੀਂਦਾਰਾਂ ਅਤੇ ਆਮ ਨਾਗਰਿਕਾਂ ਨੂੰ ਜ਼ਮੀਨ ਸਬੰਧੀ ਰਿਕਾਰਡ ਵਰਗੇ ਜਮ੍ਹਾਬੰਦੀ, ਇੰਤਕਾਲ ਆਦਿ ਦੀ ਡਿਜੀਟਲ ਕਾਪੀ ਆਨਲਾਈਨ ਪ੍ਰਣਾਲੀ ਨਾਲ ਉਪਲੱਬਧ ਕਰਵਾਈ ਜਾਂਦੀ ਹੈ। ਇਸ ਨਾਲ ਨਾ ਸਿਰਫ਼ ਸਮੇਂ ਦੀ ਬੱਚਤ ਹੁੰਦੀ ਹੈ, ਸਗੋਂ ਭ੍ਰਿਸ਼ਟਾਚਾਰ ’ਤੇ ਵੀ ਰੋਕ ਲੱਗਦੀ ਹੈ। ਜ਼ਿਲ੍ਹਾ ਜਲੰਧਰ ਵਿਚ ਔਸਤਨ ਪ੍ਰਤੀ ਦਿਨ 1100 ਤੋਂ ਵੱਧ ਲੋਕ ਇਨ੍ਹਾਂ ਫਰਦ ਕੇਂਦਰਾਂ ਤੋਂ ਆਨਲਾਈਨ ਫਰਦ ਪ੍ਰਾਪਤ ਕਰਦੇ ਹਨ। ਇਹ ਕੇਂਦਰ ਦਿਹਾਤੀ ਇਲਾਕਿਆਂ ਲਈ ਇਕ ਡਿਜੀਟਲ ਕ੍ਰਾਂਤੀ ਵਾਂਗ ਸਾਬਿਤ ਹੋਏ ਹਨ। ਇਸ ਸੇਵਾ ਦੇ ਰੁਕਣ ਨਾਲ ਲੋਕਾਂ ਨੂੰ ਹੋਰ ਆਨਲਾਈਨ ਮਾਧਿਅਮਾਂ ਵੱਲ ਰੁਖ਼ ਕਰਨਾ ਪਿਆ।

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • registrants
  • ਤਹਿਸੀਲ
  • ਸਾਵਧਾਨ
  • ਫਰਦ ਕੇਂਦਰ

ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • raise voice against wrong
    ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • those traveling in cabs should be careful
    ਕੈਬ 'ਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ! ਡਰਾਈਵਰ ਦਾ ਕਾਰਾ ਸੁਣ ਤੁਸੀਂ ਵੀ ਰਹਿ ਜਾਓਗੇ ਦੰਗ
  • know these important things before buying a new phone
    ਨਵਾਂ ਫੋਨ ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ ! ਕਿਤੇ ਪੈ ਨਾ ਜਾਵੇ ਪਛਤਾਉਣਾ
  • mohan bhagwat  deepke
    ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
  • gandhi family vs sangh
    ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • neighbors murdered an elderly man
      ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • drone recovered from firozpur
      ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • punjab  speeding car  3 kanwaris
      ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +