Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:09:57 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

PUNJAB News Punjabi(ਪੰਜਾਬ)

ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

  • Edited By Shivani Attri,
  • Updated: 27 Sep, 2024 11:24 AM
Chandigarh
important news for school students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸਹੂਲਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ’ਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

PunjabKesari

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ’ਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ’ਚੋਂ 118 ਸਕੂਲ ਆਫ਼ ਐਮੀਨੈਂਸ ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਨ੍ਹਾਂ ’ਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਹਰ ਮਹੀਨੇ ਮਿਲਣਗੇ 500 ਰੁਪਏ, ਕਰੋ ਇਹ ਕੰਮ

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫ਼ਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਸਹੂਲਤ ਦਾ ਲਾਭ ਲੈ ਰਹੀਆਂ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਸਥਿਤ ਐੱਸ. ਜੀ. ਆਰ. ਐੱਮ ਗਰਲਜ਼ ਸਕੂਲ ਦੀਆਂ 712 ਵਿਦਿਆਰਥਣਾਂ ਬੱਸ ਸਹੂਲਤ ਲਾਭ ਲੈ ਰਹੀਆਂ ਹਨ ਜਦਕਿ ਇਨ੍ਹਾਂ ਤੋਂ ਬਾਅਦ ਦੂਸਰੇ ਨੰਬਰ ’ਤੇ ਬਠਿੰਡਾ ਦੇ ਮਾਲ ਰੋਡ ’ਤੇ ਸਥਿਤ ਸਰਕਾਰੀ ਸਕੂਲ ਦੀਆਂ 645 ਲੜਕੀਆਂ, ਗਰਲਜ਼ ਸਕੂਲ, ਨਹਿਰੂ ਗਾਰਡਨ ਗਰਲਜ਼ ਸਕੂਲ, ਜਲੰਧਰ ਦੀਆਂ 466, ਕੋਟਕਪੂਰਾ 399, ਸਰਕਾਰੀ ਕੰਨਿਆ ਸਕੂਲ, ਅਨੰਦਪੁਰ ਸਾਹਿਬ ਦੀਆਂ 300 ਵਿਦਿਆਰਥਣਾਂ ਅਤੇ ਫ਼ਤਹਿਗੜ੍ਹ ਸਾਹਿਬ ਦੇ ਕੰਨਿਆ ਸਕੂਲ, ਗੋਬਿੰਦਗੜ੍ਹ ਦੀਆਂ 200 ਵਿਦਿਆਰਥਣਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਹੂਲਤ ਸਦਕਾ ਵਿਦਿਆਰਥਣਾਂ ਦੇ ਸਕੂਲ ਸਿੱਖਿਆ ਅੱਧ ਵਿਚਕਾਰ ਛੱਡਣ ਦੇ ਰੁਝਾਨ ਨੂੰ ਵੀ ਠੱਲ ਪਈ ਹੈ ਅਤੇ ਪੰਜਾਬ ਸਰਕਾਰ ਇਸ ਸਹੂਲਤ ਦਾ ਦਾਇਰਾ ਹੌਲੀ-ਹੌਲੀ ਵਧਾ ਰਹੀ ਹੈ।

ਇਹ ਵੀ ਪੜ੍ਹੋ- ਉੱਜੜ ਰਹੀਆਂ ਮਾਵਾਂ ਦੀਆਂ ਕੁੱਖਾਂ, ਨਸ਼ੇ ਦੀ ਦਲਦਲ 'ਚ ਡੁੱਬਦੀ ਜਾ ਰਹੀ ਪੰਜਾਬ ਦੀ ਜਵਾਨੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Important news
  • school students
  • ਪੰਜਾਬ ਸਰਕਾਰ
  • ਵੱਡਾ ਕਦਮ
  • ਬੱਸ ਸਰਵਿਸ
  • ਵਿਦਿਆਰਥੀਆਂ ਦੀ ਸਹੂਲਤ

ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ

NEXT STORY

Stories You May Like

  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • important news regarding the punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
  • punjab government  s administrative reshuffle   to 2 senior officials
    ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
  • relief news for punjab roadways employees
    ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ
  • important news for train passengers special trains are also full
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ ਟਰੇਨਾਂ ਵੀ ਫੁੱਲ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼, ਨੂੰਹ ਨੇ ਚੁੱਕਿਆ ਖ਼ੌਫ਼ਨਾਕ ਕਦਮ
  • parvinder jhota  s father corners the punjab government
    ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਿਆ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • alliance akali dal sukhbir singh badal
      ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • punjab  7 districts  officials
      ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ...
    • new on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ...
    • mla  bjp  sachin pilot
      'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +