ਲੁਧਿਆਣਾ (ਵਿੱਕੀ) : ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਬੀਤੇ ਦਿਨ ਸਾਰੀਆਂ ਕਲਾਸਾਂ ਲਈ ਟਰਮ-2 ਪ੍ਰੀਖਿਆ ਅਤੇ ਪ੍ਰੀ-ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ ਸੀ ਪਰ ਨਵੋਦਿਆ ਸਕੂਲ ਪ੍ਰੀਖਿਆ ਕਾਰਨ ਇਸ 'ਚ ਸੋਧ ਕੀਤੀ ਗਈ ਹੈ। ਇਸ ਅਨੁਸਾਰ ਹੁਣ 20 ਜਨਵਰੀ ਨੂੰ ਹੋਣ ਵਾਲੀਆਂ ਸਾਰੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਹੁਣ 29 ਜਨਵਰੀ ਨੂੰ ਆਯੋਜਿਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਗਲੇ 3 ਦਿਨਾਂ ਲਈ ਨਵੀਂ ਭਵਿੱਖਬਾਣੀ, ਕੰਬਣੀ ਛੇੜ ਰਹੀਆਂ ਬਰਫ਼ੀਲੀਆਂ ਹਵਾਵਾਂ
ਟਰਮ-2 ਪ੍ਰੀਖਿਆ ਦੇ ਸਿਲੇਬਸ ਦੇ ਸਬੰਧ ’ਚ ਕੁੱਝ ਪ੍ਰਸ਼ਨਾਂ ਦੇ ਸਬੰਧ 'ਚ ਇਹ ਕਿਹਾ ਗਿਆ ਹੈ ਕਿ ਨਾਨ-ਬੋਰਡ ਕਲਾਸਾਂ ਦੀ ਟਰਮ-2 ਪ੍ਰੀਖਿਆਵਾਂ ਪੂਰੇ ਪਾਠਕ੍ਰਮ ਨਾਲ ਆਯੋਜਿਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ 'ਚ ਵੱਡਾ ਹਾਦਸਾ : ਅੰਗੀਠੀ ਸੇਕਦੇ ਟੱਬਰ ਨੂੰ ਚੜ੍ਹੀ ਜ਼ਹਿਰੀਲੀ ਗੈਸ, ਮਾਸੂਮ ਦੀ ਮੌਤ
ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਬਾਅਦ ’ਚ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ
NEXT STORY