Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    3:00:51 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ ਕਰ ਲਓ ਇਹ ਕੰਮ

PUNJAB News Punjabi(ਪੰਜਾਬ)

ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ ਕਰ ਲਓ ਇਹ ਕੰਮ

  • Edited By Shivani Attri,
  • Updated: 05 Jan, 2025 06:39 PM
Chandigarh
important news for students seeking scholarships
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ), ਆਰਥਿਕ ਤੌਰ 'ਤੇ ਪੱਛੜੀਆਂ ਸ਼੍ਰੇਣੀਆਂ (ਈ. ਬੀ. ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓ.ਬੀ.ਸੀ., ਈ.ਬੀ.ਸੀ., ਅਤੇ  ਡੀ. ਐੱਨ. ਟੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਲ੍ਹਿਆ ਗਿਆ ਹੈ।  ਉਹਨਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਓ. ਬੀ. ਸੀ, ਈ. ਬੀ. ਸੀ ਅਤੇ ਡੀ. ਐੱਨ. ਟੀ. ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਗਿਆ ਹੈ।

ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਤੇ ਠੰਡੀਆਂ ਹਵਾਵਾਂ ਨੇ ਠੁਰ-ਠੁਰ ਕਰਨੇ ਲਾਏ ਲੋਕ, ਐਡਵਾਈਜ਼ਰੀ ਜਾਰੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਰਟਲ ਯੋਗ ਵਿਦਿਆਰਥੀਆਂ ਨੂੰ ਅਪਲਾਈ ਕਰਨ, ਸੰਸਥਾਵਾਂ ਦੁਆਰਾ ਸਹੀ ਤਸਦੀਕ, ਅਥਾਰਟੀਆਂ ਦੁਆਰਾ ਪ੍ਰਵਾਨਗੀਆਂ ਅਤੇ ਵਿੱਤੀ ਸਹਾਇਤਾ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾ ਕੇ ਸਕਾਲਰਸ਼ਿਪ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਲਈ 2024-25 ਲਈ ਸਕਾਲਰਸ਼ਿਪ ਪ੍ਰਕਿਰਿਆ ਤਹਿਤ ਮੁਫ਼ਤ ਸ਼ਿਪ ਕਾਰਡਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਫਰਵਰੀ 2025 ਹੈ। ਲੋੜੀਂਦੇ ਸੁਧਾਰਾਂ ਤੋਂ ਬਾਅਦ ਮਨਜ਼ੂਰੀ ਲਈ ਪੂਰੇ ਕੇਸ ਭੇਜਣ ਲਈ ਸੰਸਥਾਵਾਂ ਲਈ ਅੰਤਿਮ ਮਿਤੀ 25 ਫਰਵਰੀ 2025 ਹੈ।

ਇਸ ਤੋਂ ਇਲਾਵਾ ਸਕਾਲਰਸ਼ਿਪ ਲਈ ਲਾਈਨ ਵਿਭਾਗਾਂ/ਪ੍ਰਵਾਨਗੀ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਪ੍ਰਵਾਨਗੀ ਦੇਣ ਵਾਲੇ ਅਥਾਰਿਟੀ ਦੀ ਆਖਰੀ ਮਿਤੀ 05 ਮਾਰਚ 2025 ਹੈ। ਵਜ਼ੀਫੇ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਲਾਈਨ ਵਿਭਾਗਾਂ/ਪ੍ਰਵਾਨਗੀ ਵਿਭਾਗਾਂ ਦੀ ਆਖਰੀ ਮਿਤੀ 10 ਮਾਰਚ 2025 ਹੈ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ, ਲਾਈਨ ਵਿਭਾਗਾਂ/ਪ੍ਰਵਾਨਗੀ ਦੇਣ ਵਾਲੇ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਮਨਜ਼ੂਰੀ ਦੇਣ ਦੀ ਆਖਰੀ ਮਿਤੀ 5 ਮਾਰਚ 2025 ਹੈ, ਜਦਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜਣ ਲਈ ਲਾਈਨ ਵਿਭਾਗਾਂ ਦੀ ਅੰਤਿਮ ਮਿਤੀ 10 ਮਾਰਚ  2025 ਹੈ।

ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ 'ਚ ਵੱਡਾ ਹਾਦਸਾ, ਆਲਟੋ ਕਾਰ ਡਰਾਈਵਰ ਸਣੇ ਨਹਿਰ 'ਚ ਡਿੱਗੀ

ਮੰਤਰੀ ਨੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣੀਆਂ ਅਰਜ਼ੀਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।  ਉਨ੍ਹਾਂ ਨੋਡਲ ਅਫ਼ਸਰਾਂ ਅਤੇ ਸਾਰੇ ਲਾਗੂ ਕਰਨ ਵਾਲੇ ਵਿਭਾਗਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਅਰਜ਼ੀ ਪ੍ਰਕਿਰਿਆ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਵਿੱਚ ਸੰਸਥਾਵਾਂ ਦੀ ਸਹਾਇਤਾ ਲਈ ਸਰਗਰਮ ਕਦਮ ਚੁੱਕਣ ਅਤੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਲਈ ਅਪਲਾਈ ਕਰਵਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਮੇਂ ਸਿਰ ਫਾਲੋਅਪ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ’ਚ ਨਵਾਂ ਮੋੜ, ਮੁਅੱਤਲ SHO ਨਵਦੀਪ ਤੇ ਹੋਰ ਮੁਲਾਜ਼ਮਾਂ ਨੂੰ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • students
  • scholarships
  • ਪੋਸਟ ਮੈਟ੍ਰਿਕ ਸਕਾਲਰਸ਼ਿਪ
  • ਪੱਛੜੀਆਂ ਸ਼੍ਰੇਣੀਆਂ
  • ਪੰਜਾਬ ਸਰਕਾਰ
  • ਪੋਰਟਲ

ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਹੱਡ ਚੀਰਵੀਂ ਠੰਡ ਨੇ ਜਨਜੀਵਨ ਕੀਤਾ ਪ੍ਰਭਾਵਿਤ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • pseb exams
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • advice from an indian living in america
    ਅਮਰੀਕਾ 'ਚ ਰਹਿਣ ਵਾਲੇ ਭਾਰਤੀ ਦੀ ਸਲਾਹ: ਭਾਰਤ ਪਰਤਣ ਤੋਂ ਪਹਿਲਾਂ ਸੋਚ ਲੈਣ ਨੌਜਵਾਨ, 20 ਤੇ 40 ਸਾਲ ਦੀ ਉਮਰ...
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +