Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    2:20:17 AM

  • taufiq arrested for threw girl from roof wearing a burqa

    ਬੁਰਕਾ ਪਹਿਨ ਕੇ ਕੁੜੀ ਨੂੰ ਛੱਤ ਤੋਂ ਸੁੱਟਣ ਵਾਲਾ...

  • subhanshu to leave for international space station today

    ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਅੱਜ ਰਵਾਨਾ ਹੋਣਗੇ...

  •   syringe indident   at music festival  145 girls targeted

    Music Festival 'ਤੇ 'ਸਰਿੰਜ ਅਟੈਕ': 145...

  • donald trump wins nobel peace prize

    ਡੋਨਾਲਡ ਟਰੰਪ ਨੂੰ ਮਿਲੇ ਨੋਬਲ ਪੁਰਸਕਾਰ... ਅਮਰੀਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

PUNJAB News Punjabi(ਪੰਜਾਬ)

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

  • Edited By Shivani Attri,
  • Updated: 04 Dec, 2024 06:55 PM
Jalandhar
important news for the dera beas pilgrims time of satsang has changed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)- ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਹੈ। ਦਰਅਸਲ ਇਸ ਮਹੀਨੇ ਦੀ 15, 22, 29 ਤਾਰੀਖ਼ ਨੂੰ ਡੇਰਾ ਬਿਆਸ ਵਿਖੇ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਕਰਨਗੇ। ਇਸ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਵੀ ਸੰਗਤ ਨੂੰ ਪ੍ਰਸਾਦ ਦਿੱਤਾ ਜਾਵੇਗਾ ਅਤੇ ਗੁਰਿੰਦਰ ਸਿੰਘ ਢਿੱਲੋਂ ਸੰਗਤ ਨੂੰ ਦਰਸ਼ਨ ਦੇਣਗੇ। ਇਸ ਵਾਰ ਸਤਿਸੰਗ ਦਾ ਸਮਾਂ ਸਵੇਰੇ 10 ਵਜੇ ਹੋਵੇਗਾ ਜਦੋਂਕਿ ਪਹਿਲਾਂ ਇਹ 9.30 ਵਜੇ ਸੀ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਦੱਸ ਦਈਏ ਕਿ ਰਾਧਾ ਸੁਆਮੀ ਡੇਰਾ ਬਿਆਸ 'ਚ ਵੱਡੇ ਪੱਧਰ 'ਤੇ ਭੰਡਾਰੇ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਡੇਰਾ ਬਿਆਸ ਦੇ ਸਤਿਸੰਗ ਘਰਾਂ ਨੇ ਸੰਗਤ ਦੀ ਸਹੂਲਤ ਲਈ ਇਕ ਹੋਰ ਵੱਡਾ ਕਾਰਜ ਕੀਤਾ ਹੈ, ਜਿਸ ਕਾਰਨ ਡੇਰਾ ਬਿਆਸ ਦੀ ਸੰਗਤ ਬਹੁਤ ਖ਼ੁਸ਼ ਹੈ। ਸ਼ੁੱਕਰਵਾਰ ਤੋਂ ਐਤਵਾਰ ਤੱਕ ਵੱਡੀ ਗਿਣਤੀ ਵਿੱਚ ਸੰਗਤਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਅਤੇ ਉਨ੍ਹਾਂ ਦਾ ਸਤਿਸੰਗ ਸੁਣਨ ਲਈ ਬਿਆਸ ਜਾਂਦੀਆਂ ਹਨ। ਤਕਨੀਕੀ ਕਾਰਨਾਂ ਕਰਕੇ ਪਿਛਲੇ ਕੁਝ ਦਿਨਾਂ ਤੋਂ ਰੇਲ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਸੀ। ਜਲੰਧਰ ਕੈਂਟ ਸਟੇਸ਼ਨ 'ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਕਈ ਗੱਡੀਆਂ ਨੂੰ ਫਗਵਾੜਾ ਸਟੇਸ਼ਨ 'ਤੇ ਬੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਗਤਾਂ ਨੂੰ ਡੇਰਾ ਬਿਆਸ ਪਹੁੰਚਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

ਇਸ ਕਾਰਨ ਰਾਧਾ ਸੁਆਮੀ ਸਤਿਸੰਗ ਘਰ ਜਲੰਧਰ ਅਤੇ ਫਗਵਾੜਾ ਦੇ ਪ੍ਰਬੰਧਕਾਂ ਨੇ ਸੰਗਤ ਦੀ ਸਹੂਲਤ ਲਈ ਫਗਵਾੜਾ ਸਟੇਸ਼ਨ 'ਤੇ ਸੇਵਾਦਾਰ ਤਾਇਨਾਤ ਕੀਤੇ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੀ ਸੰਗਤ ਦੇ ਡੇਰਾ ਬਿਆਸ ਪਹੁੰਚਣ ਦੇ ਪ੍ਰਬੰਧ ਕੀਤੇ। ਇਨ੍ਹਾਂ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇੰਨਾ ਹੀ ਨਹੀਂ ਸੰਗਤਾਂ ਅਤੇ ਹੋਰ ਰੇਲ ਯਾਤਰੀਆਂ ਲਈ ਚਾਹ, ਪਾਣੀ ਅਤੇ ਲੰਗਰ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ ਸੀ। ਬਜ਼ੁਰਗਾਂ ਲਈ ਵ੍ਹੀਲਚੇਅਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਸਮੇਂ ਸਿਰ ਡੇਰਾ ਬਿਆਸ ਪਹੁੰਚੀ ਸੰਗਤ ਨੇ ਇਸ ਸਹੂਲਤ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਹੈ।
 

ਇਹ ਵੀ ਪੜ੍ਹੋ-ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ, ਹੋਏ ਭਾਵੁਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Important news
  • Dera Beas
  • Pilgrims
  • time
  • Satsang
  • changed
  • Timing
  • ਡੇਰਾ ਬਿਆਸ
  • ਸੰਗਤ
  • ਅਹਿਮ ਖ਼ਬਰ
  • ਸਤਿੰਸਗ ਦਾ ਸਮਾਂ

ਕੈਪਟਨ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਦਿੱਤਾ ਵੱਡਾ ਬਿਆਨ

NEXT STORY

Stories You May Like

  • the time of the retreat event has changed
    ਰਿਟਰੀਟ ਸਮਾਗਮ ਦਾ ਸਮਾਂ ਬਦਲਿਆ, ਜਾਣੋ ਹੁਣ ਕੀ ਹੋਵੇਗਾ ਨਵੀਂ Timing
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ ਜਸਦੀਪ ਸਿੰਘ ਗਿੱਲ
  • good news for the devotees going to dera beas
    ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
  • time of retreat ceremony changed
    ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing
  • school timing  change
    ਭਿਆਨਕ ਗਰਮੀ ਦਾ ਕਹਿਰ, ਸਕੂਲ ਅਤੇ ਕੋਚਿੰਗ ਸੰਸਥਾਵਾਂ ਦਾ ਬਦਲਿਆ ਸਮਾਂ
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ
  • what is the right time to drink water in summer
    ਗਰਮੀਆਂ 'ਚ ਪਾਣੀ ਪੀਣ ਦਾ ਕੀ ਹੈ ਸਹੀ ਸਮਾਂ
  • the right time to post a video on instagram
    Instagram 'ਤੇ Video post ਕਰਨ ਦਾ ਕੀ ਹੈ ਸਹੀ ਸਮਾਂ ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • heavy rains expected in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
Trending
Ek Nazar
heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਪੰਜਾਬ ਦੀਆਂ ਖਬਰਾਂ
    • sgpc employee missing under mysterious circumstances
      SGPC ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ, ਨਹਿਰ ਕੋਲ...
    • abroad  fraud  action
      ਵਿਦੇਸ਼ ਭੇਜਣ ਦੇ ਨਾਮ 'ਤੇ ਸਾਢੇ 5 ਲੱਖ ਰੁਪਏ ਦੀ ਠੱਗੀ, ਐਕਸ਼ਨ ਵਿਚ ਪੁਲਸ
    • punjab government s appeal to farmers
      ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ ਮੰਤਰੀਆਂ ਨੇ ਕੀ ਕਿਹਾ (ਵੀਡੀਓ)
    • young man takes shocking step after being blackmailed by 2 women
      2 ਔਰਤਾਂ ਵੱਲੋਂ ਬਲੈਕਮੇਲ ਕਰਨ ’ਤੇ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
    • big announcement for punjabis on june 26
      26 ਜੂਨ ਨੂੰ ਪੰਜਾਬੀਆਂ ਲਈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ
    • sri akal takht sahib issues orders to the president of the chief khalsa diwan
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ...
    • hazur baba jasdeep singh gill  s message to the devotees
      ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
    • bathinda police  heroin  arrest
      ਬਠਿੰਡਾ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਮੇਤ 6 ਗ੍ਰਿਫਤਾਰ
    • good news for these families in punjab
      ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
    • drug smuggler arrested
      ਗੁਰੂਹਰਸਹਾਏ ਦੀ ਪੁਲਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +