Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:30:40 PM

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • aiadmk politics

    ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 08 Oct, 2024 08:24 PM
Amritsar
important news for the sangat coming to sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਜੈਤੋ (ਦੀਪਕ/ਸਰਬਜੀਤ/ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਬੈਠਕਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ ਜੇਲ੍ਹ 'ਚੋਂ ਮੁਲਜ਼ਮਾਂ ਨੂੰ ਪੇਸ਼ੀ 'ਤੇ ਲੈ ਕੇ ਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ ਪਰ ਅਕਸਰ ਹੀ ਰੁਮਾਲਿਆਂ ਦੀ ਗੁਣਵੱਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ। ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾ ਕਰਵਾ ਸਕੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਉਨ੍ਹਾਂ ਇਹ ਵੀ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਿਕ ਮਹੱਤਵ ਅਨੁਸਾਰ ਯਕੀਨੀ ਬਣਾਉਣ ਲਈ ਬੀਤੇ ਸਮੇਂ ਵਿਚ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਨੂੰ ਸੰਕੋਚ ਕੇ ਕੇਵਲ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਇਸੇ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।

ਇਹ ਵੀ ਪੜ੍ਹੋ : ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕਾਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਹੱਲ ਕੀਤਾ ਮਸਲਾ, ਕਿਸਾਨਾਂ ਲਈ ਆ ਗਈ ਚੰਗੀ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Sri Harmandir Sahib
  • Sri Darbar Sahib
  • Sangat
  • SGPC
  • ਸ੍ਰੀ ਹਰਿਮੰਦਰ ਸਾਹਿਬ
  • ਸ੍ਰੀ ਦਰਬਾਰ ਸਾਹਿਬ
  • ਸੰਗਤ
  • ਐੱਸਜੀਪੀਸੀ

ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ ਮੋਬਾਈਲ

NEXT STORY

Stories You May Like

  • jathedar gargajj performed the service of pouring water
    ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • bollywood actress palak tiwari paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
  • new orders issued regarding the duties of employees
    ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ ਫ਼ੈਸਲਾ
  • big decision taken for punjab schools due to heat
    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • great news for soldiers receiving pension
    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • delhi bound trains cancelled after blast in punjab
    ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • private bus punjab police
      PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ ਰੌਲਾ, ਪੁਲਸ ਮੁਲਾਜ਼ਮ ਨੇ ਕੱਢ...
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ...
    • beaten case
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਔਰਤ ਨਾਲ ਕੁੱਟਮਾਰ, 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab police transfers
      ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
    • body of unidentified person recovered from canal
      ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • accident in ludhiana
      ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana businessman
      ਲੁਧਿਆਣਾ ਦੇ ਕਾਰੋਬਾਰੀ ਦੀ ਮੌਤ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਪੁੱਤ ਨੇ ਲਿਖਿਆ...
    • ransom of rs 50 lakh demanded from sarpanch
      ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +