ਜਲੰਧਰ : ਜਲੰਧਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਕਾਂਸ਼ੀ ਲਈ 9 ਫਰਵਰੀ ਮਤਲਬ ਕਿ ਅੱਜ ਜਲੰਧਰ ਰੇਲਵੇ ਸਟੇਸ਼ਨ ਤੋਂ ਬੇਗਮਪੁਰਾ ਐਕਸਪ੍ਰੈੱਸ ਗੱਡੀ ਰਵਾਨਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸੀ ਬਨਾਰਸ ਯੂ. ਪੀ. 'ਚ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਸੂਬੇ ਭਰ 'ਚ ਸ਼ੁਰੂ ਹੋਏ ਐਕਸ਼ਨ
ਇਨ੍ਹਾਂ ਵਿਸ਼ਾਲ ਸਮਾਗਮਾਂ 'ਚ ਸ਼ਾਮਲ ਹੋਣ ਲਈ ਜਲੰਧਰ ਰੇਲਵੇ ਸਟੇਸ਼ਨ ਤੋਂ ਬੇਗਮਪੁਰਾ ਐਕਸਪ੍ਰੈੱਸ ਟਰੇਨ 9 ਫਰਵਰੀ ਨੂੰ ਸਤਿਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਯੂ. ਪੀ. ਲਈ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਐਤਵਾਰ ਨੂੰ ਰਵਾਨਾ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
NEXT STORY