Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    7:54:48 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

  • Edited By Anuradha,
  • Updated: 17 Jan, 2024 05:56 PM
Chandigarh
important news for the students of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ’ਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਮੁਹਿੰਮ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ’ਚ ਦੋ ਸਾਲਾਂ ਲਈ ਸਿਧਾਂਤਕ ਤੌਰ ’ਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ’ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫ਼ਤ ਵਰਦੀ ਅਤੇ ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ। ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸਰਕਾਰੀ ਸਕੂਲਾਂ ’ਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ’ਚ 35 ਸਕੂਲਾਂ ’ਚ ਕਾਮਰਸ ਤੇ 10 ਸਕੂਲਾਂ ’ਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦਾ ਐਲਾਨ, ਗਣਤੰਤਰ ਦਿਵਸ ’ਤੇ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ

ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ’ਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖ਼ਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖ਼ਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ’ਚ 30 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖ਼ੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਕੁੜੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19,120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਅਯੁੱਧਿਆ ''ਚ ਸਾਇਨਿੰਗ ਬੋਰਡ ''ਤੇ ਦੂਜੇ ਨੰਬਰ ''ਤੇ ਲਿਖੀ ਪੰਜਾਬੀ    

ਇਸ ਸਬੰਧੀ ਬੀ. ਐੱਸ. ਐੱਨ. ਐੱਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ’ਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਦੱਸਿਆ ਪ੍ਰਾਣ ਪ੍ਰਤਿਸ਼ਠਾ ਸਮਾਰੋਹ ''ਚ ਨਾ ਜਾਣ ਦਾ ਅਸਲ ਕਾਰਨ    

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

 

  • Punjab
  • Students
  • Important News
  • Chief Minister
  • Announcement
  • Bhagwant Singh Mann
  • ਪੰਜਾਬ
  • ਵਿਦਿਆਰਥੀਆਂ
  • ਅਹਿਮ ਖ਼ਬਰ
  • ਮੁੱਖ ਮੰਤਰੀ
  • ਐਲਾਨ
  • ਭਗਵੰਤ ਸਿੰਘ ਮਾਨ

ਵੋਲਵੋ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜਲਦ ਮਿਲੇਗੀ ਯਾਤਰੀਆਂ ਨੂੰ ਇਹ ਖ਼ਾਸ ਸਹੂਲਤ

NEXT STORY

Stories You May Like

  • punjab students  education department
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • fard kendra  operators association
    ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
  • all toll plazas in punjab will be free
    ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
  • important news for 10th 12th class students
    10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • punjabi students in canada
    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +