Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    7:59:01 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

PUNJAB News Punjabi(ਪੰਜਾਬ)

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

  • Edited By Shivani Attri,
  • Updated: 27 Jun, 2025 01:06 PM
Jalandhar
important news for those applying for driving licenses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਬੱਸ ਅੱਡੇ ਦੇ ਸਾਹਮਣੇ ਪੰਜਾਬ ਰੋਡਵੇਜ਼ ਡਿਪੂ ਨੇੜੇ ਸਥਿਤ ਡਰਾਈਵਿੰਗ ਟ੍ਰੈਕ ’ਤੇ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਕਾਰਨ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਪੇਸ਼ ਆਈਆਂ। ਵੀਰਵਾਰ ਸਵੇਰੇ ਸਾਰਥੀ ਸਰਵਰ ਡਾਊਨ ਹੋਣ ਕਾਰਨ ਕੰਮਕਾਜ ਸ਼ੁਰੂ ਨਹੀਂ ਹੋ ਸਕਿਆ ਅਤੇ ਮੀਂਹ ਕਾਰਨ ਕੈਮਰਿਆਂ ਵਿਚ ਪਾਣੀ ਚਲਾ ਗਿਆ, ਜਿਸ ਕਾਰਨ ਡਰਾਈਵਿੰਗ ਲਾਇਸੈਂਸ ਬਣਾਉਣ ਸਬੰਧੀ ਟੈਸਟ ਦੇਣ ਆਏ ਲੋਕਾਂ ਨੂੰ ਨਿਰਾਸ਼ ਹੋਣਾ ਪਿਆ।

ਇਹ ਵੀ ਪੜ੍ਹੋ: ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ

PunjabKesari

ਦੱਸਿਆ ਜਾ ਰਿਹਾ ਹੈ ਕਿ ਸਰਵਰ ਲਗਭਗ 5 ਘੰਟੇ ਤਕ ਬੰਦ ਰਿਹਾ ਅਤੇ ਲਾਈਨਾਂ ਵਿਚ ਖੜ੍ਹੇ ਲੋਕ ਆਪਣੀ ਵਾਰੀ ਦੀ ਉਡੀਕ ਕਰਦੇ ਹੋਏ ਗਰਮੀ ਵਿਚ ਪ੍ਰੇਸ਼ਾਨ ਰਹੇ। ਉਥੇ ਹੀ ਡਰਾਈਵਿੰਗ ਟ੍ਰੈਕ ’ਤੇ ਪਾਣੀ ਭਰਨ ਦੀ ਦਿੱਕਤ ਫਿਰ ਤੋਂ ਸਾਹਮਣੇ ਆਈ, ਜੋਕਿ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਡਰਾਈਵਿੰਗ ਟ੍ਰੈਕ ’ਤੇ ਪਾਣੀ ਭਰਨ ਦੀ ਦਿੱਕਤ ਪੇਸ਼ ਆ ਚੁੱਕੀ ਹੈ ਪਰ ਇਸ ਦਾ ਪੱਕਾ ਹੱਲ ਨਹੀਂ ਨਿਕਲ ਪਾ ਰਿਹਾ, ਜੋਕਿ ਪ੍ਰੇਸ਼ਾਨੀ ਦਾ ਸਬੱਬ ਬਣਦਾ ਹੈ। ਡਰਾਈਵਿੰਗ ਲਾਇਸੈਂਸ ਬਣਵਾਉਣ ਅਤੇ ਹੋਰ ਕੰਮਾਂ ਕਾਰਨ ਟ੍ਰੈਕ ’ਤੇ ਆਉਣ ਵਾਲੇ ਲੋਕਾਂ ਦੀ ਸਵੇਰ ਤੋਂ ਭੀੜ ਜਮ੍ਹਾ ਸੀ ਪਰ ਸਾਰਥੀ ਸਰਵਰ ਡਾਊਨ ਹੋਣ ਕਾਰਨ ਕੰਮਕਾਜ ਚਾਲੂ ਹੀ ਨਹੀਂ ਹੋ ਸਕਿਆ। ਇਸ ਕਾਰਨ ਟ੍ਰੈਕ ਵਾਲੇ ਦਫ਼ਤਰ ਵਿਚ ਲੋਕਾਂ ਦੀਆਂ ਲੰਮੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਅਤੇ ਜਨਤਾ ਪ੍ਰੇਸ਼ਾਨ ਹੁੰਦੀ ਨਜ਼ਰ ਆਈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

PunjabKesari

ਉਥੇ ਹੀ ਸਵੇਰੇ ਮੀਂਹ ਤੋਂ ਬਾਅਦ ਡਰਾਈਵਿੰਗ ਟ੍ਰੈਕ ’ਤੇ ਲੱਗੇ ਕੈਮਰਿਆਂ ਵਿਚ ਪਾਣੀ ਭਰਨ ਦੀ ਦਿੱਕਤ ਸਾਹਮਣੇ ਆਈ, ਜਿਸ ਕਾਰਨ ਬਾਅਦ ਦੁਪਹਿਰ ਸਰਵਰ ਚੱਲਣ ਤੋਂ ਬਾਅਦ ਵੀ ਟੈਸਟ ਨਹੀਂ ਹੋ ਸਕਿਆ। ਟੈਸਟ ਦੇਣ ਅਤੇ ਹੋਰ ਕੰਮਾਂ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਇਸ ਦਾ ਪੱਕਾ ਹੱਲ ਕੱਢਣਾ ਚਾਹੀਦਾ ਤਾਂ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹੁਣ ਵੇਖਣਾ ਹੋਵੇਗਾ ਕਿ ਅਧਿਕਾਰੀ ਇਸ ਦਾ ਕੀ ਹੱਲ ਕੱਢਦੇ ਹਨ ਕਿਉਂਕਿ ਜਨਤਾ ਦੀ ਪ੍ਰੇਸ਼ਾਨੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ।

ਆਰ. ਟੀ. ਓ. ਦਫ਼ਤਰ ਵਿਚ ਵੀ ਕੰਮਕਾਜ ਰਿਹਾ ਠੱਪ
ਉਥੇ ਹੀ, ਵੱਖ-ਵੱਖ ਕਾਰਨਾਂ ਕਾਰਨ ਆਰ. ਟੀ. ਓ. ਦਫ਼ਤਰ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਉਠਾਉਣੀ ਪਈ। ਦੱਸਿਆ ਜਾ ਰਿਹਾ ਹੈ ਕਿ ਸਰਵਰ ਵਿਚ ਖਰਾਬੀ ਅਤੇ ਬਿਜਲੀ ਦੀ ਕਿੱਲਤ ਕਾਰਨ ਕੰਮਕਾਜ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਦਾ ਪੱਕਾ ਹੱਲ ਕਰਨ ਦੀ ਲੋੜ ਹੈ ਤਾਂ ਕਿ ਜਨਤਾ ਨੂੰ ਰਾਹਤ ਮਿਲ ਸਕੇ। ਕੰਮ ਬੰਦ ਹੋਣ ਦੌਰਾਨ ਆਰ. ਟੀ. ਓ. ਦਫ਼ਤਰ ਦੇ ਕਰਮਚਾਰੀਆਂ ਦੇ ਕੈਬਿਨ ਖਾਲੀ ਨਜ਼ਰ ਆਏ ਅਤੇ ਲੋਕਾਂ ਦੀਆਂ ਲਾਈਨਾਂ ਵੇਖਣ ਨੂੰ ਮਿਲੀਆਂ।

PunjabKesari

ਇਹ ਵੀ ਪੜ੍ਹੋ: ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਦਾ Alert

ਦੁਪਹਿਰ ਬਾਅਦ ਜਨਤਾ ਦਾ ਕੰਮਕਾਜ ਨਿਪਟਾਇਆ : ਏ. ਟੀ. ਓ. ਗੋਇਲ
ਏ. ਟੀ. ਓ. ਵਿਸ਼ਾਲ ਗੋਇਲ ਨੇ ਕਿਹਾ ਕਿ ਦੁਪਹਿਰੇ ਲੰਚ ਟਾਈਮ ਦੇ ਬਾਅਦ ਸਰਵਰ ਚਾਲੂ ਹੋ ਚੁੱਕਾ ਸੀ, ਜਿਸ ਤੋਂ ਬਾਅਦ ਜਨਤਾ ਦਾ ਕੰਮਕਾਜ ਨਿਪਟਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਕੈਮਰਿਆਂ ਵਿਚ ਪਾਣੀ ਭਰਨ ਦੀ ਦਿੱਕਤ ਸਾਹਮਣੇ ਆਈ। ਵਿਭਾਗ ਵੱਲੋਂ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਜਨਤਾ ਨੂੰ ਭਵਿੱਖ ਵਿਚ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • driving licenses
  • ਡਰਾਈਵਿੰਗ ਲਾਇਸੈਂਸ
  • ਡਰਾਈਵਿੰਗ ਟ੍ਰੈਕ

ਪੰਜਾਬ 'ਚ ਮਾਨਸੂਨ ਦੇ ਦਾਖਲ ਹੁੰਦਿਆਂ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

NEXT STORY

Stories You May Like

  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • punjab pensioners  pension portal  pensioners
    ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
  • major incident in punjab government medical college student murdered
    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • punjab vehicles error
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ!
  • big incident in punjab  khadoor sahib
    ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ ਮਾਰ 'ਤੀ ਗੋਲ਼ੀ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 human skeletons including child found in bhakra canal after 26 years
      ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • punjab vigilance bureau
      ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ...
    • massive fire breaks out in poultry farm shed
      ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ
    • medical college  student murder
      ਮੈਡੀਕਲ ਕਾਲਜ ਦੇ ਵਿਦਿਆਰਥੀ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਿਤਾ ਨੇ ਕਿਹਾ...
    • new orders issued for candidates contesting elections to limit spending
      ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ...
    • the court declared the accused a fugitive
      ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +