Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:09:08 AM

  • rajjit singh hundal  punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...

PUNJAB News Punjabi(ਪੰਜਾਬ)

ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...

  • Edited By Babita,
  • Updated: 13 Jun, 2026 10:22 AM
Jalandhar
important news for those applying for passports
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਵਿਦੇਸ਼ ਮੰਤਰਾਲਾ ਨੇ ਨਵੇਂ ਪਾਸਪੋਰਟ ਲਈ ਅਪਲਾਈ ਕਰਨ ਵਾਲੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਅਹਿਮ ਦਸਤਾਵੇਜ਼ ਡਿਜੀਟਲ ਲਾਕਰ (ਡਿਜੀ ਲਾਕਰ) ’ਚ ਅਪਲੋਡ ਕਰਨ, ਤਾਂ ਜੋ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਵਧੇਰੇ ਤੇਜ਼, ਸਰਲ ਅਤੇ ਪਾਰਦਰਸ਼ੀ ਬਣ ਸਕੇ। ਇਹ ਜਾਣਕਾਰੀ ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਨਲਾਈਨ ਪਾਸਪੋਰਟ ਐਪਲੀਕੇਸ਼ਨ ਭਰਦੇ ਸਮੇਂ ਬਿਨੈਕਾਰਾਂ ਨੂੰ ਡਿਜੀਟਲ ਲਾਕਰ ਨਾਲ ਸਬੰਧਿਤ ਕਾਲਮ ਜ਼ਰੂਰ ਭਰਨਾ ਚਾਹੀਦਾ ਹੈ। ਨਾਲ ਹੀ ਆਧਾਰ ਕਾਰਡ, ਵੋਟਰ ਪਛਾਣ ਪੱਤਰ (ਵੋਟਰ ਆਈ. ਡੀ.) ਅਤੇ ਪੈਨ ਕਾਰਡ ਵਰਗੇ ਅਹਿਮ ਦਸਤਾਵੇਜ਼ ਡਿਜੀਟਲ ਲਾਕਰ ਨਾਲ ਲਿੰਕ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ :  AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ

ਇਸ ਨਾਲ ਪਾਸਪੋਰਟ ਸੇਵਾ ਪੋਰਟਲ ਦੇ ਮਾਧਿਅਮ ਰਾਹੀਂ ਦਸਤਾਵੇਜ਼ਾਂ ਦੀ ਪੜਤਾਲ ਆਪਣੇ-ਆਪ ਅਤੇ ਤੇਜ਼ੀ ਨਾਲ ਹੋ ਜਾਂਦੀ ਹੈ। ਯਸ਼ਪਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਤੋਂ ਭਾਰਤ ਪਰਤਦਾ ਹੈ ਅਤੇ ਉਸ ਦੇ ਲੋੜੀਂਦੇ ਦਸਤਾਵੇਜ਼ ਡਿਜੀਟਲ ਲਾਕਰ ’ਚ ਮੁਹੱਈਆ ਹਨ, ਤਾਂ ਉਸ ਨੂੰ ਪੜਤਾਲ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਆਨਲਾਈਨ ਪ੍ਰਣਾਲੀ ਸਿੱਧੇ ਡਿਜੀਟਲ ਲਾਕਰ ’ਚ ਮੌਜੂਦ ਦਸਤਾਵੇਜ਼ਾਂ ਦੀ ਪੜਤਾਲ ਕਰ ਲੈਂਦੀ ਹੈ, ਜਿਸ ਨਾਲ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਪਾਸਪੋਰਟ ਦੀ ਐਪਲੀਕੇਸ਼ਨ ’ਚ ਸਰਨੇਮ (ਉਪਨਾਮ) ਭਰਨ ਲਈ ਇਕ ਬਦਲਵਾਂ ਕਾਲਮ ਵੀ ਮੁਹੱਈਆ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

ਹਾਲਾਂਕਿ, ਕਈ ਦੇਸ਼ਾਂ ਦੇ ਦੂਤਘਰ ਅਤੇ ਵੀਜ਼ਾ ਜਾਰੀ ਕਰਨ ਵਾਲੀਆਂ ਏਜੰਸੀਆਂ ਪਾਸਪੋਰਟ ’ਤੇ ਸਰਨੇਮ ਦਰਜ ਹੋਣਾ ਲਾਜ਼ਮੀ ਮੰਨਦੀਆਂ ਹਨ। ਅਜਿਹੇ ’ਚ ਜੇਕਰ ਬਿਨੈਕਾਰ ਆਪਣੇ ਪਾਸਪੋਰਟ ’ਚ ਸਰਨੇਮ ਦਰਜ ਕਰਵਾਉਂਦੇ ਹਨ ਤਾਂ ਭਵਿੱਖ ’ਚ ਵੀਜ਼ਾ ਐਪਲੀਕੇਸ਼ਨ ਅਤੇ ਅੰਤਰਰਾਸ਼ਟਰੀ ਯਾਤਰਾ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਖੇਤਰੀ ਪਾਸਪੋਰਟ ਅਧਿਕਾਰੀ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਪਾਸਪੋਰਟ ਸਬੰਧਿਤ ਕਿਸੇ ਵੀ ਜਾਣਕਾਰੀ, ਸਮੱਸਿਆ ਜਾਂ ਸ਼ਿਕਾਇਤ ਲਈ ਸਿੱਧੇ ਸਬੰਧਿਤ ਪਾਸਪੋਰਟ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਈ ਵਾਰ ਕੁੱਝ ਏਜੰਟ ਗਲਤ ਜਾਣਕਾਰੀ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ, ਜਿਸ ਨਾਲ ਬਿਨੈਕਾਰਾਂ ਨੂੰ ਬੇਲੋੜੀ ਪਰੇਸ਼ਾਨੀ ਅਤੇ ਵਿੱਤੀ ਨੁਕਸਾਨ ਉਠਾਉਣਾ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Passport
  • Apply
  • People
  • Important Advice
  • Digi Locker
  • ਪਾਸਪੋਰਟ
  • ਅਪਲਾਈ
  • ਲੋਕ
  • ਜ਼ਰੂਰੀ ਸਲਾਹ
  • ਡਿਜੀ ਲਾਕਰ

ਪ੍ਰਤਾਪ ਬਾਜਵਾ ਨੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਪਾਈ ਵੋਟ, ਚੋਣ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

NEXT STORY

Stories You May Like

  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • new rai projects
    ਟ੍ਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ Good News ! ਕੇਂਦਰ ਨੇ 7 ਨਵੇਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੁਰੀ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +