Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:50:00 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

PUNJAB News Punjabi(ਪੰਜਾਬ)

ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

  • Edited By Shivani Attri,
  • Updated: 23 Jul, 2026 12:06 PM
Jalandhar
important news for those registering
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਈਜ਼ੀ ਰਜਿਸਟਰੀ ਸਿਸਟਮ ’ਚ ਲਗਾਤਾਰ ਕੀਤੇ ਜਾ ਰਹੇ ਤਕਨੀਕੀ ਬਦਲਾਅ ਕਾਰਨ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਹੋਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਵੀ ਵਨ ਟਾਈਮ ਪਾਸਵਰਡ (ਓ. ਟੀ. ਪੀ.) ਨਾਲ ਜੁੜੀ ਤਕਨੀਕੀ ਸਮੱਸਿਆ ਕਾਰਨ ਜਲੰਧਰ ਦੇ ਸਬ-ਰਜਿਸਟਰਾਰ-1 ਅਤੇ ਸਬ-ਰਜਿਸਟਰਾਰ-2 ਦਫ਼ਤਰਾਂ ’ਚ ਕਰੀਬ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਰਿਹਾ। ਇਸ ਦੌਰਾਨ ਨਾ ਸਿਰਫ਼ ਵਿਭਾਗੀ ਕੰਮ ਪ੍ਰਭਾਵਿਤ ਹੋਇਆ, ਸਗੋਂ ਰਜਿਸਟਰੀ ਕਰਵਾਉਣ ਪਹੁੰਚੇ ਸੈਂਕੜੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਮੁਤਾਬਕ ਈਜ਼ੀ ਰਜਿਸਟਰੀ ਸਿਸਟਮ 'ਚ ਹਾਲ ਹੀ 'ਚ ਕੀਤੇ ਗਏ ਬਦਲਾਅ ਤੋਂ ਬਾਅਦ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦੇ ਰਜਿਸਟਰਡ ਮੋਬਾਇਲ ਨੰਬਰਾਂ ’ਤੇ ਭੇਜੇ ਜਾਣ ਵਾਲੇ ਓ. ਟੀ. ਪੀ. ਪ੍ਰਾਪਤ ਨਹੀਂ ਹੋ ਰਹੇ ਸਨ। ਓ. ਟੀ. ਪੀ. ਨਾ ਮਿਲਣ ਕਾਰਨ ਅਧਿਕਾਰੀ ਸਿਸਟਮ ’ਚ ਲਾਗਇਨ ਨਹੀਂ ਕਰ ਸਕੇ, ਜਿਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਰਜਿਸਟ੍ਰੇਸ਼ਨ ਕੰਮ ਰੁਕਣ ਨਾਲ ਵੱਧ ਪ੍ਰੇਸ਼ਾਨੀ ਉਨ੍ਹਾਂ ਲੋਕਾਂ ਨੂੰ ਹੋਈ, ਜਿਨ੍ਹਾਂ ਨੇ ਜਾਇਦਾਦ ਦੀ ਰਜਿਸਟਰੀ, ਦਸਤਾਵੇਜ਼ਾਂ ਦੀ ਮਨਜ਼ੂਰੀ ਜਾਂ ਹੋਰ ਜ਼ਰੂਰੀ ਵਿਭਾਗੀ ਕੰਮ ਸਮਾਂਬੱਧ ਤਰੀਕੇ ਨਾਲ ਕਰਵਾਉਣੇ ਸਨ। ਕਈ ਲੋਕਾਂ ਨੂੰ ਲੰਮੇ ਇੰਤਜ਼ਾਰ ਤੋਂ ਬਾਅਦ ਵੀ ਆਪਣਾ ਕੰਮ ਪੂਰਾ ਨਾ ਹੋਣ ਦੀ ਚਿੰਤਾ ਸਤਾਉਂਦੀ ਰਹੀ।
ਸਬ-ਰਜਿਸਟਰਾਰ ਜਲੰਧਰ-1 ਦਫ਼ਤਰ ’ਚ ਮੰਗਲਵਾਰ ਨੂੰ ਕੁੱਲ੍ਹ 130 ਲੋਕਾਂ ਨੇ ਆਨਲਾਈਨ ਅਪੁਆਇੰਟਮੈਂਟ ਬੁੱਕ ਕਰਵਾਈ ਸੀ। ਤਕਨੀਕੀ ਰੁਕਾਵਟ ਕਾਰਨ ਦੇਰ ਸ਼ਾਮ ਤੱਕ ਇਨ੍ਹਾਂ ’ਚੋਂ ਸਿਰਫ਼ 111 ਦਸਤਾਵੇਜ਼ਾਂ ਦਾ ਹੀ ਰਜਿਸਟ੍ਰੇਸ਼ਨ ਹੋ ਸਕਿਆ। ਉੱਥੇ ਹੀ ਸਬ-ਰਜਿਸਟਰਾਰ ਜਲੰਧਰ-2 ਦਫ਼ਤਰ ’ਚ 80 ਲੋਕਾਂ ਨੇ ਆਨਲਾਈਨ ਅਪੁਆਇੰਟਮੈਂਟ ਲਈ ਸੀ ਪਰ ਦਿਨ ਭਰ ਦੀਆਂ ਰੁਕਾਵਟਾਂ ਕਾਰਨ ਸਿਰਫ਼ 66 ਦਸਤਾਵੇਜ਼ਾਂ ਨੂੰ ਹੀ ਆਨਲਾਈਨ ਅਪਰੂਵਲ ਮਿਲ ਸਕੀ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert

ਤਕਨੀਕੀ ਦਿੱਕਤ ਕਾਰਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਾਧੂ ਸਮੇਂ ਤੱਕ ਦਫ਼ਤਰ ’ਚ ਰੁਕ ਕੇ ਕੰਮ ਕਰਨਾ ਪਿਆ। ਸਬ-ਰਜਿਸਟਰਾਰ ਜਲੰਧਰ-1 ਦਫ਼ਤਰ ’ਚ ਸਬ-ਰਜਿਸਟਰਾਰ ਗੁਰਪ੍ਰੀਤ ਸਿੰਘ ਦੇਰ ਸ਼ਾਮ ਤੱਕ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ’ਚ ਜੁਟੇ ਰਹੇ। ਇਸੇ ਤਰ੍ਹਾਂ ਸਬ-ਰਜਿਸਟਰਾਰ ਜਲੰਧਰ-2 ਦਫ਼ਤਰ ’ਚ ਤਾਇਨਾਤ ਜੁਆਇੰਟ ਸਬ-ਰਜਿਸਟਰਾਰ ਰਵਨੀਤ ਕੌਰ ਅਤੇ ਗੁਰਸਿਮਰਨ ਸਿੰਘ ਨੇ ਵੀ ਸਟਾਫ਼ ਨਾਲ ਦੇਰ ਸ਼ਾਮ ਤੱਕ ਕੰਮਕਾਜ ਜਾਰੀ ਰੱਖਿਆ, ਤਾਂ ਜੋ ਵੱਧ ਤੋਂ ਵੱਧ ਪੈਂਡਿੰਗ ਦਸਤਾਵੇਜ਼ਾਂ ਦਾ ਨਿਪਟਾਰਾ ਕੀਤਾ ਜਾ ਸਕੇ। ਫਿਰ ਤੋਂ ਸਾਹਮਣੇ ਆਈ ਸਮੱਸਿਆ ਨੇ ਇਕ ਵਾਰ ਫਿਰ ਈਜ਼ੀ ਰਜਿਸਟਰੀ ਸਿਸਟਮ ਦੀ ਤਕਨੀਕੀ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Important news
  • Technical changes
  • ਪੰਜਾਬ ਰਜਿਸਟਰੀਆਂ
  • ਤਕਨੀਕੀ ਬਦਲਾਅ
  • ਨਵੀਂ ਮੁਸੀਬਤ 
  • ਈਜ਼ੀ ਰਜਿਸਟਰੀ ਸਿਸਟਮ

ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • attention those heading to pgi chandigarh
    ਚੰਡੀਗੜ੍ਹ PGI ਜਾਣ ਵਾਲੇ ਸਾਵਧਾਨ! ਅੱਜ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ, ਪੜ੍ਹੋ ਇਹ ਐਡਵਾਈਜ਼ਰੀ
  • more focus on basic education
    ਮੁੱਢਲੀ ਸਿੱਖਿਆ ’ਤੇ ਵਧੇਰੇ ਧਿਆਨ ਦੇਣ ਦੀ ਲੋੜ
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ ਛੇੜਿਆ ਵਿਵਾਦ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • sbi changes atm rules  charges will be levied on cash withdrawals
    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +