Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    4:24:00 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ

  • Edited By Shivani Attri,
  • Updated: 05 Feb, 2026 01:14 PM
Jalandhar
important news for those registering in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)- ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਵਿਚ ਲਾਗੂ ਕੀਤੇ ਗਏ 'ਫਸਟ ਕਮ ਫਸਟ ਆਊਟ' (ਫੀਫੋ) ਸਿਸਟਮ ਨੇ ਆਮ ਜਨਤਾ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪ੍ਰਾਪਰਟੀ ਰਜਿਸਟ੍ਰੇਸ਼ਨ, ਪਾਵਰ ਆਫ਼ ਅਟਾਰਨੀ, ਤਬਦੀਲ ਮਲਕੀਅਤ ਸਮੇਤ ਹੋਰ ਦਸਤਾਵੇਜ਼ਾਂ ਦੀ ਆਨਲਾਈਨ ਅਪਰੂਵਲ ਪ੍ਰਕਿਰਿਆ ਹੁਣ ਇੰਨੀ ਸੁਸਤ ਹੋ ਗਈ ਹੈ ਕਿ ਸਹੀ ਕਾਗਜ਼ਾਤ ਹੋਣ ਦੇ ਬਾਵਜੂਦ ਬਿਨੈਕਾਰਾਂ ਨੂੰ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਸਬ-ਰਜਿਸਟ੍ਰਾਰ ਦਫ਼ਤਰਾਂ ਵਿਚ ਦੁਪਹਿਰ ਤੋਂ ਬਾਅਦ ਤੱਕ ਬਿਨੈਕਾਰਾਂ ਦੀ ਭਾਰੀ ਭੀੜ ਜਮ੍ਹਾ ਰਹੀ।

ਜ਼ਿਕਰਯੋਗ ਹੈ ਕਿ ਫੀਫੋ ਸਿਸਟਮ ਤਹਿਤ ਨਵੀਂ ਵਿਵਸਥਾ ਇਹ ਹੈ ਕਿ ਜਦੋਂ ਤੱਕ ਪਹਿਲੀ ਅਪੁਆਇੰਟਮੈਂਟ ਨਾਲ ਸਬੰਧਤ ਫਾਈਲ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰਕੇ ਆਨਲਾਈਨ ਅਪਰੂਵਲ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਪੋਰਟਲ ’ਤੇ ਅਗਲੀ ਆਨਲਾਈਨ ਅਪੁਆਇੰਟਮੈਂਟ ਜੁਆਇੰਟ ਸਬ-ਰਜਿਸਟ੍ਰਾਰ ਦੀ ਆਈ. ਡੀ. ਵਿਚ ਖੁੱਲ੍ਹਦੀ ਹੀ ਨਹੀਂ ਹੈ। ਜੇਕਰ ਕਿਸੇ ਇਕ ਬਿਨੈਕਾਰ ਦੀ ਫਾਈਲ ਤਕਨੀਕੀ ਕਾਰਨਾਂ, ਦਸਤਾਵੇਜ਼ਾਂ ਦੀ ਜਾਂਚ ਜਾਂ ਕਿਸੇ ਇਤਰਾਜ਼, ਕਿਸੇ ਗਵਾਹ ਜਾਂ ਨੰਬਰਦਾਰ ਦੀ ਅਚਾਨਕ ਗੈਰ-ਮੌਜੂਦਗੀ ਕਾਰਨ ਅਟਕ ਜਾਂਦੀ ਹੈ ਤਾਂ ਉਸ ਤੋਂ ਬਾਅਦ ਆਉਣ ਵਾਲੀਆਂ ਸਾਰੀਆਂ ਅਪੁਆਇੰਟਮੈਂਟਾਂ ਆਪਣੇ ਆਪ ਹੀ ਰੁਕ ਜਾਂਦੀਆਂ ਹਨ। ਇਸ ਦਾ ਸਿੱਧਾ ਅਸਰ ਉਨ੍ਹਾਂ ਲੋਕਾਂ ’ਤੇ ਪੈ ਰਿਹਾ ਹੈ, ਜੋ ਆਪਣੀ ਵਾਰੀ ਦੀ ਉਡੀਕ ਕਰ ਰਹੇ ਹੁੰਦੇ ਹਨ।

ਇਹ ਵੀ ਪੜ੍ਹੋ: ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਹਾਲਾਂਕਿ ਈਜ਼ੀ ਰਜਿਸਟ੍ਰੇਸ਼ਨ ਪੋਰਟਲ ’ਤੇ ਪਹਿਲਾਂ ਹੀ ਦਸਤਾਵੇਜ਼ ਅਪਲੋਡ ਕੀਤੇ ਜਾਂਦੇ ਹਨ ਅਤੇ ਜੁਆਇੰਟ ਸਬ-ਰਜਿਸਟ੍ਰਾਰ ਪੱਧਰ ’ਤੇ ਆਨਲਾਈਨ ਜਾਂਚ ਤੋਂ ਬਾਅਦ ਹੀ ਮੁੱਢਲੀ ਅਪਰੂਵਲ ਮਿਲਦੀ ਹੈ। ਇਸ ਤੋਂ ਬਾਅਦ ਹੀ ਬਿਨੈਕਾਰ ਆਨਲਾਈਨ ਅਪੁਆਇੰਟਮੈਂਟ ਲੈ ਪਾਉਂਦਾ ਹੈ। ਅਜਿਹੇ ਵਿਚ ਅਪੁਆਇੰਟਮੈਂਟ ਮਿਲਣ ਤੋਂ ਬਾਅਦ ਵੀ ਜੇਕਰ ਫਾਈਲ ਨੂੰ ਅਪਰੂਵਲ ਸੀਰੀਅਲ ਵਿਚ ਅਟਕਾ ਦਿੱਤਾ ਜਾਵੇ, ਤਾਂ ਇਹ ਵਿਵਸਥਾ 'ਈਜ਼ੀ' ਦੀ ਬਜਾਏ ਹੋਰ ਵੀ ਗੁੰਝਲਦਾਰ ਬਣ ਜਾਂਦੀ ਹੈ। ਨਵੇਂ ਫੀਫੋ ਸਿਸਟਮ ਕਾਰਨ ਆਮ ਲੋਕ ਹੀ ਨਹੀਂ, ਸਗੋਂ ਅਰਜ਼ੀਨਵੀਸ (ਡੀਡ ਰਾਈਟਰ), ਐਡਵੋਕੇਟ ਅਤੇ ਨੰਬਰਦਾਰ ਵੀ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਕਈ ਬਿਨੈਕਾਰ ਵਾਰ-ਵਾਰ ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਬਿਨੈਕਾਰਾਂ ਦਾ ਕਹਿਣਾ ਹੈ ਕਿ ਪਹਿਲਾਂ ਇਕ ਫਾਈਲ ਦੇ ਨਾਲ ਅਗਲੀ ਫਾਈਲ ’ਤੇ ਵੀ ਕੰਮ ਸ਼ੁਰੂ ਹੋ ਜਾਂਦਾ ਸੀ ਅਤੇ ਅਪਰੂਵਲ ਸਿਸਟਮ ਵਿਚ ਜਿਨ੍ਹਾਂ ਦੇ ਦਸਤਾਵੇਜ਼ ਪੂਰੇ ਹੁੰਦੇ ਸੀ, ਉਨ੍ਹਾਂ ਦਾ ਕੰਮ ਸਮੇਂ ਸਿਰ ਨਿੱਬੜ ਜਾਂਦਾ ਸੀ, ਪਰ ਹੁਣ ਇਕ ਫਾਈਲ ਦੀ ਦੇਰੀ ਪੂਰੇ ਸਿਸਟਮ ਨੂੰ ਰੋਕ ਦਿੰਦੀ ਹੈ। ਅਰਜ਼ੀਨਵੀਸਾਂ ਅਤੇ ਐਡਵੋਕੇਟਸ ਦਾ ਮੰਨਣਾ ਹੈ ਕਿ ਸੀਰੀਅਲ ਵਾਈਜ਼ ਕੰਮ ਕਰਨ ਨਾਲ ਨਾ ਸਿਰਫ਼ ਕੰਮ ਦੀ ਰਫ਼ਤਾਰ ਸੁਸਤ ਹੋਈ ਹੈ, ਸਗੋਂ ਦਫ਼ਤਰਾਂ ਵਿਚ ਬੇਲੋੜੀ ਭੀੜ ਵੀ ਵਧ ਰਹੀ ਹੈ। 

ਦੂਜੇ ਪਾਸੇ ਜੁਆਇੰਟ ਸਬ-ਰਜਿਸਟ੍ਰਾਰ-1 ਦਮਨਵੀਰ ਸਿੰਘ ਤੇ ਮਨਮੋਹਨ ਸਿੰਘ ਅਤੇ ਸਬ-ਰਜਿਸਟ੍ਰਾਰ-2 ਜਗਤਾਰ ਸਿੰਘ ਅਤੇ ਰਵਨੀਤ ਕੌਰ ਦਾ ਕਹਿਣਾ ਹੈ ਕਿ ਫੀਫੋ ਸਿਸਟਮ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਲਾਗੂ ਕੀਤਾ ਗਿਆ ਹੈ ਤਾਂ ਜੋ ਹਰ ਫਾਈਲ ਦੀ ਲੜੀਵਾਰ ਅਤੇ ਨਿਰਪੱਖ ਅਪਰੂਵਲ ਨਾਲ ਪਾਰਦਰਸ਼ੀ ਤੇ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੇ ਕੰਮ ਹੋ ਸਕਣ। ਅਧਿਕਾਰੀਆਂ ਅਨੁਸਾਰ ਫੀਫੋ ਸਿਸਟਮ ਨਾਲ ਕਿਸੇ ਨੂੰ ਵੀ ਗੈਰ-ਵਾਜਿਬ ਤਰਜੀਹ ਨਹੀਂ ਮਿਲ ਪਾ ਰਹੀ ਹੈ। ਹਾਲਾਂਕਿ ਜਨਤਾ ਦੀ ਰਾਏ ਇਸ ਤੋਂ ਵੱਖਰੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਨੇ ਈਜ਼ੀ ਰਜਿਸਟਰੀ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ। ਆਮ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਾਂ ਤਾਂ ਫੀਫੋ ਸਿਸਟਮ ਵਿਚ ਢਿੱਲ ਦਿੱਤੀ ਜਾਵੇ ਜਾਂ ਇਸ ਫੈਸਲੇ ਨੂੰ ਵਾਪਸ ਲੈ ਕੇ ਅਜਿਹਾ ਹੱਲ ਕੱਢਿਆ ਜਾਵੇ, ਜਿਸ ਨਾਲ ਪਾਰਦਰਸ਼ਤਾ ਵੀ ਬਣੀ ਰਹੇ ਅਤੇ ਜਨਤਾ ਨੂੰ ਬੇਲੋੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ Alert

ਆਨਲਾਈਨ ਅਪੁਆਇੰਟਮੈਂਟ ਦਾ ਟਾਈਮ-ਬਾਊਂਡ ਸਿਸਟਮ ਵੀ ਬਣਿਆ ਜੀਅ ਦਾ ਜੰਜਾਲ
ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਵਿਚ ਲਾਗੂ ਕੀਤਾ ਗਿਆ ਟਾਈਮ-ਬਾਊਂਡ ਆਨਲਾਈਨ ਅਪੁਆਇੰਟਮੈਂਟ ਸਿਸਟਮ ਵੀ ਬਿਨੈਕਾਰਾਂ ਦੇ ਜੀਅ ਦਾ ਜੰਜਾਲ ਸਾਬਤ ਹੋ ਰਿਹਾ ਹੈ। ਨਵੇਂ ਨਿਯਮਾਂ ਤਹਿਤ ਜੇਕਰ ਕਿਸੇ ਬਿਨੈਕਾਰ ਦੀ ਅਪੁਆਇੰਟਮੈਂਟ ਦੁਪਹਿਰ 12 ਵਜੇ ਦੀ ਹੈ, ਤਾਂ ਉਸ ਨੂੰ ਹਰ ਹਾਲ ਵਿਚ ਸਮੇਂ ਸਿਰ ਪਹੁੰਚ ਕੇ ਆਪਣੀ ਦਸਤਾਵੇਜ਼ੀ ਪ੍ਰਕਿਰਿਆ ਸ਼ੁਰੂ ਕਰਵਾਉਣੀ ਪੈਂਦੀ ਹੈ ਅਤੇ ਉਸ ਨੂੰ 1 ਘੰਟਾ ਵੱਧ ਦਾ ਟਾਈਮ-ਬਾਊਂਡ ਕੀਤਾ ਗਿਆ ਹੈ। ਜੇਕਰ ਕੋਈ ਬਿਨੈਕਾਰ ਅਪੁਆਇੰਟਮੈਂਟ ਟਾਈਮ ਤੋਂ 1 ਘੰਟਾ ਦੇਰੀ ਨਾਲ ਯਾਨੀ ਕਿ 1.01 ਵਜੇ ਜੁਆਇੰਟ ਸਬ ਰਜਿਸਟ੍ਰਾਰ ਅੱਗੇ ਪੇਸ਼ ਹੁੰਦਾ ਹੈ, ਤਾਂ ਦੇਰੀ ਦੀ ਸਥਿਤੀ ਵਿਚ ਸਿਸਟਮ ਆਪਣੇ ਆਪ ਹੀ ਉਸ ਅਪੁਆਇੰਟਮੈਂਟ ਨੂੰ ਪੋਰਟਲ ਵਿਚ ਜੁਆਇੰਟ ਸਬ ਰਜਿਸਟ੍ਰਾਰ ਦੀ ਆਈ. ਡੀ. ਤੋਂ ਲਾਕ ਕਰ ਦਿੰਦਾ ਹੈ।

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ

ਬਿਨੈਕਾਰਾਂ ਦਾ ਕਹਿਣਾ ਹੈ ਕਿ ਕਈ ਵਾਰ ਟ੍ਰੈਫਿਕ ਜਾਮ, ਤਕਨੀਕੀ ਦਿੱਕਤ, ਦਸਤਾਵੇਜ਼ਾਂ ਵਿਚ ਮਾਮੂਲੀ ਸੋਧ ਜਾਂ ਸਟਾਫ਼ ਦੀ ਉਪਲਬਧਤਾ ਨਾ ਹੋਣ ਕਾਰਨ ਸਮੇਂ ਸਿਰ ਦਫ਼ਤਰ ਪਹੁੰਚਣਾ ਸੰਭਵ ਨਹੀਂ ਹੋ ਪਾਉਂਦਾ। ਅਜਿਹੇ ਵਿਚ ਉਨ੍ਹਾਂ ਦੀ ਅਪੁਆਇੰਟਮੈਂਟ ਆਪਣੇ ਆਪ ਰੱਦ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਪੂਰੀ ਪ੍ਰਕਿਰਿਆ ਵਿਚੋਂ ਲੰਘਦਿਆਂ ਅਪੁਆਇੰਟਮੈਂਟ ਰੀ-ਸ਼ੈਡਿਊਲ ਕਰਨੀ ਪੈਂਦੀ ਹੈ। ਇਸ ਨਾਲ ਨਾ ਸਿਰਫ਼ ਸਮੇਂ ਦੀ ਬਰਬਾਦੀ ਹੁੰਦੀ ਹੈ, ਸਗੋਂ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਵੀ ਵਧ ਜਾਂਦੀਆਂ ਹਨ। ਲੋਕਾਂ ਦੀ ਮੰਗ ਹੈ ਕਿ ਟਾਈਮ-ਬਾਊਂਡ ਸਿਸਟਮ ਵਿਚ ਲਚਕਤਾ ਲਿਆਂਦੀ ਜਾਵੇ, ਤਾਂ ਜੋ ਮਾਮੂਲੀ ਦੇਰੀ ’ਤੇ ਅਪੁਆਇੰਟਮੈਂਟ ਲਾਕ ਨਾ ਹੋਵੇ ਅਤੇ ਬਿਨੈਕਾਰਾਂ ਨੂੰ ਵਾਰ-ਵਾਰ ਰੀ-ਸ਼ੈਡਿਊਲਿੰਗ ਦੀ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Important news
  • Punjab Registry
  • New Orders in punjab
  • Registry in punjab
  • Easy registration system
  • ਰਜਿਸਟਰੀਆਂ
  • ਵੱਡੀ ਮੁਸੀਬਤ
  • ਪੰਜਾਬ ਸਰਕਾਰ
  • ਮੁਸ਼ਕਿਲਾਂ

ਸਹਿਮਤੀ ਨਾਲ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਬਲਾਤਕਾਰ ਨਹੀਂ : ਹਾਈਕੋਰਟ

NEXT STORY

Stories You May Like

  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • singer and youtuber ankit balyan case
    ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਇਨਾਮ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +