Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    5:00:43 PM

  • big regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • ravneet bittu on satluj

    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ...

  • trump declares ceasefire   over

    ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ...

  • trump s statement the stock market collapsed sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਗਿਆ ਆਹ ਪੰਗਾ!

PUNJAB News Punjabi(ਪੰਜਾਬ)

ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਗਿਆ ਆਹ ਪੰਗਾ!

  • Edited By Babita,
  • Updated: 30 Jun, 2025 12:15 PM
Mohali
important news for those travelling in punjab roadways buses
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ) : ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਭਰ ਤੋਂ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਮੈਂਬਰ ਸੈਕਟਰ-17 ਵਿਖੇ ਜਾ ਰਹੇ ਸਨ ਪਰ ਯੂਨੀਅਨ ਦੇ ਕੁੱਝ ਆਗੂਆਂ ਨੂੰ ਚੰਡੀਗੜ੍ਹ ਵਿਖੇ ਪੁਲਸ ਵਲੋਂ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ, ਹਿਮਾਚਲ, ਜੰਮੂ ਅਤੇ ਕਸ਼ਮੀਰ ਤੋਂ ਜਿਹੜੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਆ ਰਹੀਆਂ ਸਨ, ਜਾਂ ਜਿਹੜੀਆਂ ਬੱਸਾਂ ਚੰਡੀਗੜ੍ਹ ਤੋਂ ਪੰਜਾਬ ਵੱਲ ਜਾ ਰਹੀਆਂ ਸਨ, ਉਨ੍ਹਾਂ ਵਲੋਂ ਦੇਸੂਮਾਜਰਾ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ

ਇਸ ਤੋਂ ਬਾਅਦ ਸੜਕਾਂ 'ਤੇ ਭਾਰੀ ਜਾਮ ਲੱਗ ਗਿਆ ਹੈ। ਯੂਨੀਅਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਤਰੀਕੇ ਨਾਲ ਧਰਨਾ ਦੇਣ ਜਾ ਰਹੇ ਸਨ ਪਰ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਪੁਲਸ ਨੇ ਮੁਲਾਜ਼ਮਾਂ ਨੂੰ ਜ਼ਬਰਦਸਤੀ ਰੋਕਿਆ ਹੈ।

ਇਹ ਵੀ ਪੜ੍ਹੋ : Punjab : ਪਲਾਟਾਂ ਦੇ ਮਾਲਕਾਂ ਲਈ ਆ ਗਏ ਨਵੇਂ ਹੁਕਮ, ਲਾਜ਼ਮੀ ਕਰਨਾ ਪਵੇਗਾ ਆਹ ਕੰਮ ਨਹੀਂ ਤਾਂ...

ਇਸ ਕਾਰਨ ਸੜਕਾਂ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਅਤੇ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕ ਬੇਹੱਦ ਜ਼ਿਆਦਾ ਖੱਜਲ-ਖੁਆਰ ਹੋ ਰਹੇ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਨਹੀਂ ਜਾਣ ਦਿੱਤਾ ਜਾ ਰਿਹਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਹਾਲਾਂਕਿ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਮਨਾ ਲਿਆ ਗਿਆ ਹੈ ਅਤੇ ਧਰਨਾ ਚੁਕਵਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab Roadways
  • Buses
  • Protest
  • Union
  • ਪੰਜਾਬ ਰੋਡਵੇਜ਼
  • ਬੱਸਾਂ
  • ਧਰਨਾ
  • ਯੂਨੀਅਨ

ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ, ਘਟਨਾ ਦੇਖ ਹਰ ਕੰਬ ਗਿਆ ਹਰ ਕੋਈ

NEXT STORY

Stories You May Like

  • big regarding government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
  • big blow to house builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ, ਖ਼ਬਰ ਤੁਹਾਨੂੰ ਵੀ ਕਰੇਗੀ ਹੈਰਾਨ
  • big relief for travel on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • property registration noc
    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • important news for lpg png users  new rules coming into effect from july 1
    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਨਿਯਮ
  • important news for 10th 12th class students
    10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • migrant laborer from bihar dies under suspicious circumstances
      ਬਿਹਾਰ ਤੋਂ ਝੋਨਾ ਲਾਉਣ ਆਏ ਪਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • punjab congress new
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ ਤਸਵੀਰਾਂ ਨੇ ਛੇੜੀ ਨਵੀਂ ਚਰਚਾ
    • horrific collision between two school buses in jalandhar
      ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
    • punjab employee news
      ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ...
    • chandigarh ranks first in the country in pgi index
      ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ,...
    • punjab man s senses go blank after seeing lottery results
      ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ,...
    • petrol bottle  water tank  punjab police
      ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +