ਲੁਧਿਆਣਾ (ਵਿੱਕੀ) : ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ 'ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਐੱਸ. ਸੀ. ਈ. ਆਰ. ਟੀ. (ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ) ਨੇ ਪ੍ਰੀ-ਬੋਰਡ ਅਤੇ ਟਰਮ-2 ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਸਕਦੀ ਹੈ ਭਾਰੀ ਪਰੇਸ਼ਾਨੀ
ਇਸ ਸ਼ਡਿਊਲ ਮੁਤਾਬਕ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਹੋਣਗੀਆਂ, ਜਦੋਂ ਕਿ 6ਵੀਂ, 7ਵੀਂ, 9ਵੀਂ ਅਤੇ 11ਵੀਂ ਦੀਆਂ ਟਰਮ-2 ਪ੍ਰੀਖਿਆਵਾਂ 15 ਜਨਵਰੀ ਤੋਂ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ : ਹਾਈਕੋਰਟ ਨੇ ਟੌਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਦੇਣ ਤੋਂ ਕੀਤਾ ਇਨਕਾਰ, ਪੜ੍ਹੋ ਪੂਰੀ ਖ਼ਬਰ
ਅਜਿਹੇ 'ਚ ਸਕੂਲ ਖੁੱਲ੍ਹਦੇ ਹੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ 'ਚ ਬੈਠਣਾ ਪਵੇਗਾ। ਵਿਦਿਆਰਥੀਆਂ ਲਈ ਜੋ ਡੇਟਸ਼ੀਟ ਜਾਰੀ ਕੀਤੀ ਗਈ ਹੈ, ਉਹ ਇਸ ਤਰ੍ਹਾਂ ਹੈ-




ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹੁਣ ਵਿਦਿਆਰਥੀ ਪੰਜਾਬੀ ’ਚ ਪੜ੍ਹਨਗੇ ਸਾਇੰਸ ਤੇ ਗਣਿਤ
NEXT STORY