ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਾਈਕੋਰ ਵਲੋਂ ਰਾਹਤ ਨਹੀਂ ਮਿਲੀ ਹੈ। ਅੱਜ ਅਦਾਲਤ 'ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਣੀ ਸੀ ਪਰ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਤੈਅ ਕੀਤੀ ਹੈ।
ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ
ਇਸ ਤਾਰੀਖ਼ ਨੂੰ ਹੀ ਹਾਈਕੋਰਟ ਤੈਅ ਕਰੇਗੀ ਕਿ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਦੱਸਣਯੋਗ ਹੈ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ 6 ਜੁਲਾਈ ਤੋਂ ਨਾਭਾ ਜੇਲ੍ਹ 'ਚ ਬੰਦ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਇਸ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਮਜੀਠੀਆ ਵਲੋਂ ਹਾਈਕੋਰਟ 'ਚ ਰਾਹਤ ਦੀ ਗੁਹਾਰ ਲਾਈ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗ੍ਰਿਫ਼ਤਾਰ, ਕੈਨੇਡਾ ਤੋਂ ਆਇਆ ਸੀ ਵਾਪਸ
NEXT STORY