ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਪੈ ਰਹੀ ਗਰਮੀ ਤੋਂ ਬਾਅਦ ਲੋਕਾਂ ਲਈ ਰਾਹਤ ਭਰੀ ਖਬਰ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੌਸਮ ਸਾਫ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ, ਪਰ ਕੱਲ੍ਹ ਤੋਂ ਯਾਨੀ 2 ਸਤੰਬਰ ਤੋਂ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਮੌਸਮ ਵਿਭਾਗ ਅਨੁਸਾਰ 2 ਤੋਂ 5 ਸਤੰਬਰ ਤੱਕ ਪੰਜਾਬ ਦੇ ਉੱਤਰ-ਪੂਰਬੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਯੈਲੋ ਅਲਰਟ ਜਾਰੀ ਰਹੇਗਾ । ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ (SBS ਨਗਰ), ਰੂਪਨਗਰ, SAS ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ 'ਚ ਭਾਰੀ ਮੀਂਹ ਦੇ ਆਸਾਰ ਸਭ ਤੋਂ ਵੱਧ ਹਨ।
ਇਹ ਵੀ ਪੜ੍ਹੋ- ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
NEXT STORY