Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    7:35:24 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਭਾਖੜਾ ਡੈਮ ’ਚ ਪਾਣੀ ਦੇ ਪੱਧਰ ਸਬੰਧੀ ਰੂਪਨਗਰ ਡੀ. ਸੀ. ਦਾ ਅਹਿਮ ਬਿਆਨ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

PUNJAB News Punjabi(ਪੰਜਾਬ)

ਭਾਖੜਾ ਡੈਮ ’ਚ ਪਾਣੀ ਦੇ ਪੱਧਰ ਸਬੰਧੀ ਰੂਪਨਗਰ ਡੀ. ਸੀ. ਦਾ ਅਹਿਮ ਬਿਆਨ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

  • Edited By Shivani Attri,
  • Updated: 19 Aug, 2023 01:14 PM
Roopnagar-Nawanshahr
important statement of rupnagar dc regarding water level in bhakra dam
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ’ਚ ਆ ਚੁੱਕਾ ਹੈ ਅਤੇ ਪਾਣੀ ਦੇ ਵਹਾਅ ਦੀ ਰਫ਼ਤਾਰ ਵੀ ਹੁਣ ਘੱਟ ਹੈ। ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ, ਉਨ੍ਹਾਂ ਸਾਰਿਆਂ ’ਚ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ। ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ’ਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਪਰ ਨਦੀ ਅਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ ’ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ’ਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜ ਦੇ ਸੂਬੇਦਾਰ ਨਾਲ ਵਾਪਰੀ ਅਣਹੋਣੀ, ਕਾਰ ਦੇ ਉੱਡੇ ਪਰਖੱਚੇ, ਮਿਲੀ ਦਰਦਨਾਕ ਮੌਤ

PunjabKesari

ਉਨ੍ਹਾਂ ਕਿਹਾ ਕਿ ਪਿਛਲੇ 1 ਮਹੀਨੇ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਉਮੀਦ ਤੋਂ ਵੀ ਕਿਤੇ ਜ਼ਿਆਦਾ ਪਾਣੀ ਦਾ ਪੱਧਰ ਵੇਖਿਆ ਹੈ ਜਿਸ ਨਾਲ ਬਹੁਤ ਸਾਰਾ ਨੁਕਸਾਨ ਜਿਵੇਂ ਪਾੜ, ਖਾਰ ਅਤੇ ਨਦੀ ਕੰਢੇ ਸੜਕਾਂ ਦਾ ਰੁੜ ਜਾਣ ਵਰਗੇ ਦ੍ਰਿਸ਼ ਵੇਖਣ ਨੂੰ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਬਰਸਾਤ ਹੁੰਦੀ ਹੈ, ਉਸ ਦੇ ਨੇੜੇ ਅਤੇ ਆਲੇ-ਦੁਆਲੇ ਜਾਣ ਤੋਂ ਪਰਹੇਜ ਕੀਤਾ ਜਾਵੇ ਅਤੇ ਦਰਿਆ ਜਾਂ ਨਦੀ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਫੋਟੋ, ਵੀਡੀਓ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ, ਜਿਸ ਨਾਲ ਸਾਨੂੰ ਭਵਿੱਖ ’ਚ ਕਿਸੇ ਨੁਕਸਾਨ ਜਾਂ ਮੁਸ਼ਿਕਲ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਪੱਧਰ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ। 
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ’ਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਉਨ੍ਹਾਂ ’ਚ ਜਾ ਕੇ ਰਿਹਾ ਜਾ ਸਕਦਾ ਹੈ। ਡਿਪਟੀ ਕਮਿਸਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ 22 ਨੋਡਲ ਅਫ਼ਸਰਾਂ ਨੇ 22 ਪ੍ਰਭਾਵਿਤ ਪਿੰਡਾਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਨਿਭਾਈ ਹੈ। ਪ੍ਰਭਾਵਿਤ ਪਿੰਡਾਂ ’ਚ ਤਾਇਨਾਤ ਕੀਤੇ ਅਧਿਕਾਰੀ ਅਤੇ ਫੀਲਡ ਸਟਾਫ਼ ਲਗਾਤਾਰ ਰਾਹਤ ਕਾਰਜਾਂ ਵਿਚ ਲੋਕਾਂ ਦੀ ਡੱਟ ਕੇ ਮਦਦ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਮੁੱਢਲੀ ਸਹਾਇਤਾ ਜਾ ਹੋਰ ਲੋੜ ਲਈ ਸਬੰਧਤ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਸਥਿਤੀ ਨੂੰ ਮੁੜ ਬਹਾਲ ਕਰਨ ਲਈ ਨਿਰੰਤਰ ਕੰਮ ਕੀਤਾ ਜਾਵੇਗਾ। ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਔਖੀ ਘੜੀ ’ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਸਭ ਦਾ ਧੰਨਵਾਦ ਹੈ ਉਨ੍ਹਾਂ ਭਵਿੱਖ ’ਚ ਵੀ ਹਰ ਇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਜਲੰਧਰ ਦੇ ਇਸ ਮਸ਼ਹੂਰ ਮੰਦਿਰ 'ਚ ਡਰੈੱਸ ਕੋਡ ਲਾਗੂ, ਕੈਪਰੀ ਤੇ ਛੋਟੇ ਕੱਪੜਿਆਂ ਸਣੇ ਵੈਸਟਰਨ ਡਰੈੱਸ 'ਤੇ ਲੱਗੀ ਪਾਬੰਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Important statement
  • Rupnagar
  • DC Preeti Yadav
  • ਭਾਖੜਾ ਡੈਮ
  • ਪਾਣੀ
  • ਪੱਧਰ
  • ਡਿਪਟੀ ਕਮਿਸ਼ਨਰ
  • ਰੂਪਨਗਰ
  • ਡਾ ਪ੍ਰੀਤੀ ਯਾਦਵ

10 ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ

NEXT STORY

Stories You May Like

  • bhakra canal family parents
    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ ਬਚਿਆ, ਬੱਚਿਆਂ ਦੀ ਮੌਤ
  • mann ki baat
    'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • sonu sood  stray dogs  shelter home  video
    Stray Dogs ਲਈ ਸ਼ੈਲਟਰ ਹੋਮ ਬਣਵਾਉਣਗੇ ਸੋਨੂੰ ਸੂਦ, Live ਹੋ ਲੋਕਾਂ ਨੂੰ ਕੀਤੀ ਅਪੀਲ
  • entry of these vehicles banned route diverted in rupnagar district
    ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ
  • may the   pathankot jogindernagar  dam    train service
    ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
  • health experts advise people to avoid heat waves and diseases during summer
    ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਦਿੱਤੀ ਸਲਾਹ
  • pakistan yearns for water on eid  karachi sees uproar
    ਈਦ ’ਤੇ ਪਾਣੀ ਨੂੰ ਤਰਸਿਆ ਪਾਕਿਸਤਾਨ, ਕਰਾਚੀ 'ਚ ਹਾਹਾਕਾਰ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • powercom lineman called home on pretext of donating blood to sick girl
      ਪਾਵਰਕਾਮ ਲਾਈਨਮੈਨ ਨੂੰ ਬੀਮਾਰ ਕੁੜੀ ਲਈ ਖੂਨ ਦੇਣ ਬਹਾਨੇ ਬੁਲਾਇਆ ਘਰ, ਫਿਰ ਔਰਤ ਨੇ...
    • ludhiana police action
      ਲੋਕਾਂ ਤੋਂ ਖੋਹੇ ਗਏ 10 ਮੋਬਾਈਲ ਲੁਧਿਆਣਾ ਪੁਲਸ ਨੇ ਕੀਤੇ ਬਰਾਮਦ! ਆਟੋ 'ਚ...
    • sting operation ludhiana
      ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ ਹੋਈ ਸਰਕਾਰੀ ਮੁਲਾਜ਼ਮ ਦੀ ਕਰਤੂਤ
    • various restrictions imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • big decision of the nia court in mohali
      ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
    • ravneet bittu was summoned again by the sc commission
      ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ...
    • new twist in case of gym trainer nishan singh who was shot dead
      ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +