Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    5:37:52 PM

  • uttarakhand chief minister pushkar singh dhami statement

    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ...

  • government holiday in punjab on monday too

    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

  • punjab police sho

    ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ...

  • haryana cm nayab saini s statement regarding bjp s alliance in punjab

    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖਬਰ (ਵੀਡੀਓ)

PUNJAB News Punjabi(ਪੰਜਾਬ)

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖਬਰ (ਵੀਡੀਓ)

  • Edited By Anuradha,
  • Updated: 08 Nov, 2019 04:30 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨਦੀਪ ਸੋਢੀ) : ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਨੂੰ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਪਾਕਿਸਤਾਨ ਜਾਣ ਲਈ 20 ਡਾਲਰ ਦੀ ਫੀਸ ਕਿਵੇਂ ਅਤੇ ਕਿੱਥੇ ਅਦਾ ਕਰਨੀ ਹੈ?, ਪਾਸਪੋਰਟ ਲਾਜ਼ਮੀ ਹੈ ਜਾਂ ਨਹੀਂ?, ਪੈਨ ਕਾਰਨ ਦੀ ਲੋੜ ਪਵੇਗੀ ਜਾਂ ਨਹੀਂ ਅਤੇ ਕਰਤਾਰਪੁਰ ਸਾਹਿਬ ਜਾਣ ਦਾ ਪਰਮਿਟ ਜਾਂ ਵੀਜ਼ਾ ਕਿਸ ਤਰ੍ਹਾਂ ਦਾ ਹੋਵੇਗਾ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਪਾਕਿਸਤਾਨ ਜਾਣ ਲਈ ਕਿਹੜੇ ਦਸਤਾਵੇਜ਼ ਚਾਹੀਦੇ ਹਨ ਅਤੇ ਕਿਹੜੀਆਂ ਗੱਲਾਂ ਦਾ ਖਾਸ ਧਿਆਨ ਰੱਖਣ ਦੀ ਲੋੜ ਹੈ।

ਪਾਸਪੋਰਟ ਲਾਜ਼ਮੀ ਹੈ
ਸਭ ਤੋਂ ਪਹਿਲਾਂ ਤਾਂ ਤੁਹਾਡੇ ਕੋਲ ਆਪਣਾ ਪਾਸਪੋਰਟ ਹੋਣਾ ਲਾਜ਼ਮੀਂ ਹੈ। ਜੇਕਰ ਤੁਸੀਂ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕ ਹੋ ਤਾਂ ਵੀ ਤੁਹਾਡੇ ਕੋਲ ਉਸ ਮੁਲਕ ਦਾ ਵਿਦੇਸ਼ੀ ਪਾਸਪੋਰਟ ਅਤੇ ਓ. ਸੀ. ਆਈ ਹੋਣੀ ਜ਼ਰੂਰੀ ਹੈ।

ਈ.ਟੀ.ਏ ਦਾ ਪ੍ਰਿੰਟ ਲਾਜ਼ਮੀ ਹੈ।
ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਵੀਜ਼ਾ ਅਪਲਾਈ ਕਰਨ ਤੋਂ ਬਾਅਦ ਤੁਹਾਨੂੰ ਬਿਊਰੋ ਆਫ ਇਮੀਗ੍ਰੇਸ਼ਨ ਭਾਰਤ ਵੱਲੋਂ ਈ. ਟੀ. ਏ. ਯਾਨੀ ਕਿ ਇਲੈਕਟ੍ਰੋਨਿਕ ਟਰੈਵਲ ਆਥੋਰਾਈਜ਼ੇਸ਼ਨ ਦਿੱਤੀ ਜਾਵੇਗੀ। ਤੁਸੀਂ ਆਪਣੀ ਈਮੇਲ ਦੇ ਰਾਹੀਂ ਇਸਨੂੰ ਹਾਸਲ ਕਰੋਗੇ, ਜੋ ਤੁਸੀਂ ਫਾਰਮ ਭਰਨ ਸਮੇਂ ਦਰਜ ਕੀਤੀ ਹੈ। ਇਸ ਉੱਪਰ ਬਕਾਇਦਾ ਤੁਹਾਡੀ ਤਸਵੀਰ ਸਮੇਤ ਤੁਹਾਡਾ ਨਾਮ, ਪਾਸਪੋਰਟ ਨੰਬਰ, ਕਰਤਾਰਪੁਰ ਸਾਹਿਬ ਜਾਣ ਦੀ ਤਾਰੀਖ ਅਤੇ ਆਈ. ਡੀ. ਨੰਬਰ ਵੀ ਹੋਵੇਗਾ। ਇਸਦੇ ਹੇਠਲੇ ਪਾਸੇ ਸੰਗਤਾਂ ਲਈ ਪਾਕਿਸਤਾਨ ਸਰਕਾਰ ਦੀਆਂ ਹਦਾਇਤਾਂ ਲਿਖੀਆਂ ਗਈਆਂ ਹਨ, ਜਿਨ੍ਹਾਂ ਨੂੰ ਜਾਣ ਤੋਂ ਪਹਿਲਾਂ ਧਿਆਨ ਨਾਲ ਪੜਨਾ ਲਾਜ਼ਮੀਂ ਹੈ। ਈ. ਟੀ. ਏ. ਨੂੰ ਤੁਸੀਂ ਪ੍ਰਿੰਟ ਕਰਨਾ ਹੈ ਤੇ ਕਾਗਜ਼ ਦੇ ਰੂਪ 'ਚ ਡੇਰਾ ਬਾਬਾ ਨਾਨਕ ਜਾਂਦੇ ਸਮੇਂ ਨਾਲ ਲੈ ਕੇ ਜਾਣਾ ਹੈ। ਉੱਥੇ ਬਣੇ ਟਰਮੀਨਲ 'ਤੇ ਤੁਹਾਡੀ ਐਂਟਰੀ ਤਾਂ ਹੀ ਹੋ ਸਕੇਗੀ ਜੇਕਰ ਤੁਹਾਡੇ ਕੋਲ ਪਾਸਪੋਰਟ ਅਤੇ ਪ੍ਰਿੰਟ ਕੀਤਾ ਹੋਇਆ ਇਲੈਕਟ੍ਰੋਨਿਕ ਟਰੈਵਲ ਆਥੋਰਾਈਜ਼ੇਸ਼ਨ ਵਾਲਾ ਕਾਗਜ਼ ਹੋਵੇਗਾ। ਕਿਉਂਕ ਇਸ ਦੇ ਸੱਜੇ ਹੱਥ ਉੱਪਰ ਵਾਲੇ ਹਿੱਸੇ 'ਤੇ ਇੱਕ ਬਾਰ ਕੋਡ ਹੋਵੇਗਾ, ਜੋ ਸਕੈਨ ਹੋਣ ਤੋਂ ਬਾਅਦ ਹੀ ਤੁਸੀਂ ਭਾਰਤ ਵਾਲੇ ਪਾਸਿਉਂ ਟਰਮੀਨਲ ਅੰਦਰ ਦਾਖਲ ਹੋ ਸਕੋਗੇ।

ਜ਼ਰੂਰੀ ਹੈ ਪੈਨ ਕਾਰਡ
20 ਡਾਲਰ ਦੀ ਫੀਸ ਤੁਸੀਂ ਪਾਕਿਸਤਾਨ ਵਾਲੇ ਪਾਸੇ ਦੇ ਟਰਮੀਨਲ 'ਤੇ ਜਾ ਕੇ ਦੇਣੀ ਹੈ। ਕੋਸ਼ਿਸ ਕਰੋ ਕਿ ਭਾਰਤੀ ਕਰੰਸੀ ਨੂੰ ਡਾਲਰਾਂ 'ਚ ਬਦਲਵਾ ਕੇ ਇੱਧਰ ਵਾਲੇ ਪਾਸੇ ਤੋਂ ਹੀ ਨਾਲ ਲੈ ਕੇ ਜਾਵੋ, ਕਿਉਂਕਿ ਹਾਲੇ ਤੱਕ ਇਹ ਸਾਫ ਨਹੀਂ ਹੈ ਕਿ ਪਾਕਿਸਤਾਨ ਭਾਰਤੀ ਕਰੰਸੀ ਨੂੰ ਸਵੀਕਾਰ ਕਰੇਗਾ ਜਾਂ ਨਹੀਂ ਜਾਂ ਫਿਰ ਪਾਕਿਸਤਾਨ ਵਾਲੇ ਟਰਮੀਨਲ ਤੇ ਕਰੰਸੀ ਬਦਲਵਾਉਣ ਦੀ ਸਹੂਲਤ ਹੈ ਜਾਂ ਨਹੀਂ। ਪਰ ਤੁਸੀਂ ਭਾਰਤੀ ਕਰੰਸੀ ਨੂੰ ਡੇਰਾ ਬਾਬਾ ਨਾਨਕ 'ਚ ਬਣੇ ਟਰਮੀਨਲ ਤੋਂ ਵੀ ਬਦਲਵਾ ਸਕਦੇ ਹੋ, ਕਿਉਂਕਿ ਉੱਥੇ ਕੁਝ ਪ੍ਰਾਈਵੇਟ ਬੈਂਕਾਂ ਨੇ ਆਰ ਬੀ ਆਈ ਤੋਂ ਮਨਜ਼ੂਰੀ ਲੈ ਕੇ ਕਾਂਉਟਰ ਖੋਲ੍ਹੇ ਹਨ। ਯਾਦ ਰਹੇ ਕਿ ਕਰੰਸੀ ਬਦਲਾਉਣ ਦੇ ਲਈ ਆਰ ਬੀ ਆਈ ਦੀਆਂ ਹਦਾਇਤਾਂ ਮੁਤਾਬਕ ਤੁਹਾਡੇ ਕੋਲ ਪਾਸਪੋਰਟ ਸਮੇਤ ਪੈਨ ਕਾਰਡ ਦਾ ਹੋਣਾ ਵੀ ਲਾਜ਼ਮੀਂ ਹੈ। ਪੈਨ ਕਾਰਡ ਤੋਂ ਬਿਨਾਂ ਤੁਸੀਂ ਕਰੰਸੀ ਨਹੀਂ ਬਦਲਵਾ ਸਕੋਗੇ। ਸੋ ਕੋਸ਼ਿਸ਼ ਕਰੋ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਤੁਸੀਂ ਆਪਣੇ ਸ਼ਹਿਰ ਤੋਂ ਹੀ ਕਰੰਸੀ ਬਦਲਵਾ ਕੇ ਨਾਲ ਲੈ ਕੇ ਜਾਓ।

ਯਾਦ ਰਹੇ ਕਿ ਪਾਕਿਸਤਾਨ ਸਰਕਾਰ ਸ਼ਰਧਾਲੂਆਂ ਲਈ ਨਿੱਤ ਨਵਾਂ ਫੈਸਲਾ ਸੁਣਾ ਰਹੀ ਹੈ ਇਸ ਲਈ ਤੁਹਾਨੂੰ ਹਰ ਪਾਸੇ ਤੋਂ ਪਹਿਲਾਂ ਹੀ ਤਿਆਰ ਰਹਿਣ ਦੀ ਲੋੜ ਹੈ।  

ਜਾਣੋ ਹੋਰ ਕੀ ਹਨ ਸ਼ਰਤਾਂ :
► ਸ਼ਰਧਾਲੂ ਆਪਣੇ ਨਾਲ ਵੱਧ ਤੋਂ ਵੱਧ 11 ਹਜ਼ਾਰ ਦੀ ਨਗਦੀ ਅਤੇ ਸੱਤ ਕਿੱਲੋ ਵਜ਼ਨੀ ਬੈਗ ਹੀ ਲਿਜਾ ਸਕਣਗੇ।
► ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ ਹੋਵੇਗੀ ਪਰ ਪਛਾਣ ਲਈ ਪਾਸਪੋਰਟ ਲਾਜ਼ਮੀ ਹੋਵੇਗਾ, ਹਾਲਾਂਕ ਇਸ 'ਤੇ ਕੋਈ (ਵੀਜ਼ੇ ਦੀ) ਮੋਹਰ ਨਹੀਂ ਲੱਗੇਗੀ।
► 13 ਸਾਲ ਤੋਂ ਘੱਟ ਉਮਰ ਦੇ ਬੱਚੇ ਤੇ 75 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਗਰੁੱਪਾਂ ਵਿਚ ਹੀ ਯਾਤਰਾ ਕਰ ਸਕਣਗੇ।
► ਯਾਤਰਾ ਮੌਕੇ ਵਾਤਾਵਰਨ ਪੱਖੀ ਸਮੱਗਰੀ ਜਿਵੇਂ ਕੱਪੜੇ ਦੇ ਬੈਗ ਨੂੰ ਹੀ ਤਰਜੀਹ ਦੇਣ ਦੀ ਹਦਾਇਤ ਹੈ।
► ਤੇਜ਼ ਆਵਾਜ਼ 'ਚ ਸੰਗੀਤ ਚਲਾਉਣ ਤੇ ਹੋਰ ਤਸਵੀਰਾਂ ਖਿੱਚਣ ਦੀ ਨਹੀਂ ਹੋਵੇਗੀ ਇਜਾਜ਼ਤ।
► ਯਾਤਰੂਆਂ ਨੂੰ ਇਕੱਲੇ ਜਾਂ ਗਰੁੱਪ ਵਿਚ ਅਤੇ ਤੁਰ ਕੇ ਜਾਣ ਦੀ ਖੁੱਲ੍ਹ ਹੋਵੇਗੀ।
► ਲਾਂਘਾ ਰੋਜ਼ ਸਵੇਰੇ ਖੁੱਲ੍ਹੇਗਾ ਤਾਂ ਸ਼ਰਧਾਲੂਆਂ ਨੂੰ ਸ਼ਾਮ ਤਕ ਹਰ ਹਾਲ ਵਿਚ ਵਾਪਸ ਆਉਣਾ ਹੋਵੇਗਾ।
► ਯਾਤਰੂਆਂ ਲਈ ਲੰਗਰ ਤੇ ਪ੍ਰਸਾਦ ਦਾ ਪ੍ਰਬੰਧ ਪਾਕਿਸਤਾਨ ਹੀ ਕਰੇਗਾ।
► ਤਜਵੀਜ਼ਤ ਯਾਤਰਾ ਤੋਂ ਦਸ ਦਿਨ ਪਹਿਲਾਂ ਭਾਰਤ ਸਬੰਧਤ ਸ਼ਰਧਾਲੂਆਂ ਬਾਰੇ ਜਾਣਕਾਰੀ ਸਾਂਝੀ ਕਰੇਗਾ।
► ਸ਼ਰਧਾਲੂਆਂ ਨੂੰ 4 ਦਿਨ ਪਹਿਲਾਂ ਹੀ ਯਾਤਰਾ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।  
► ਇਸ ਤੋਂ ਇਲਾਵਾ ਤੀਰਥ ਯਾਤਰਾ ਲਈ ਸ਼ਰਧਾਲੂ ਨੂੰ 20 ਡਾਲਰ ਫੀਸ ਅਦਾ ਕਰਨੀ ਪਵੇਗੀ। 

  • sri kartarpur sahib
  • pakistan
  • passport
  • visa
  • pan card
  • ਸ੍ਰੀ ਕਰਤਾਰਪੁਰ ਸਾਹਿਬ
  • ਸੰਗਤ
  • ਪਾਕਿਸਤਾਨ
  • ਪਾਸਪੋਰਟ

4 ਮਹੀਨੇ ਪਹਿਲਾ ਹੋਇਆ ਸੀ ਵਿਆਹ ਕੁੜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • jathedar gargajj stopped  kartarpur sahib corridor
    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
  • gurdaspur ardas
    ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ ਕੀਤੀ ਅਰਦਾਸ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dilroz kaur case
      ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਮਹਿਲਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਬਦਲੀ
    • activa stolen in broad daylight during the sodal mela
      ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
    • drug smuglers arrested
      ਵੱਡੀ ਖ਼ਬਰ: 20 ਕਿੱਲੋ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • major incident in phagwara
      ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +