Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    12:02:20 AM

  • delhi ranchi air india express flight diverted  sent back due

    ਦਿੱਲੀ-ਰਾਂਚੀ Air India Express ਦੀ ਫਲਾਈਟ...

  • ahmedabad plane crash

    ਅਹਿਮਦਾਬਾਦ ਜਹਾਜ਼ ਹਾਦਸਾ: ਹੁਣ ਤੱਕ 119 ਲਾਸ਼ਾਂ ਦੀ...

  • indian doctor in uae announces rs 6 crore air india crash victims

    Air India Crash : UAE ਦੇ ਭਾਰਤੀ ਡਾਕਟਰ ਦੇਣਗੇ 6...

  • iran  israel attacks continue for fourth day

    ਜੰਗ ਵੱਲ ਵਧਦੇ ਕਦਮ? ਈਰਾਨ ਅਤੇ ਇਜ਼ਰਾਈਲ ਦੇ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਿਆਂ ਨੂੰ ਛੱਡਣਾ ਮੁਸ਼ਕਲ ਜ਼ਰੂਰ ਪਰ ਅਸੰਭਵ ਨਹੀਂ

PUNJAB News Punjabi(ਪੰਜਾਬਂ)

ਨਸ਼ਿਆਂ ਨੂੰ ਛੱਡਣਾ ਮੁਸ਼ਕਲ ਜ਼ਰੂਰ ਪਰ ਅਸੰਭਵ ਨਹੀਂ

  • Updated: 23 Jul, 2018 03:03 AM
Punjab
impossible to give up drugs but it is not impossible
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ, (ਗੋਇਲ)– ਭਾਰਤ ਨੌਜਵਾਨਾਂ ਦਾ ਦੇਸ਼ ਹੈ। ਕਿਹਾ ਜਾ ਰਿਹਾ ਹੈ ਕਿ 2020 ਤੱਕ ਭਾਰਤ ਨੌਜਵਾਨਾਂ ਦੇ ਦਮ ’ਤੇ ਦੁਨੀਆ ਦੀ ‘ਆਰਥਕ ਮਹਾਸ਼ਕਤੀ’ ਬਣ ਸਕਦਾ ਹੈ ਪਰ ਜਿਸ ਨੌਜਵਾਨ ਪੀਡ਼੍ਹੀ ਦੇ ਸਹਾਰੇ ਹਿੰਦੁਸਤਾਨ ਤਰੱਕੀ ਦੇ ਰਸਤੇ ’ਤੇ ਅੱਗ ਵਧਣ ਦਾ ਦਾਅਵਾ ਕਰ ਰਿਹਾ ਹੈ, ਉਹੀ ਨੌਜਵਾਨ ਪੀਡ਼੍ਹੀ ਲਗਾਤਾਰ ਨਸ਼ਿਆਂ ’ਚ ਫਸਦੀ ਜਾ ਰਹੀ ਹੈ। ਪੰਜਾਬ ’ਚ ਨਸ਼ਿਆਂ ਦਾ ਸ਼ਿੰਕਜਾ ਲਗਾਤਾਰ ਵਧ ਰਿਹਾ ਹੈ, ਜੋ ਕਿ ਬਹੁਤ ਗੰਭੀਰਤਾ ਅਤੇ ਚਿੰਤਾ ਦਾ ਵਿਸ਼ਾ ਹੈ।
 ਪੰਜਾਬ ਦੇ  ਬਾਰਡਰ ’ਤੇ ਹੋਣ ਦਾ ਨੁਕਸਾਨ
 ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸਭ ਤੋਂ ਜ਼ਿਆਦਾ ਮਾਰ ਗੁਆਂਢੀ ਦੇਸ਼ ਪਾਕਿਸਤਾਨ ਤੋਂ ਪੈ ਰਹੀ ਹੈ। ਪੰਜਾਬ ਭਾਰਤ-ਪਾਕਿ ਸਰਹੱਦ ’ਤੇ ਵੱਸਿਆ ਹੋਇਆ ਹੈ ਅਤੇ ਪਾਕਿਸਤਾਨ ਵੱਲੋਂ ਆਏ ਦਿਨ ਸਰਹੱਦ ’ਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਨਸ਼ਿਆਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਗੁਆਂਢੀ ਦੇਸ਼ ਵੱਲੋਂ ਭੇਜੇ ਜਾਣ ਵਾਲੇ ਨਸ਼ੇ ਵਾਲੇ ਪਦਾਰਥਾਂ ਦੇ ਪੰਜਾਬ ’ਚ ਸਭ ਤੋਂ ਪਹਿਲਾਂ ਪੁੱਜਣ ਕਾਰਨ ਇਥੋਂ ਦੀ ਨੌਜਵਾਨ ਪੀਡ਼੍ਹੀ ਲਗਾਤਾਰ ਨਸ਼ਿਆਂ ਦੀ ਚਪੇਟ ’ਚ ਆ ਰਹੀ ਹੈ।
ਮਾੜੀ ਸੰਗਤ ਦਾ ਹੁੰਦਾ ਹੈ ਅਸਰ
 ਜੇਕਰ ਸਿਹਤ ਮਾਹਿਰਾਂ ਦੀ ਮੰਨੀਏ ਤਾਂ ਕਦੇ ਵੀ ਕੋਈ ਵਿਅਕਤੀ ਜਨਮ ਤੋਂ ਨਸ਼ੇਡ਼ੀ ਨਹੀਂ ਹੁੰਦੀ, ਸਗੋਂ ਉਸ ਦੇ ਚੰਗੇ ਅਤੇ ਮਾਡ਼ੇ ਦੋਸਤਾਂ ਦੀ ਸੰਗਤ ਦਾ ਸਭ ਤੋਂ ਵਧ ਉਸ ’ਤੇ ਅਸਰ ਹੁੰਦਾ ਹੈ। ਇਕ ਨੌਜਵਾਨ ਜਾਂ ਵਿਦਿਆਰਥੀ ਸ਼ੌਕ-ਸ਼ੌਕ ’ਚ ਆਪਣੇ ਯਾਰਾਂ-ਦੋਸਤਾਂ ਦੇ ਕਹਿਣ ’ਤੇ ਨਸ਼ਿਆਂ ਦੀ ਸ਼ੁਰੂਆਤ ਕਰਦਾ ਹੈ। ਇਹ ਸ਼ੁਰੂਆਤ ਉਸ ਦੀ ਕਿਸੇ ਬੀਡ਼ੀ-ਸਿਗਰੇਟ ਜਾਂ ਪਾਨ ਮਸਾਲੇ ਤੋਂ ਹੋ ਸਕਦੀ ਹੈ ਪਰ ਬਾਅਦ ’ਚ ਇਹੀ ਸ਼ੌਕ ਉਸ ਨੂੰ ਨਸ਼ਿਆਂ ਦੇ ਨਰਕ ’ਚ ਲੈ ਜਾਂਦਾ ਹੈ।
 ਮਾਪਿਆਂ ਦਾ ਬਹੁਤ ਵੱਡਾ ਰੋਲ
 ਕਿਸੇ ਵੀ ਬੱਚੇ ਦੇ ਬੁਰੀ ਸੰਗਤ ’ਚ ਜਾਣ ’ਚ ਸਭ ਤੋਂ ਵੱਡਾ ਰੋਲ ਉਸ ਦੇ ਮਾਪਿਆਂ ਦਾ ਹੁੰਦਾ ਹੈ। ਮਾਪੇ ਲਾਡ ਅਤੇ ਪਿਆਰ ’ਚ ਬੱਚੇ ਦੀ ਹਰ ਗਲਤੀ ਨੂੰ ਮੁਆਫ ਕਰਦੇ ਹੋਏ ਉਸ ਦੀ ਹਰ ਇੱਛਾ ਨੂੰ ਪੂਰੀ ਕਰਦੇ ਹਨ। ਜੇਕਰ ਮਾਪੇ ਆਪਣੇ ਬੱਚੇ ਦੀ ਆਦਤ, ਉਸ ਦੇ ਦੋਸਤਾਂ ਦੀ ਸੰਗਤ ਅਤੇ ਉਸ ਦੇ ਰੋਜ਼ਾਨਾ ਦੇ ਕੰਮਾਂ ’ਤੇ ਧਿਆਨ ਰੱਖਣ ਤਾਂ ਕਾਫੀ ਹੱਦ ਤੱਕ ਬੱਚੇ ਨੂੰ ਨਸ਼ੇ ਵੱਲ ਜਾਣ ਤੋਂ ਰੋਕਿਆ ਜਾ ਸਕਦਾ ਹੈ।
 ‘ਜਗ ਬਾਣੀ’ ਦੀ ਅਪੀਲ
 ਅੱਜ ਪੰਜਾਬ ਦੀ ਜਵਾਨੀ ਲਗਾਤਾਰ ਨਸ਼ਿਆਂ ਵੱਲ ਜਾ ਰਹੀ ਹੈ। ‘ਜਗ ਬਾਣੀ’ ਸਾਰਿਆਂ ਨੂੰ ਅਪੀਲ ਕਰਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ  ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ’ਚ ਵਹਿੰਦੇ ਨਸ਼ਿਆਂ ਦੇ 6ਵੇਂ ਦਰਿਆ ਨੂੰ ਬੰਦ ਕਰਨ ਲਈ ਹਰ ਵਰਗ ਦੇ ਸਹਿਯੋਗ ਦੀ ਲੋਡ਼ ਹੈ। ਸਰਕਾਰ ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਹੇ ਹਨ ਪਰ ਉਸ ਦੇ ਨਾਲ ਹੀ ਲੋਕਾਂ ਦੇ ਸਹਿਯੋਗ ਦੀ ਵੀ ਲੋਡ਼ ਹੈ। ਮਾਪੇ ਆਪਣੇ ਬੱਚਿਆਂ ਨਾਲ ਲਾਡ ਪਿਆਰ ਜ਼ਰੂਰ ਕਰਨ ਪਰ ਉਨ੍ਹਾਂ ਨੂੰ ਨਸ਼ਿਆਂ ਵੱਲ ਜਾਣ ਤੋਂ ਵੀ ਰੋਕਣ।

  ਸਰਕਾਰ ਵੱਲੋਂ ਮਿਸ਼ਨ ਤੰਦਰੁਸਤ  ਪੰਜਾਬ ਤਹਿਤ ਵਿਸ਼ੇਸ਼ ਤੌਰ ’ਤੇ ਨਸ਼ਾ ਛੁਡਾਊ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ  ਤਹਿਤ ਫਾਜ਼ਿਲਕਾ ਜ਼ਿਲੇ ਦੇ ਸਰਕਾਰੀ ਹਸਪਤਾਲਾਂ ’ਚ ਸਥਾਪਤ ਡੀ-ਅਡੀਕਸ਼ਨ ਕੇਂਦਰਾਂ ’ਚ ਇਲਾਜ ਕੀਤਾ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕੇਂਦਰਾਂ ’ਚ ਨੌਜਵਾਨਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਅਤੇ ਨਸ਼ਾ ਛੱਡਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। 
–ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ
 ਜੇਕਰ ਕੋਈ ਵਿਅਕਤੀ ਨਸ਼ਾ ਮੁਕਤ ਹੋਣਾ ਚਾਹੁੰਦਾ ਹੈ ਤਾਂ ਪੁਲਸ ਵਿਭਾਗ ਵੱਲੋਂ ਉਸ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।  ਪੁਲਸ ਵੱਲੋਂ ਪਹਿਲਾਂ ਹੀ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੋ ਲੋਕ ਤੇ ਨੌਜਵਾਨ ਨਸ਼ੇ ਦੇ ਆਦੀ ਹਨ, ਨੂੰ ਨਸ਼ਾ ਛੱਡਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
 –ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ 
 

  • ਨਸ਼ਿਆਂ
  • ਛੱਡਣਾ
  • impossible
  • certainly

ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਫਿਰ ਲੱਗਾ ਦਰਾਂ 'ਚ ਵਾਧੇ ਦਾ ਝਟਕਾ

NEXT STORY

Stories You May Like

  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • 138 drug smugglers arrested under   war on drugs   campaign
    'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 138 ਨਸ਼ਾ ਸਮੱਗਲਰ ਗ੍ਰਿਫ਼ਤਾਰ
  • cm mann  s big gift to the people of patiala
    ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ (ਵੀਡੀਓ)
  • war on drugs sangrur
    ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 176 ਗ੍ਰਿਫ਼ਤਾਰੀਆਂ
  • war on drugs
    ‘ਯੁੱਧ ਨਸ਼ਿਆਂ ਵਿਰੁੱਧ’: 144 ਨਸ਼ਾ ਤਸਕਰ 6.7 ਕਿੱਲੋ ਹੈਰੋਇਨ ਸਮੇਤ ਕਾਬੂ
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਫਰੀਜ਼
  • kabir  s verses
    ਕਬੀਰ : ਉਹ ਆਵਾਜ਼ ਜਿਸ ਨੂੰ ਦਬਾਅ ਦਿੱਤਾ ਗਿਆ ਪਰ ਮਰੀ ਨਹੀਂ
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ ਸਮੱਗਲਰ ਗ੍ਰਿਫ਼ਤਾਰ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬਂ ਦੀਆਂ ਖਬਰਾਂ
    • jalandhar plywood businessman s daughter in law found deadbody
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
    • major action against sho anil kumar of jalandhar police station no 3
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
    • dera baba s objectionable video with his wife goes viral
      Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...
    • bright future for girl child best plan add fund of rs 70 lakh
      ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ, ਇੰਝ ਜੋੜੋ 70 ਲੱਖ ਦਾ ਫੰਡ
    • new trouble for people of jalandhar growing big threat
      ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
    • young man jumps into sacred kali bein
      Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ...
    • jalandhar aap mla raman arora and his son s troubles increased orders issued
      MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
    • punjab government gift promotions
      ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ
    • weather alert for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
    • the chief granthi of sri akal takht sahib came out in favor of amritpal
      ...ਕੁਝ ਗਲਤ ਨਹੀਂ ਹੋਇਆ, ਅੰਮ੍ਰਿਤਪਾਲ ਮਹਿਰੋਂ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +