Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:45:15 PM

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਨਿਹੰਗਾਂ ਨੇ ਕੀਤਾ ਹਮਲਾ, ਪੁਲਸ ਨੇ 5 ਨੂੰ ਹਿਰਾਸਤ 'ਚ ਲਿਆ

PUNJAB News Punjabi(ਪੰਜਾਬ)

ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਨਿਹੰਗਾਂ ਨੇ ਕੀਤਾ ਹਮਲਾ, ਪੁਲਸ ਨੇ 5 ਨੂੰ ਹਿਰਾਸਤ 'ਚ ਲਿਆ

  • Edited By Sandeep Kumar,
  • Updated: 10 Sep, 2024 05:20 AM
Ludhiana-Khanna
in an attempt to occupy the plot the nihangs attacked
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਬੱਸ ਅੱਡੇ ਕੋਲ ਸਥਿਤ ਅਸ਼ੋਕ ਨਗਰ ’ਚ ਦੇਰ ਰਾਤ ਇਕ ਪਲਾਟ ’ਤੇ ਕਬਜ਼ਾ ਕਰਨ ਦੇ ਯਤਨ ’ਚ ਹਥਿਆਰਾਂ ਨਾਲ ਲੈਸ 3 ਦਰਜਨ ਦੇ ਕਰੀਬ ਨਿਹੰਗਾਂ ਨੇ ਉਥੇ ਰਹਿਣ ਵਾਲੇ ਲੋਕਾਂ ’ਤੇ ਹਮਲਾ ਕਰ ਦਿੱਤਾ।

ਨਿਹੰਗ ਪਲਾਟ ’ਚ ਲੋਹੇ ਦਾ ਗੇਟ ਟੱਪ ਕੇ ਪਹਿਲਾਂ ਅੰਦਰ ਦਾਖਲ ਹੋਏ। ਪਤਾ ਲੱਗਦੇ ਹੀ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਵੀ ਮੌਕੇ ’ਤੇ ਪੁੱਜ ਗਈ। ਜਦੋਂ ਪੁਲਸ ਨੇ ਨਿਹੰਗਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਪੁਲਸ ਟੀਮ ਨਾਲ ਵੀ ਧੱਕਾ-ਮੁੱਕੀ ਕਰਨ ਦਾ ਯਤਨ ਕੀਤਾ। ਪੁਲਸ ਨੇ ਮੌਕੇ ’ਤੇ 5 ਨਿਹੰਗਾਂ ਨੂੰ ਹਿਰਾਸਤ ’ਚ ਲੈ ਲਿਆ, ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ।   

ਇਹ ਵੀ ਪੜ੍ਹੋ : ਰਾਜੌਰੀ 'ਚ ਸੁਰੱਖਿਆ ਬਲਾਂ ਨੇ ਐਨਕਾਊਂਟਰ ਦੌਰਾਨ 2 ਅੱਤਵਾਦੀ ਕੀਤੇ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ

ਥਾਣਾ ਡਵੀਜ਼ਨ ਨੰ. 5 ਦੇ ਐੱਸ. ਐੱਚ. ਓ. ਵਿਜੇ ਕੁਮਾਰ ਨੇ ਦੱਸਿਆ ਕਿ ਹਾਲ ਦੀ ਘੜੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਜਾਵੇਗਾ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਪਲਾਟ ਆਰਮੀ ਤੋਂ ਰਿਟਾਇਰਡ ਮੇਜਰ ਸੁਰਿੰਦਰਪਾਲ ਸਿੰਘ ਦਾ ਹੈ। ਰਾਤ ਨੂੰ ਕਰੀਬ 1 ਵਜੇ ਹਥਿਆਰਾਂ ਨਾਲ ਲੈਸ ਨਿਹੰਗ ਆਏ, ਜਿਨ੍ਹਾਂ ਨੇ ਪਹਿਲਾਂ ਪਲਾਟ ਦੇ ਗੇਟ ’ਤੇ ਖੜ੍ਹੇ ਹੋ ਕੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਡਰਾਇਆ ਅਤੇ ਫਿਰ ਗੇਟ ਟੱਪ ਕੇ ਅੰਦਰ ਦਾਖਲ ਹੋ ਗਏ ਅਤੇ ਉਥੇ ਰਹਿਣ ਵਾਲੇ ਲੋਕਾਂ ’ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਇਧਰ-ਓਧਰ ਭੱਜ ਕੇ ਆਪਣੀ ਜਾਨ ਬਚਾਈ। ਪਲਾਟ ’ਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਇਸ ਗੱਲ ਦੀ ਜਾਣਕਾਰੀ ਪਲਾਟ ਦੇ ਮਾਲਕ ਨੂੰ ਦੇ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 

  • Ludhiana
  • Plot
  • Possession
  • Attempt
  • Nihangs
  • Assault
  • Custody
  • Weapons
  • Police

ਮਾਂ ਨੂੰ ਕੰਮ ਦਾ ਬਹਾਨਾ ਲਾ ਕੇ ਬਰਥਡੇ ਪਾਰਟੀ 'ਤੇ ਗਈ ਕੁੜੀ, ਉੱਥੇ ਦੋਸਤ ਨੇ ਸ਼ਰਾਬ ਪਿਲਾ ਕੇ ਕਰ'ਤੀ ਗੰਦੀ ਕਰਤੂਤ

NEXT STORY

Stories You May Like

  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • arvind kejriwal  delhi police  detention  protest
    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ ਹਿਰਾਸਤ 'ਚ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • cjp leader  saurabh das  ashutosh ranka  judicial custody
    CJP ਆਗੂਆਂ ਸੌਰਭ ਦਾਸ ਤੇ ਆਸ਼ੂਤੋਸ਼ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +