Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:03:21 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਰਾਜਾ ਵੜਿੰਗ, ਕਾਫਲਾ ਰੁਕਵਾ ਚੱਖਿਆ ਗੋਲ-ਗੱਪਿਆਂ ਦਾ ਸਵਾਦ

PUNJAB News Punjabi(ਪੰਜਾਬ)

ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਰਾਜਾ ਵੜਿੰਗ, ਕਾਫਲਾ ਰੁਕਵਾ ਚੱਖਿਆ ਗੋਲ-ਗੱਪਿਆਂ ਦਾ ਸਵਾਦ

  • Edited By Shivani Attri,
  • Updated: 03 Jul, 2024 02:40 PM
Jalandhar
in jalandhar raja waring ate and stayed at golgappa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ 'ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਰੋਜ਼ਾਨਾ ਪਾਰਟੀ ਦਾ ਕੋਈ ਨਾ ਕੋਈ ਵੱਡਾ ਨੇਤਾ ਜ਼ਿਲ੍ਹੇ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਿਹਾ ਹੈ। ਮੰਗਲਵਾਰ ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਉਮਦੀਵਾਰ ਸੁਰਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜਲੰਧਰ ਪਹੁੰਚੇ।  ਰਾਜਾ ਵੜਿੰਗ ਨੇ ਸੁਰਿੰਦਰ ਕੌਰ ਦੇ ਪੱਖ ਵਿਚ ਪ੍ਰਚਾਰ ਕਰਦੇ ਹੋਏ ਰਸਤੇ ਵਿਚ ਕਾਫ਼ਿਲਾ ਰੁਕਵਾਇਆ ਅਤੇ ਸੀਨੀਅਰ ਆਗੂਆਂ ਨਾਲ ਗੋਲਗੱਪੇ ਖਾਣ ਲਈ ਇਕ ਦੁਕਾਨ 'ਤੇ ਰੁਕ ਗਏ। ਉਨ੍ਹਾਂ ਦੇ ਨਾਲ ਆਦਮਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਕੋਟਲੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਜਲੰਧਰ ਵਿਚ ਚੋਣ ਪ੍ਰਚਾਰ ਦੌਰਾਨ ਟਿੱਕੀਆਂ ਦਾ ਸਵਾਦ ਚੱਖਿਆ ਗਿਆ। 

PunjabKesari

ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਦੀ ਸੀਟ, ਭਾਜਪਾ, 'ਆਪ' ਤੇ ਕਾਂਗਰਸ ਦੀ ਸਾਖ਼ ਦਾਅ 'ਤੇ
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।

ਇਹ ਵੀ ਪੜ੍ਹੋ-ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ

PunjabKesari

ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।

PunjabKesari
ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਇਲਾਵਾ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਲੰਬੀ ਚੌੜੀ ਫ਼ੌਜ ਹੋਣ ਦੇ ਬਾਵਜੂਦ ਭਾਜਪਾ ਨੂੰ ਲਗਭਗ 1550 ਵੋਟ ਤੋਂ ਵੈਸਟ ਹਲਕੇ ’ਚ ਹਾਰ ਮਿਲੀ। ਹੁਣ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੀ ਹੈ। ਆਉਣ ਵਾਲੇ ਦਿਨਾਂ ’ਚ ਕਈ ਸਟਾਰ ਪ੍ਰਚਾਰਕ ਵੀ ਪ੍ਰਚਾਰ ਕਰਨ ਆਉਣਗੇ। ਉਥੇ ਹੀ ਦੂਜੇ ਪਾਸੇ ਸੱਤਾ ਪੱਖ ਆਮ ਆਦਮੀ ਪਾਰਟੀ ਇਸ ਸੀਟ ਨੂੰ ਹਰ ਹਾਲ ’ਚ ਜਿੱਤਣਾ ਚਾਹੁੰਦੀ ਹੈ ਕਿਉਂਕਿ ਇਹ ਸੀਟ ਪਹਿਲਾਂ ਆਮ ਆਦਮੀ ਪਾਰਟੀ ਦੇ ਕੋਲ ਸੀ। ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ ਨੂੰ ਜਿੱਤ ਕੇ ਇਤਿਹਾਸ ਦੁਹਰਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੇ ਜਲੰਧਰ ’ਚ ਕੋਠੀ ਵੀ ਕਿਰਾਏ ’ਤੇ ਲੈ ਲਈ ਹੈ।

ਇਹ ਵੀ ਪੜ੍ਹੋ- ਜਲੰਧਰ ਦੀ PPR ਮਾਰਕੀਟ ’ਚ ਵੱਡੀ ਵਾਰਦਾਤ, ਸ਼ਰਾਬ ਦੇ ਠੇਕੇ ’ਚੋਂ ਗੰਨ ਪੁਆਇੰਟ ’ਤੇ ਲੁੱਟੀ ਨਕਦੀ

ਉਥੇ ਲੋਕ ਸਭਾ ਚੋਣਾਂ ’ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ ਨਾਲ ਕਾਂਗਰਸੀ ਕਾਫ਼ੀ ਉਤਸ਼ਾਹਤ ਹਨ। ਵੈਸਟ ਹਲਕੇ ’ਚ ਕਾਂਗਰਸ ਨੂੰ ਮਿਲੀ ਜਿੱਤ ਨਾਲ ਵੀ ਕਾਂਗਰਸ ਦੇ ਹੌਂਸਲੇ ਬੁਲੰਦ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੇ ਹਨ। ਇਸ ਸੀਟ ’ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਲਾਂਬੜਾ 'ਚ ਵੱਡੀ ਵਾਰਦਾਤ, ਰਸਤੇ 'ਚ ਰੋਕ 8ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਦੇ ਢਿੱਡ 'ਚ ਮਾਰਿਆ ਚਾਕੂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • amarinder singh raja warring
  • Golgappe
  • pani puri
  • jalandhar by election
  • ਜਲੰਧਰ ਜ਼ਿਮਨੀ ਚੋਣ
  • ਰਾਜਾ ਵੜਿੰਗ
  • ਟਿੱਕੀਆਂ ਤੇ ਗੋਲਗੱਪੇ
  • ਸੁਆਦ

ਧੀ ਦੀ FD ਤੁੜਵਾ ਕੇ ਫਲੈਟ ਖ਼ਰੀਦਣ ਲਈ ਦਿੱਤਾ ਪੈਸਾ, ਅਖ਼ੀਰ 'ਚ ਹੋਇਆ ਵੱਡਾ ਧੋਖਾ

NEXT STORY

Stories You May Like

  • punjab congress protest against chief election commissioner gyanesh kumar
    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ
  • student union  election campaign
    ਦਿੱਲੀ: ਵਿਦਿਆਰਥੀ ਯੂਨੀਅਨ ਚੋਣ ਪ੍ਰਚਾਰ ਦੌਰਾਨ ਝੜਪ, ਹੋਈ ਗੋਲੀਬਾਰੀ, ਦੋ ਜ਼ਖਮੀ
  • trump campaign advertisement
    ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ
  • pilot s entry changed the political picture
    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
  • bjp  tarun chugh  west bengal  by election  announcement
    ਭਾਜਪਾ ਨੇ ਪੱਛਮੀ ਬੰਗਾਲ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
  • messi scores 100th goal for inter miami
    ਮੈਸੀ ਨੇ ਇੰਟਰ ਮਿਆਮੀ ਲਈ 100ਵਾਂ ਗੋਲ ਕੀਤਾ
  • congress candidate pradhan gets a shock from the court
    ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3 ਅਕਤੂਬਰ ਤੱਕ ਭੇਜਿਆ ਜੇਲ੍ਹ
  • lalbaugcha raja  cash donations  ganesh utsav  gold and silver
    'ਲਾਲਬਾਗਚਾ ਰਾਜਾ' ਦੇ ਦਰਬਾਰ 3 ਦਿਨਾਂ ਅੰਦਰ ਕਰੀਬ 2 ਕਰੋੜ ਰੁਪਏ ਦਾ ਨਕਦ ਦਾਨ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +