Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:59:43 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ’ਚ CM ਮਾਨ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਨੂੰ ਲੈ ਕੇ ਕੀਤੀ ਇਹ ਮੰਗ

PUNJAB News Punjabi(ਪੰਜਾਬ)

ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ’ਚ CM ਮਾਨ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਨੂੰ ਲੈ ਕੇ ਕੀਤੀ ਇਹ ਮੰਗ

  • Updated: 28 Oct, 2022 05:45 AM
Punjab
in national conference cm mann demand regarding barbed wire
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਤਿਹਾਬਾਦ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ 'ਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ। ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿਚਕਾਰ ਦੂਰੀ ਨੂੰ ਘਟਾਉਣ ਦੀ ਅਪੀਲ ਕੀਤੀ ਤਾਂ ਜੋ ਤਾਰ ਦੇ ਪਾਰ ਆਪਣੀ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇਕ ਕਿਲੋਮੀਟਰ ਦੀ ਬਜਾਏ 150-200 ਮੀਟਰ ਤੱਕ ਘਟਾ ਦਿੱਤੀ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਨਾਲ ਇਕ ਪਾਸੇ ਜ਼ਮੀਨ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ : ਨਵ-ਵਿਆਹੇ ਮੁੰਡੇ ਦੀ ਹਸਪਤਾਲ 'ਚ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਗੰਭੀਰ ਦੋਸ਼

ਇਕ ਹੋਰ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪਠਾਨਕੋਟ ਵਿਖੇ ਕੌਮੀ ਸੁਰੱਖਿਆ ਗਾਰਡਜ਼ (ਐੱਨ.ਐੱਸ.ਜੀ.) ਦਾ ਖੇਤਰੀ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਠਾਨਕੋਟ ਏਅਰਬੇਸ 'ਤੇ ਹਮਲੇ ਦੌਰਾਨ ਗੁੜਗਾਓਂ ਤੋਂ ਐੱਨ.ਐੱਸ.ਜੀ. ਨੂੰ ਰਵਾਨਾ ਕੀਤਾ ਗਿਆ ਸੀ, ਜਿਸ ਵਿਚ ਕਾਫੀ ਸਮਾਂ ਲੱਗਾ ਸੀ। ਮਾਨ ਨੇ ਕਿਹਾ ਕਿ ਪਠਾਨਕੋਟ ਵਿਖੇ ਐੱਨ.ਐੱਸ.ਜੀ. ਕੇਂਦਰ ਦੀ ਸਥਾਪਨਾ ਨਾਲ ਪੂਰੇ ਉੱਤਰੀ ਖੇਤਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਨਾਲ 553 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੋਣ ਕਰਕੇ ਇਸ ਨੂੰ ਸੰਵੇਦਨਸ਼ੀਲ ਸੂਬਾ ਦੱਸਦਿਆਂ ਸੀ.ਐੱਮ. ਮਾਨ ਨੇ ਅੱਜ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸੂਬੇ ਨੂੰ ਮੌਜੂਦਾ ਕੈਟਾਗਰੀ-ਬੀ ਦੀ ਬਜਾਏ ਕੈਟਾਗਰੀ-ਏ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਸਹਿਕਾਰੀ ਬੈਂਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਮੁੱਖ ਮੰਤਰੀ ਨੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (ਬੀ.ਏ.ਡੀ.ਪੀ.) ਸਕੀਮ ਤਹਿਤ ਬਕਾਇਆ ਫੰਡ ਜਾਰੀ ਕਰਨ ਦੀ ਵੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਇਹ ਫੰਡ ਪਿਛਲੇ 2 ਵਿੱਤੀ ਸਾਲਾਂ (2020-21 ਤੇ 2021-22) ਤੋਂ ਵੰਡੇ ਨਹੀਂ ਗਏ। ਇਸ ਕਾਰਨ ਸੂਬੇ ਵਿੱਚ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਹੋਇਆ ਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਵੀ ਔਕੜਾਂ ਪੇਸ਼ ਆ ਰਹੀਆਂ ਹਨ।
ਮੁੱਖ ਮੰਤਰੀ ਨੇ ਪੁਲਸ ਫੋਰਸ ਦੇ ਆਧੁਨਿਕੀਕਰਨ (ਐੱਮ.ਓ.ਪੀ.ਐੱਫ.) ਫੰਡਾਂ ਦੇ ਸਬੰਧ ਵਿੱਚ ਸੂਬੇ ਨੂੰ ਛੋਟ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਮੇਂ ਪੁਲਸ ਫੋਰਸ ਦੇ ਆਧੁਨਿਕੀਕਰਨ ਲਈ ਸਕੀਮ ਤਹਿਤ ਕੈਟਾਗਰੀ-ਬੀ ਸੂਬਿਆਂ ਲਈ (2014-15 ਤੋਂ) ਉਸਾਰੀ ਕਾਰਜਾਂ ਅਤੇ ਵਾਹਨ ਦੇ ਸੰਚਾਲਨ ਲਈ ਫੰਡਾਂ ਦੀ ਗ੍ਰਾਂਟ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਐੱਮ.ਓ.ਪੀ.ਐੱਫ. ਫੰਡ ਖਰਚ ਕਰਨ ਦੀ ਛੋਟ ਅਤੇ ਉਸਾਰੀ ਤੇ ਵਾਹਨ ਲਈ ਖਰਚਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵਿਦਿਆਰਥਣ ਨੇ ਕਾਲਜ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ, ਨਹੀਂ ਮਿਲਿਆ ਸੁਸਾਈਡ ਨੋਟ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਲ 2022-23 ਲਈ ਪ੍ਰਵਾਨ ਕੀਤੀ 24 ਕਰੋੜ ਰੁਪਏ ਦੀ ਸੂਬਾਈ ਕਾਰਜ ਯੋਜਨਾ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਦੇ ਸੰਵੇਦਨਸ਼ੀਲ ਹਾਲਾਤ ਦੇ ਮੱਦੇਨਜ਼ਰ ਸੂਬੇ ਨੂੰ 50 ਕਰੋੜ ਰੁਪਏ ਦੇ ਵਾਧੂ ਫੰਡ ਦਿੱਤੇ ਜਾਣ ਤਾਂ ਕਿ ਸਰਹੱਦੀ ਪੁਲਸ ਥਾਣਿਆਂ, ਸੁਰੱਖਿਆ ਦੀ ਦੂਜੀ ਲਾਈਨ ਅਤੇ ਖੁਫੀਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਸਾਰੀਆਂ ਉਭਰਦੀਆਂ ਚੁਣੌਤੀਆਂ ਹਨ ਅਤੇ ਪੰਜਾਬ ਸਰਕਾਰ ਬੀ.ਐਸ.ਐਫ. ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਨੂੰ ਹੱਲ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਤੋਂ ਪੰਜਾਬ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵਿਰੁੱਧ ਕਈ ਫੈਸਲਾਕੁੰਨ ਕਦਮ ਚੁੱਕੇ ਗਏ ਹਨ ਅਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਹੁਣ ਤੱਕ 8,711 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲਿਆਂ ਵਿੱਚ 11,985 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Flipkart ਰਾਹੀਂ ਆਨਲਾਈਨ ਆਰਡਰ ਕੀਤਾ Laptop, ਜਦ ਖੋਲ੍ਹਿਆ ਡੱਬਾ ਤਾਂ ਰਹਿ ਗਈਆਂ ਅੱਖਾਂ ਖੁੱਲ੍ਹੀਆਂ

ਪੰਜਾਬ ਅੰਤਰ-ਰਾਜੀ ਪੁਲਸ ਸਹਿਯੋਗ ਦੀ ਸ਼ਾਨਦਾਰ ਮਿਸਾਲ

ਪੁਲਸ ਨੇ ਗੁਜਰਾਤ ਦੀ ਏ.ਟੀ.ਐੱਸ. ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਮੁੰਦਰਾ ਬੰਦਰਗਾਹ ਵਿਖੇ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਜੁਲਾਈ 2022 ਵਿਚ ਨਾਹਵਾ ਸ਼ੇਵਾ ਪੋਰਟ, ਮੁੰਬਈ ਵਿਖੇ ਮਹਾਰਾਸ਼ਟਰ ਪੁਲਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਕੇ 72.5 ਕਿਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦਾ ਗਠਨ ਕੀਤਾ ਹੈ, ਜਿਸ ਨੇ ਗੈਂਗਸਟਰ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦਿੱਤਾ ਅਤੇ 384 ਗੈਂਗਸਟਰਾਂ/ਸੰਗਠਿਤ ਅਪਰਾਧੀਆਂ ਸਮੇਤ 90 ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ/ਗੋਲਾ ਬਾਰੂਦ ਵੀ ਬਰਾਮਦ ਕੀਤਾ। ਮਾਨ ਨੇ ਕਿਹਾ ਕਿ ਪੰਜਾਬ ਪੁਲਸ ਨੇ ਬੀ.ਐੱਸ.ਐੱਫ. ਨਾਲ ਤਾਲਮੇਲ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ 300 ਤੋਂ ਵੱਧ ਜਵਾਨਾਂ ਦੀ ਵਾਧੂ ਤਾਇਨਾਤੀ ਕਰਕੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕੀਤਾ ਹੈ, ਜਿਸ ਕਾਰਨ ਡਰੋਨ ਦੀਆਂ ਘਟਨਾਵਾਂ ਵਿੱਚ ਜ਼ਿਕਰਯੋਗ ਕਮੀ ਆਈ ਹੈ।

ਇਹ ਵੀ ਪੜ੍ਹੋ : ਈਰਾਨ 'ਚ ਬੰਦੂਕਧਾਰੀਆਂ ਨੇ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨ 'ਤੇ ਕੀਤੀ ਗੋਲੀਬਾਰੀ, 15 ਦੀ ਮੌਤ

ਮੁੱਖ ਮੰਤਰੀ ਨੇ ਸੂਬੇ ਵਿੱਚ ਉੱਚ ਸੁਰੱਖਿਆ ਵਾਲੀ ਜੇਲ੍ਹ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦਾ ਐਲਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੋਵਾਂ ਪ੍ਰਾਜੈਕਟਾਂ ਲਈ ਮੁਹੱਈਆ ਕਰਵਾਈ ਜਾਣ ਵਾਲੀ ਜ਼ਮੀਨ ਦੀ ਸ਼ਨਾਖਤ ਕਰ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦੀ ਖੜਗਭੁਜਾ ਹੈ, ਜਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Fatehabad
  • National Conference
  • CM Bhagwant Mann
  • International Border
  • Barbed Wire
  • ਫਤਿਹਾਬਾਦ
  • ਕੌਮੀ ਕਾਨਫਰੰਸ
  • ਮੁੱਖ ਮੰਤਰੀ ਭਗਵੰਤ ਮਾਨ
  • ਕੌਮਾਂਤਰੀ ਸਰਹੱਦ
  • ਕੰਡਿਆਲੀ ਤਾਰ

ਸਹਿਕਾਰੀ ਬੈਂਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਜੀਲੈਂਸ ਨੇ ਕੀਤਾ ਕਾਬੂ

NEXT STORY

Stories You May Like

  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +