Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:28:08 PM

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • NRIs ਮਿਲਣੀ ’ਚ ਬੋਲੇ ਮੁੱਖ ਮੰਤਰੀ, ਪੰਜਾਬ ਨੂੰ ਉਭਾਰਨ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਪ੍ਰਵਾਸੀ ਪੰਜਾਬੀ

PUNJAB News Punjabi(ਪੰਜਾਬ)

NRIs ਮਿਲਣੀ ’ਚ ਬੋਲੇ ਮੁੱਖ ਮੰਤਰੀ, ਪੰਜਾਬ ਨੂੰ ਉਭਾਰਨ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਪ੍ਰਵਾਸੀ ਪੰਜਾਬੀ

  • Edited By Anuradha,
  • Updated: 03 Feb, 2024 06:53 PM
Pathankot
in previous governments nri conventions were just hypocrisy
  • Share
    • Facebook
    • Tumblr
    • Linkedin
    • Twitter
  • Comment

ਚਮਰੋੜ ਪੱਤਣ/ਪਠਾਨਕੋਟ (ਰਮਨਦੀਪ ਸਿੰਘ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ’ਚ ਵਸਦੇ ਐੱਨ. ਆਰ. ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐੱਨ. ਆਰ. ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਵਿਲੱਖਣ ਰੰਗਾਂ ਵਾਲੇ ਸਟੈਂਪ ਪੇਪਰ ਵੀ ਜਾਰੀ ਕੀਤੇ ਹਨ, ਜੋ ਸੂਬੇ ’ਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਅਹਿਮ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ’ਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ’ਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ’ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

PunjabKesari

ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ’ਚ ਨਿਵੇਸ਼ ਕਰਕੇ, ਪਿੰਡਾਂ ਅਤੇ ਸ਼ਹਿਰਾਂ ਨੂੰ ਗੋਦ ਲੈ ਕੇ ਅਤੇ ਸਮਾਜ ਭਲਾਈ ਦੇ ਖੇਤਰ ’ਚ ਯੋਗਦਾਨ ਪਾ ਕੇ ਪੰਜਾਬ ’ਚ ਚੱਲ ਰਹੇ ਬੇਮਿਸਾਲ ਵਿਕਾਸ ’ਚ ਸਰਗਰਮ ਭਾਈਵਾਲ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐੱਨ. ਆਰ .ਈ. ਪੰਜਾਬੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ, ਪ੍ਰਗਤੀਸ਼ੀਲ ਅਤੇ ਅਸਲ ’ਚ ਢੁਕਵਾਂ ਸੂਬਾ ਹੈ ਅਤੇ ਉਨ੍ਹਾਂ ਨੂੰ ਇਹ ਤੱਥ ਵਿਸ਼ਵ ਪੱਧਰ ’ਤੇ ਪ੍ਰਚਾਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਪਰਵਾਸੀ ਭਾਰਤੀਆਂ ਦੀ ਮਦਦ ਲਈ ਤੁਰੰਤ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ NRI ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ’ਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ’ਚ ਸੂਬੇ ’ਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ ਜਦੋਂਕਿ ਦੋ ਦੂਜੇ ਪਰਿਵਾਰ ਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ’ਚ ਰੁਕਾਵਟ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਤੰਜ਼ ਕੱਸਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ 15 ਸਾਲਾਂ ਤੋਂ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦਾ ਹੋ-ਹੱਲਾ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਖਜ਼ਾਨੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਵੱਡੇ ਮਾਫੀਏ ਦੀ ਪੁਸ਼ਤਪਨਾਹੀ ਵੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ. ਵੀ. ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ : ਰਾਜਾ ਵੜਿੰਗ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਆਪਣੀ ਹੀ ਸਫਲਤਾ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸੀ ਆਗੂ ਇਨ੍ਹਾਂ ਲੋਕਾਂ ਦੇ ਕਾਰੋਬਾਰ ’ਚ ਹਿੱਸਾਪੱਤੀ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ’ਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ’ਚ ਕਾਮਯਾਬ ਹੋਣ ਦੇ ਖੁੱਲ੍ਹੇ ਮੌਕੇ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਇਸ ਵੈੱਬਸਾਈਟ ਨੂੰ ਲੀਹੋਂ ਹਟਵੀਂ ਪਹਿਲ ਦੱਸਿਆ ਕਿ ਜਿਸ ਦਾ ਉਦੇਸ਼ ਜਿੱਥੇ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ’ਚ ਮਦਦ ਕਰਨਾ ਹੈ।

PunjabKesari

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ ’ਤੇ ਐੱਨ. ਆਰ .ਈ. ਪੁਲਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ. ਆਈਜ਼. ਅਤੇ ਐੱਨ. ਆਰ .ਈ. ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਐੱਨ. ਆਰ. ਆਈਜ਼. ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਪਰਵਾਸੀ ਭਾਰਤੀਆਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਨੂੰ ਢਾਂਚਾਗਤ ਅਤੇ ਅਸਰਦਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਕੇ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸੇ ਮੰਤਵ ਤਹਿਤ ਹੀ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਸਮੇਤ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵਲੋਂ ਪਰਵਾਸੀ ਪੰਜਾਬੀਆਂ ਨੂੰ ਅਪੀਲ, ਹੁਣ ਘਰ ਵਾਪਸੀ ਦਾ ਸਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Governments
  • Conferences
  • Bhagwant Mann
  • NRI
  • ਸਰਕਾਰਾਂ
  • ਸੰਮੇਲਨ
  • ਭਗਵੰਤ ਮਾਨ

ਘੱਟਦੇ Josh, ਸਰੀਰਕ ਕਮਜ਼ੋਰੀ ਤੇ ਤਣਾਅ ਨੂੰ ਦੂਰ ਕਰਨ ਦਾ ਇਕ ਨਵਾਂ ਦੇਸੀ ਨੁਸਖ਼ਾ

NEXT STORY

Stories You May Like

  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +