Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:51:55 PM

  • labour man becomes a lakhpati with just 7 rupees buys 30 lottery tickets

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

  • cruise ship accident viral video

    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਕੋਰੋਨਾ ਨਾਲ ਇਕ ਦਿਨ ’ਚ ਹੋਈਆਂ 7 ਮੌਤਾਂ ਤੇ 318 ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਪੰਜਾਬ ’ਚ ਕੋਰੋਨਾ ਨਾਲ ਇਕ ਦਿਨ ’ਚ ਹੋਈਆਂ 7 ਮੌਤਾਂ ਤੇ 318 ਮਾਮਲੇ ਆਏ ਸਾਹਮਣੇ

  • Updated: 14 Feb, 2022 11:09 PM
Chandigarh
in punjab 7 deaths and 318 cases of corona were reported in one day
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਘਟ ਰਿਹਾ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 318 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 7 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 10, ਲੁਧਿਆਣਾ ’ਚ 35, ਜਲੰਧਰ ’ਚ 71, ਐੱਸ. ਏ. ਐੱਸ. ਨਗਰ ’ਚ 28, ਪਠਾਨਕੋਟ ’ਚ 21, ਅੰਮ੍ਰਿਤਸਰ ’ਚ 15, ਫਤਿਹਗੜ੍ਹ ਸਾਹਿਬ ’ਚ 3, ਗੁਰਦਾਸਪੁਰ ’ਚ 8, ਸੰਗਰੂਰ 3, ਮਾਲੇਰਕੋਟਲਾ 1, ਹੁਸ਼ਿਆਰਪੁਰ ’ਚ 22, ਬਠਿੰਡਾ ’ਚ 14, ਰੋਪੜ ’ਚ 7, ਤਰਨਤਾਰਨ ’ਚ 14, ਫਿਰੋਜ਼ਪੁਰ ’ਚ 12, ਮੋਗਾ ’ਚ 14, ਕਪੂਰਥਲਾ ’ਚ 12, ਬਰਨਾਲਾ ’ਚ 3, ਪਟਿਆਲਾ 6, ਫਾਜ਼ਿਲਕਾ ’ਚ 24, ਫਰੀਦਕੋਟ 5, ਮਾਨਸਾ 5, ਮੁਕਤਸਰ ’ਚ 11 ਅਤੇ ਐੱਸ. ਬੀ. ਐੱਸ. 'ਚ 9 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਤੁਹਾਨੂੰ ਦੱਸ ਦੇਈਏ ਕਿ ਮਾਲੇਰਕੋਟਲਾ ’ਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਪਰਚਾ ਰਾਜ ਖ਼ਤਮ ਕਰਕੇ ਸਾਰੇ ਝੂਠੇ ਪਰਚੇ ਕਰਾਂਗੇ ਰੱਦ : ਮਨੀਸ਼ ਸਿਸੋਦੀਆ

 ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 755858 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,610 ਲੋਕਾਂ ਦੀ ਮੌਤ ਹੋ ਚੁੱਕੀ ਹੈ। 734768 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਸਰਕਾਰ ਨੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਕੀਤਾ ਗਿਆ ਹੈ। 6ਵੀਂ ਜਮਾਤ ਤੋਂ 12 ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਫਿਲਹਾਲ ਪੰਜਾਬ ’ਚ ਨਾਈਟ ਕਰਫਿਊ ਜਾਰੀ ਹੈ। 

  • Punjab
  • Corona
  • deaths
  • positive cases
  • ਪੰਜਾਬ
  • ਕੋਰੋਨਾ
  • ਮੌਤਾਂ
  • ਪਾਜ਼ੇਟਿਵ ਮਾਮਲੇ

ਪਰਚਾ ਰਾਜ ਖ਼ਤਮ ਕਰਕੇ ਸਾਰੇ ਝੂਠੇ ਪਰਚੇ ਕਰਾਂਗੇ ਰੱਦ : ਮਨੀਸ਼ ਸਿਸੋਦੀਆ

NEXT STORY

Stories You May Like

  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • two brothers sentenced to 7 years each in attempted murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਭਰਾਵਾਂ ਨੂੰ 7-7 ਸਾਲ ਦੀ ਕੈਦ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • alert issued in these states including punjab
    ਹਾਏ ਗਰਮੀ...! ਹੁਣ ਤੱਕ 7 ਮੌਤਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • richest rajya sabha mp  bjp  net worth
    AAP ਤੋਂ BJP 'ਚ ਆਏ 7 ਸੰਸਦ ਮੈਂਬਰਾਂ 'ਚੋਂ ਸਭ ਤੋਂ ਅਮੀਰ ਕੌਣ? ਸਾਹਮਣੇ ਆਈ net worth ਰਿਪੋਰਟ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • labour man becomes a lakhpati with just 7 rupees buys 30 lottery tickets
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +