Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:46:42 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਾਹਨੇਵਾਲ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

PUNJAB News Punjabi(ਪੰਜਾਬ)

ਸਾਹਨੇਵਾਲ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

  • Updated: 19 Feb, 2022 11:29 AM
Ludhiana
in sahnewal constituency there will be severe clashes know the history
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਹਲਕਾ ਨੰ 59 -1997 ਤੋਂ 2007 ਤੱਕ ਸਾਹਨੇਵਾਲ ਹਲਕਾ ਚੋਣ ਕਮਿਸ਼ਨ ਦੀ ਸੂਚੀ ਵਿੱਚ ਕੁਮਕਲਾਂ ਹਲਕਾ ਵਜੋਂ ਜਾਣਿਆ ਜਾਂਦਾ ਸੀ। ਇਸ ਹਲਕੇ ’ਤੇ ਜ਼ਿਆਦਾਤਰ ਸ਼੍ਰੋਮਣੀ ਅਕਾਲੀ ਦਲ ਦਾ ਦਬਦਬਾ ਰਿਹਾ। 1997 ਤੋਂ ਲੈ ਕੇ 2017 ਦੀਆਂ ਵਿਧਾਨ ਸਭਾ ਚੋਣਾਂ ਦਰਮਿਆਨ 4 ਵਾਰ ਸ਼੍ਰੋਮਣੀ ਅਕਾਲੀ ਦਲ ਨੇ ਬਾਜ਼ੀ ਮਾਰੀ ਅਤੇ 2007 ’ਚ ਇਕ ਵਾਰ ਕਾਂਗਰਸ ਪਾਰਟੀ ਦੇ ਈਸ਼ਰ ਸਿੰਘ ਨੇ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ।  2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵੱਲੋਂ ਬੀਬੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ, ਜੋ 2012 ਵਿੱਚ ਇਸ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ ਪਰ ਹਾਰ ਗਏ ਸਨ, ਨੂੰ ਸਾਹਨੇਵਾਲ ਤੋਂ ਟਿਕਟ ਦਿੱਤੀ ਗਈ ਹੈ ਜਿਸ ਕਰਕੇ 2017 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਵਾਲੀ ਕਾਂਗਰਸ ਦੀ ਉਮੀਦਵਾਰ ਰਹੀ ਸਤਵਿੰਦਰ ਬਿੱਟੀ ਨੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਜਿਸ ਦਾ ਕਾਂਗਰਸ ਨੂੰ ਨੁਕਸਾਨ ਵੀ ਹੋ ਸਕਦਾ ਹੈ। 

1997
1997 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚਰਨਜੀਤ ਸਿੰਘ 45616 ਵੋਟਾਂ ਨਾਲ ਜੇਤੂ ਉਮੀਦਵਾਰ ਰਹੇ ਸਨ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਈਸ਼ਰ ਸਿੰਘ 32193 ਵੋਟਾਂ ਨਾਲ ਹਾਰ ਗਏ ਸਨ। ਚਰਨਜੀਤ ਸਿੰਘ ਨੇ 13423 (14.79%) ਵੋਟਾਂ ਜਿੱਤ ਕੇ ਈਸ਼ਰ ਸਿੰਘ ਨੂੰ ਚੋਣਾਂ ’ਚ ਹਰਾ ਕੇ ਅਕਾਲੀ ਦਲ ਦੀ ਝੋਲੀ ਇਹ ਸੀਟ ਪਾਈ ਸੀ। 
2012
ਸ਼੍ਰੋਮਣੀ ਅਕਾਲੀ ਦਲ ਵਲੋਂ ਸਾਹਨੇਵਾਲ ਹਲਕੇ ਤੋਂ ਸ਼ਰਨਜੀਤ ਸਿੰਘ ਢਿੱਲੋਂ ਨੇ 71583 ਵੋਟਾਂ ਨਾਲ 2012 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਮੁਕਾਬਲੇ ’ਚ ਚੋਣ ਮੈਦਾਨ ’ਚ ਕਾਂਗਰਸੀ ਉਮੀਦਵਾਰ ਵਿਕਰਮ ਸਿੰਘ ਬਾਜਵਾ  ਨੂੰ 50367 ਵੋਟਾਂ ਹੀ ਮਿਲੀਆਂ ਸਨ ਜਿਸ ਕਾਰਨ ਉਹ ਇਹ ਚੋਣਾਂ ’ਚ ਹਾਰ ਗਏ ਸਨ। ਉਨ੍ਹਾਂ ਨੂੰ ਸ਼ਰਨਜੀਤ ਸਿੰਘ ਦੇ ਮੁਕਾਬਲੇ ਬਹੁਤ ਹੀ ਘੱਟ ਵੋਟਾਂ ਮਿਲੀਆਂ ਸਨ। ਸ਼ਰਨਜੀਤ ਸਿੰਘ ਨੂੰ 21216 (15.84%) ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਹੋਈ ਸੀ। 
2007
2007 ’ਚ ਹਲਕਾ ਨੰ. 62 ਕੁਮਕਲਾਂ ਤੋਂ ਕਾਂਗਰਸੀ ਉਮੀਦਵਾਰ ਈਸ਼ਰ ਸਿੰਘ ਨੂੰ ਜਿੱਤ ਹਾਸਲ ਹੋਈ ਸੀ। ਉਨ੍ਹਾਂ ਨੂੰ 55082 ਵੋਟਾਂ ਮਿਲੀਆਂ ਸਨ। 1997 ਅਤੇ 2002 ਦੀਆਂ ਵਿਧਾਨ ਸਭਾ ਚੋਣਾਂ ’ਚ ਦੋ ਵਾਰ ਉਨ੍ਹਾਂ ਨੂੰ ਹਾਰ ਮਿਲਣ ਤੋਂ ਬਾਅਦ ਤੀਸਰੀ ਵਾਰ 2007 ’ਚ ਜਿੱਤ ਹਾਸਲ ਹੋਈ। ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਹਾਰ ਦਾ ਮੂੰਹ ਵੇਖਣਾ ਪਿਆ ਸੀ। ਉਨ੍ਹਾਂ ਨੂੰ 53017 ਵੋਟਾਂ ਨਾਲ ਹਾਰ ਮਿਲੀ ਸੀ। ਈਸ਼ਰ ਸਿੰਘ ਨੇ 2065 (1.83%) ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਇੰਦਰ ਇਕਬਾਲ ਸਿੰਘ ਨੂੰ ਹਰਾਇਆ ਸੀ।
2002
2002 ਦੀਆਂ ਵਿਧਾਨ ਸਭਾ ਚੋਣਾਂ  ’ਚ ਹਲਕਾ ਨੰ. 62 ਕੁਮਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ 45026 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਈਸ਼ਰ ਸਿੰਘ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਨੂੰ 42, 420 ਵੋਟਾਂ ਹੀ ਮਿਲੀਆਂ ਸਨ। ਜਦਕਿ 2606 (2.76%) ਵਾਧੂ ਵੋਟਾਂ ਨਾਲ ਇੰਦਰ ਇਕਬਾਲ ਸਿੰਘ ਨੇ ਜਿੱਤ ਹਾਸਲ ਕੀਤੀ ਸੀ। 
2017
2017 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਨੰ. 59 ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ 63,184 ਵੋਟਾਂ ਨਾਲ ਜਿੱਤੇ ਸਨ। ਉਨ੍ਹਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਬੀਬੀ ਸਤਵਿੰਦਰ ਕੌਰ ਬਿੱਟੀ ਨੰ 58633 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2017 ’ਚ  ਆਮ ਆਦਮੀ ਪਾਰਟੀ ਵੀ ਚੋਣ ਮੈਦਾਨ ’ਚ ਉਤਰੀ ਸੀ। ਆਮ ਆਦਮੀ ਵਲੋਂ ਹਰਜੋਤ ਸਿੰਘ ਬੈਂਸ ਨੂੰ ਸਾਹਨੇਵਾਲ ਤੋਂ ਟਿਕਟ ਦਿੱਤੀ ਗਈ ਸੀ। 39570 ਵੋਟਾਂ ਨਾਲ ਹਰਜੋਤ ਸਿੰਘ ਤੀਸਰੇ ਨੰਬਰ ’ਤੇ ਹੀ ਟਿਕੇ ਰਹੇ ਅਤੇ ਬਸਪਾ ਵਲੋਂ ਸੁਰਿੰਦਰ ਕੁਮਾਰ 1588 ਵੋਟਾਂ ਹਾਸਲ ਕਰਕੇ ਚੌਥੇ ਨੰਬਰ ’ਤੇ ਰਹੇ।
   PunjabKesari     
2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਦੋ ਵਾਰ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਮੁੜ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਵਲੋਂ ਹਰਦੀਪ ਸਿੰਘ ਮੁੰਡੀਆਂ, ਸੰਯੁਕਤ ਸਮਾਜ ਮੋਰਚਾ ਵਲੋਂ ਮਲਵਿੰਦਰ ਸਿੰਘ, ਕਾਂਗਰਸ ਵਲੋਂ ਬੀਬੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਟਿਕਟ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਰਪ੍ਰੀਤ ਸਿੰਘ ਗਰਚਾ ਅਤੇ ਲੋਕ ਇਨਸਾਫ ਪਾਰਟੀ ਵਲੋਂ ਗੁਰਮੀਤ ਸਿੰਘ ਮੁੰਡੀਆਂ ਚੋਣ ਮੈਦਾਨ ’ਚ ਉਤਰਨਗੇ। ਸਾਹਨੇਵਾਲ ਤੋਂ ਇਸ ਵਾਰ ਕਈ ਪਾਰਟੀਆਂ ਇਕ ਦੂਜੇ ਨੂੰ ਟੱਕਰ ਦੇਣਗੀਆਂ ਅਤੇ ਇਸ ਚੋਣਾਂ ’ਚ ਕਿਸ ਪਾਰਟੀ ਦੀ ਜਿੱਤ ਹੁੰਦੀ ਹੈ ਇਹ ਦੇਖਣਾ ਵੀ ਕਾਫ਼ੀ ਉਤਸਕਤਾ ਭਰਪੂਰ ਹੋਵੇਗਾ।

ਇਸ ਵਾਰ ਇਸ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 265097 ਹੈ, ਜਿਨ੍ਹਾਂ 'ਚ 121431 ਪੁਰਸ਼, 143662 ਬੀਬੀਆਂ ਅਤੇ 4 ਥਰਡ ਜੈਂਡਰ ਸ਼ਾਮਲ ਹਨ।

  • Punjab Assembly Elections
  • Sahnewal
  • History
  • ਪੰਜਾਬ ਵਿਧਾਨ ਸਭਾ ਚੋਣਾਂ
  • ਸਾਹਨੇਵਾਲ
  • ਇਤਿਹਾਸ

ਤਲਵੰਡੀ ਸਾਬੋ ਹਲਕੇ ’ਚ ਇਸ ਵਾਰ ਹੋਵੇਗੀ ਸਿਆਸੀ ਜੰਗ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

NEXT STORY

Stories You May Like

  • narendra modi  haryana  jind  hydrogen train  history
    ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ ਜੀਂਦ ਦਾ ਨਾਂ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • pm modi s video message to students
    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ ਕੈਬਨਿਟ 'ਚ ਹੋਵੇਗੀ ਚਰਚਾ; ਵੀਡੀਓ ਜਾਰੀ ਕਰ ਬੋਲੇ PM ਮੋਦੀ
  • beijing strict control of the catholic church in china
    ਚੀਨ 'ਚ ਕੈਥੋਲਿਕ ਚਰਚ 'ਤੇ ਬੀਜਿੰਗ ਦਾ 'ਸਖ਼ਤ ਕੰਟਰੋਲ'
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • oneplus n6 series to be launched in india soon
    ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
  • banks will be closed for 4 days
    4 ਦਿਨ ਬੰਦ ਰਹਿਣਗੇ Bank, ਜਾਣੋ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਛੁੱਟੀ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +