Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:03:06 AM

  • punjab employees  pensioners   da  punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

  • government buses will not run in punjab for 3 days

    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

  • trump announced talks with iran

    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ...

  • big jump in silver price  gold also became expensive

    ਚਾਂਦੀ ਦੀ ਕੀਮਤ 'ਚ ਵੱਡਾ ਉਛਾਲ, ਸੋਨਾ ਵੀ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Zirakpur
  • 12ਵੀਂ ਦੇ ਨਤੀਜੇ ’ਚ ਕੁੜੀਆਂ ਨੇ ਮਾਰੀ ਬਾਜ਼ੀ, ਕੀਤਾ ਸਕੂਲ ਦਾ ਨਾਂ ਰੌਸ਼ਨ

PUNJAB News Punjabi(ਪੰਜਾਬ)

12ਵੀਂ ਦੇ ਨਤੀਜੇ ’ਚ ਕੁੜੀਆਂ ਨੇ ਮਾਰੀ ਬਾਜ਼ੀ, ਕੀਤਾ ਸਕੂਲ ਦਾ ਨਾਂ ਰੌਸ਼ਨ

  • Edited By Anuradha,
  • Updated: 30 Jul, 2021 07:07 PM
Zirakpur
in the 12th result  the girls won
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਮੇਸ਼ੀ) : ਆਲ ਇੰਡੀਆ ਸੀਨੀਅਰ ਸਕੂਲ ਸਰਟੀਫਿਕੇਟ ਪ੍ਰੀਖਿਆ (ਏ. ਆਈ. ਐੱਸ. ਐੱਸ. ਸੀ. ਈ.) ਨੇ ਸ਼ੁੱਕਰਵਾਰ ਨੂੰ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਏ. ਆਈ. ਐੱਸ. ਐੱਸ. ਸੀ. ਈ. ਪ੍ਰੀਖਿਆਵਾਂ ਵਿੱਚ ਇਸ ਵਾਰ ਵੀ ਕੁੜੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ (ਜੀ. ਐੱਨ. ਐੱਫ. ਪੀ. ਐੱਸ.) ਮੋਹਾਲੀ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਇਸ ਮਹਾਮਾਰੀ ਦੌਰਾਨ ਅਜਿਹੀ ਮਾੜੀ ਸਥਿਤੀ ਦੇ ਬਾਅਦ ਵੀ ਸਕੂਲ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਸਕੂਲ ਦਾ ਨਾਂ ਚਮਕਾਇਆ ਹੈ, ਜੋ ਉਨ੍ਹਾਂ ਲਈ ਮਾਣ ਦੀ ਗੱਲ ਹੈ।  ਪ੍ਰਿੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆ ਮਾਣ ਮਹਿਸੂਸ ਹੋ ਰਿਹਾ ਹੈ ਕਿ 12 ਵੀਂ ਜਮਾਤ (2020-21) ਦਾ ਨਤੀਜਾ 100% ਰਿਹਾ ਹੈ। ਹੁਮਿਨਿਟੀ ਸਟਰੀਮ ਦੀ ਕਿਰਨਦੀਪ ਕੌਰ ਨੇ 98% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਮੈਡੀਕਲ ਸਟਰੀਮ ਦੀ ਵਿਦਿਆਰਥਣ ਜਸਪ੍ਰੀਤ ਕੌਰ 96 ਫ਼ੀਸਦੀ ਅੰਕਾਂ ਨਾਲ ਟਾਪਰ ਰਹੀ, ਜਦੋਂ ਕਿ 12ਵੀਂ ਜਮਾਤ ਦੀ ਨਾਨ-ਮੈਡੀਕਲ ਸਟਰੀਮ ਦੀ ਵਿਦਿਆਰਥਣ ਨੇ 93 ਫ਼ੀਸਦੀ ਅੰਕ ਪ੍ਰਾਪਤ ਕੀਤੇ। ਜਦੋਂਕਿ ਕਾਮਰਸ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਸਟਰੀਮ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ

ਇਨ੍ਹਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਨਾਲ ਉਨ੍ਹਾਂ ਦੇ ਸਮੁੱਚੇ ਟਰੈਕ ਰਿਕਾਰਡ ਨੇ ਸੰਸਥਾਵਾਂ ਵਿਚ ਇਕ ਹੋਰ ਵਿਸ਼ੇਸ਼ਤਾ ਜੋੜਨ ਵਾਲੇ ਮਾਪਦੰਡ ਸਥਾਪਤ ਕੀਤੇ ਹਨ। ਇਸੇ ਤਰ੍ਹਾਂ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਦੂਜੇ ਵਿਸ਼ਿਆਂ ਵਿੱਚ ਟਾਪ ਕੀਤਾ ਹੈ। ਜਿਸ ਵਿਚ ਜਸਪ੍ਰੀਤ ਕੌਰ (ਵਿਗਿਆਨ), ਜਗਦੀਪ ਸਿੰਘ (ਵਿਗਿਆਨ) ਅਤੇ ਕਿਰਨਦੀਪ ਕੌਰ (ਹੁਮਿਨਿਟੀ) 99 ਫੀਸਦੀ ਅੰਕ ਲੈ ਕੇ ਅੰਗਰੇਜ਼ੀ ਵਿਸ਼ੇ ਵਿਚ ਟਾਪਰ ਰਹੀ।  ਪੇਂਟਿੰਗ ਵਿੱਚ ਕਿਰਨਦੀਪ ਕੌਰ (ਹੁਮਿਨਿਟੀ) ਨੇ 99 ਫੀਸਦੀ ਅਤੇ ਗੁਰਪ੍ਰੀਤ ਕੌਰ (ਹੁਮਿਨਿਟੀ) ਨੇ ਪੰਜਾਬੀ ਵਿੱਚ 99 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਕੰਵਲਜੀਤ ਕੌਰ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ਇਕਨਾਮਿਕਸ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰਾਨ ਵੀ ਸਕੂਲ ਸਟਾਫ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਬਿਹਤਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਦੇ ਲਈ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਕੂਲ ਪ੍ਰਬੰਧਕਾਂ ਅਤੇ ਸਟਾਫ ਦਾ ਸਾਥ ਦਿੱਤਾ।

ਇਹ ਵੀ ਪੜ੍ਹੋ : ਪਤੀ ਦੀ ਬੀਮਾਰੀ ਨਾਲ ਮੌਤ, ਸਦਮੇ ’ਚ ਪਤਨੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

  

  • Results
  • girls
  • school
  • ਨਤੀਜੇ
  • ਕੁੜੀਆਂ
  • ਸਕੂਲ

ਕਾਂਗਰਸ ਵੱਲੋਂ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦਾ ਪਰਦਾਫਾਸ਼ ਕਰੇਗੀ CBI : ਗਰੇਵਾਲ

NEXT STORY

Stories You May Like

  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • 9th 10th grade  girls  leaving  school
    Girls Dropout Rate: 9ਵੀਂ-10ਵੀਂ ਜਮਾਤ 'ਚ ਕੁੜੀਆਂ ਛੱਡ ਰਹੀਆਂ ਸਕੂਲ, ਲੱਦਾਖ ਦੇ ਹਾਲਾਤ ਸਭ ਤੋਂ ਖ਼ਰਾਬ
  • punjab  girl attacked boy studying with her with a blade
    ਪੰਜਾਬ : ਕੁੜੀ ਨੇ ਬਲੇਡ ਮਾਰ ਨਾਲ ਪੜ੍ਹਦੇ ਮੁੰਡੇ ਦਾ ਜੋ ਹਾਲ ਕੀਤਾ, ਖੜ੍ਹੇ ਹੋ ਗਏ ਰੌਂਗਟੇ, ਸਕੂਲ ਦੇ ਬਾਹਰ...
  • bankipur  datia and manjalpur by election results today
    ਬਾਂਕੀਪੁਰ, ਦਤੀਆ ਅਤੇ ਮਾਂਜਲਪੁਰ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ
  • visa fraud  faridkot police
    ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
  • cbse 12th exams
    CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ 'ਚ ਲੋਕਾਂ ਦੇ ਇਕੱਠ 'ਤੇ ਪਾਬੰਦੀ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • monsoon rains
    'ਮੀਂਹ' ਨੇ ਚਮਕਾ'ਤੀ 3 ਕੁੜੀਆਂ ਦੀ ਕਿਸਮਤ ! ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕੇਗੀ ਸਰਕਾਰ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana boy news
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • dr sanjeev goyal bjp
      ਹਰਿਆਣਾ CM ਦੇ ਪੰਜਾਬ ਦੌਰੇ ਦੌਰਾਨ ਡਾ. ਸੰਜੀਵ ਗੋਇਲ 30 ਸਾਥੀਆਂ ਸਮੇਤ ਭਾਜਪਾ 'ਚ...
    • viral video arrested
      ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ 'ਚ 5 ਮੁਲਜ਼ਮ ਕਾਬੂ
    • thunderstorm and heavy rain alert in 10 districts in punjab weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
    • cash stolen during birthday party at jalandhar restaurant
      ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +