Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:16:32 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਚਿੱਤਰਕਾਰੀ ਦੇ ਖ਼ੇਤਰ ’ਚ ਨਵੀਂਆਂ ਪੈੜਾਂ ਸਿਰਜ ਰਿਹੈ ਰਾਜਨ ਮਲੂਜਾ, ਲੱਖਾਂ ਰੁਪਏ ਤੱਕ ਹੈ ਇਕ ਪੇਂਟਿੰਗ ਦੀ ਕੀਮਤ

PUNJAB News Punjabi(ਪੰਜਾਬ)

ਚਿੱਤਰਕਾਰੀ ਦੇ ਖ਼ੇਤਰ ’ਚ ਨਵੀਂਆਂ ਪੈੜਾਂ ਸਿਰਜ ਰਿਹੈ ਰਾਜਨ ਮਲੂਜਾ, ਲੱਖਾਂ ਰੁਪਏ ਤੱਕ ਹੈ ਇਕ ਪੇਂਟਿੰਗ ਦੀ ਕੀਮਤ

  • Edited By Anuradha,
  • Updated: 11 Sep, 2023 05:56 PM
Faridkot-Muktsar
in the field of painting rajan maluuja does not have any identity
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਚਿੱਤਰਕਾਰ ਰਾਜਨ ਮਲੂਜਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਮੂਲ ਰੂਪ ’ਚ ਮੁਕਤਸਰ ਦੇ ਰਹਿਣ ਵਾਲੇ ਹਨ। ਉਹ ਆਪਣੀ ਮਿਹਨਤ ਅਤੇ ਲਗਨ ਨਾਲ ਚਿੱਤਰਕਾਰੀ ਦੇ ਖੇਤਰ ’ਚ ਬਹੁਤ ਨਾਂ ਕਮਾ ਚੁੱਕੇ ਹਨ। ਮੁਕਤਸਰ ਦੇ ਕੋਟਕਪੂਰਾ ਰੋਡ ਗਲੀ ਨੰਬਰ 3 ਸਥਿਤ ਆਪਣੇ ਜੱਦੀ ਘਰ ਪਹੁੰਚੇ ਰਾਜਨ ਮਲੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਨੌਜਵਾਨ ਹਰ ਕੰਮ ਲਗਨ ਅਤੇ ਮਿਹਨਤ ਨਾਲ ਕਰਨ ਤਾਂ ਉਨ੍ਹਾਂ ਨੂੰ ਸਫ਼ਲਤਾ ਜ਼ਰੂਰ ਮਿਲਦੀ ਹੈ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਫਾਈਨ ਆਰਟ (ਚਿੱਤਰਕਾਰੀ) ਵੱਲ ਕਦਮ ਪੁੱਟਿਆ ਤਾਂ ਕਈ ਲੋਕ ਪੁੱਛਦੇ ਸਨ ਕਿ ਉਸ ਨੇ ਕਿਹੜਾ ਰਾਹ ਫੜਿਆ ਹੈ ਪਰ ਅੱਜ ਜਦੋਂ ਕਿਸੇ ਨੇ ਕਾਮਯਾਬੀ ਅਤੇ ਪ੍ਰਸਿੱਧੀ ਹਾਸਲ ਕੀਤੀ ਹੈ ਤਾਂ ਹਰ ਕੋਈ ਉਸ ਦੀ ਤਾਰੀਫ਼ ਕਰਦਾ ਨਹੀਂ ਥੱਕਦਾ। ਇਸੇ ਤਰ੍ਹਾਂ ਕਿਸੇ ਦੀ ਗੱਲ ’ਤੇ ਧਿਆਨ ਨਾ ਦੇ ਕੇ ਸਿਰਫ਼ ਆਪਣੇ ਮਨ ਅਤੇ ਦਿਲ ਦੀ ਗੱਲ ਸੁਣੋ ਅਤੇ ਆਪਣੇ ਟੀਚੇ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਸਖ਼ਤ ਮਿਹਨਤ ਕਰਦੇ ਰਹੋ, ਸਫਲਤਾ ਜ਼ਰੂਰ ਮਿਲੇਗੀ। ਰਾਜਨ ਮਲੂਜਾ ਨੇ ਦੱਸਿਆ ਕਿ ਉਸ ਨੂੰ ਚਿੱਤਰਕਾਰੀ ਦਾ ਸ਼ੌਂਕ ਬਚਪਨ ਤੋਂ ਹੀ ਸੀ। ਪੰਜਵੀਂ ਜਮਾਤ ਤੋਂ ਹੀ ਕਲਾ ਦੇ ਖੇਤਰ ਵੱਲ ਰੁਝਾਨ ਹੋ ਗਿਆ ਅਤੇ ਕੰਧਾਂ ’ਤੇ ਵੱਖ-ਵੱਖ ਕਲਾਕ੍ਰਿਰਤੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਠਾਕੁਰ ਜੀ ਦੇ ਸ਼ਰਧਾਲੂ ਹਨ, ਇਸ ਲਈ ਬਚਪਨ ’ਚ ਹੀ ਕਦੇ ਭਗਵਾਨ ਕ੍ਰਿਸ਼ਨ ਜੀ ਅਤੇ ਕਦੇ ਗਣਪਤੀ ਜੀ ਦੀਆਂ ਤਸਵੀਰਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।

PunjabKesari

ਇਸੇ ਲਗਨ ਸਦਕਾ ਉਹ ਹਰ ਸਾਲ ਸਕੂਲ ’ਚ ਡਰਾਇੰਗ ਮੁਕਾਬਲੇ ’ਚ ਅੱਵਲ ਆਉਂਦਾ ਸੀ। ਚਿੱਤਰਕਾਰੀ ਵੱਲ ਉਸਦਾ ਝੁਕਾਅ ਦੇਖ ਕੇ ਉਸਦੇ ਮਾਤਾ-ਪਿਤਾ ਨੇ ਉਸਨੂੰ ਬੀ.ਐੱਫ.ਏ. (ਬੈਚਲਰ ਆਫ ਫਾਈਨ) ਆਰਟਸ ਕਰਨ ਲਈ ਪ੍ਰੇਰਿਤ ਕੀਤਾ। 

ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀ ਨੇ ਦਿਮਾਗੀ ਤੌਰ ’ਤੇ ਕਮਜ਼ੋਰ ਮਰੀਜ਼ ਦਾ ਕੀਤਾ ਸਫ਼ਲ ਆਪਰੇਸ਼ਨ

ਰਾਜਨ ਨੇ ਦੱਸਿਆ ਕਿ 12ਵੀਂ ਤੋਂ ਬਾਅਦ ਉਸ ਨੇ ਚਾਰ ਸਾਲ ਇਹ ਕੋਰਸ ਕੀਤਾ ਅਤੇ ਪਹਿਲੇ ਸਥਾਨ ’ਤੇ ਪਾਸ ਹੋਇਆ। ਇਸ ਦੌਰਾਨ ਉਨ੍ਹਾਂ ਨੇ ਕਈ ਬੱਚਿਆਂ ਅਤੇ ਲੋਕਾਂ ਨੂੰ ਡਰਾਇੰਗ ਅਤੇ ਪੇਂਟਿੰਗ ਦੇ ਗੁਰ ਵੀ ਸਿਖਾਏ। ਜਦੋਂ ਉਸ ਵਲੋਂ ਸਿਖਾਏ ਗਏ ਬਹੁਤ ਸਾਰੇ ਲੋਕ ਇਸ ਕਲਾ ’ਚ ਨਿਪੁੰਨ ਹੋ ਗਏ ਤਾਂ ਉਸਨੇ ਰਾਜਨ ਮਲੂਜਾ ਆਰਟਸ ਗਰੁੱਪ ਬਣਾਇਆ ਅਤੇ ਉਸਨੇ ਖ਼ੁਦ ਅਤੇ ਉਸਦੇ ਸਿਖਾਏ ਸਾਥੀਆਂ ਨੇ ਕਈ ਤਰ੍ਹਾਂ ਦੀਆਂ ਕਲਾਕ੍ਰਿਰਤੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤਰ੍ਹਾਂ ਉਸ ਦੇ ਯਤਨਾਂ ਸਦਕਾ ਇਸ ਖੇਤਰ ’ਚ ਉਸ ਦੇ ਗਰੁੱਪ ’ਚ ਹੋਰ ਲੋਕਾਂ ਨੂੰ ਵੀ ਰੁਜ਼ਗਾਰ ਮਿਲਿਆ। ਇਸ ਸਮੂਹ ’ਚ ਹਰ ਕੋਈ ਉਸ ਵਲੋਂ ਸਿਖਾਏ ਵਿਦਿਆਰਥੀ ਹਨ। 

PunjabKesari

ਇਨ੍ਹਾਂ ਹਸਤੀਆਂ ਦੀਆਂ ਪੇਂਟਿੰਗ ਬਣਾ ਚੁੱਕੇ ਹਨ ਮਲੂਜਾ
ਰਾਜਨ ਮਲੂਜਾ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਰਤੀਆਂ ਕਈ ਫਿਲਮੀ ਸਿਤਾਰਿਆਂ, ਕ੍ਰਿਕਟਰਾਂ, ਉਦਯੋਗਪਤੀਆਂ ਅਤੇ ਹੋਰ ਮਸ਼ਹੂਰ ਹਸਤੀਆਂ ਦੇ ਘਰ ਪਹੁੰਚ ਚੁੱਕੀਆਂ ਹਨ। ਉਨ੍ਹਾਂ ਨੇ ਅਭਿਨੇਤਾ ਅਤੇ ਨੇਤਾ ਮਨੋਜ ਤਿਵਾੜੀ, ਕ੍ਰਿਕਟਰ ਸ਼ਿਖਰ ਧਵਨ, ਜਿੰਦਲ ਕੰਪਨੀ ਦੇ ਮਾਲਕਣ ਸਾਵਿਤਰੀ ਜਿੰਦਲ ਸਮੇਤ ਕਈ ਮਸ਼ਹੂਰ ਹਸਤੀਆਂ ਦੀ ਮੰਗ ’ਤੇ ਪੋਰਟਰੇਟ ਪੇਂਟਿੰਗ ਬਣਾ ਕੇ ਦਿੱਤੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ, ਅਭਿਨੇਤਾ ਅਮਿਤਾਭ ਬੱਚਨ, ਮੁੱਖ ਮੰਤਰੀ ਨਿਤੀਸ਼ ਕੁਮਾਰ, ਮਹਾਤਮਾ ਗਾਂਧੀ, ਵਿਗਿਆਨੀ ਸਵਾਮੀਨਾਥਨ ਸਮੇਤ ਕਈ ਦਿੱਗਜਾਂ ਦੀਆਂ ਪੇਂਟਿੰਗਾਂ ਬਣਾਈਆਂ ਗਈਆਂ ਹਨ। ਗੌਰਤਲਬ ਹੈ ਕਿ ਰਾਜਨ ਮਲੂਜਾ ਦੀ ਆਰਟ ਗੈਲਰੀ ’ਚ ਕਈ ਦਿੱਗਜ ਕਲਾਕਾਰਾਂ ਦੀਆਂ ਪੇਂਟਿੰਗਾਂ ਪਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਇਹ ਪੇਂਟਿੰਗਾਂ ਬੋਲਣਗੀਆਂ।

PunjabKesari

ਇਹ ਵੀ ਪੜ੍ਹੋ : ਮਹਾਨਗਰ ਦੇ ਬਾਜ਼ਾਰਾਂ ’ਚ ਪਾਵਰਕਾਮ ਦਾ ਹਾਦਸਿਆਂ ਦਾ ਸੱਦਾ, ਟੈਕਸ ਅਦਾਇਗੀ ਦੇ ਬਾਵਜੂਦ ਖਤਰਿਆਂ ਦਾ ਸਾਇਆ

ਉਨ੍ਹਾਂ ਕਿਹਾ ਕਿ ਸੰਘਰਸ਼ ਤੋਂ ਬਿਨਾਂ ਸਫਲਤਾ ਨਹੀਂ ਮਿਲਦੀ। ਉਨ੍ਹਾਂ ਜ਼ਿਦਗੀ ’ਚ ਇਸ ਮੁਕਾਮ ਨੂੰ ਹਾਸਲ ਕਰਨ ਲਈ ਉਸ ਨੇ ਬਹੁਤ ਸੰਘਰਸ਼ ਕੀਤਾ ਹੈ। ਸ਼ੁਰੂ-ਸ਼ੁਰੂ ’ਚ ਉਹ ਸੋਚਦਾ ਸੀ ਕਿ ਕੀ ਕਦੇ ਉਸ ਦੀਆਂ ਪੇਂਟਿੰਗਾਂ ਨੂੰ ਪੰਜ-ਦਸ ਹਜ਼ਾਰ ਰੁਪਏ ’ਚ ਵੀ ਖਰੀਦੇਗਾ? ਉਹ ਚਾਹੁੰਦਾ ਸੀ ਕਿ ਕੋਈ ਉਸ ਦੀਆਂ ਪੇਂਟਿੰਗਾਂ ਦੀ ਚੰਗੀ ਕੀਮਤ ਦੇਵੇ। ਅੱਜ ਉਸ ਦੀ ਕਿਸਮਤ ਦੇਖੋ, ਉਸ ਵਲੋਂ ਬਣਾਈ ਗਈ ਹਰ ਪੇਂਟਿੰਗ ਦੀ ਕੀਮਤ ਉਸ ਸਮੇਂ ਹਜ਼ਾਰਾਂ ਤੋਂ ਸ਼ੁਰੂ ਹੁੰਦੀ ਸੀ, ਜੋ ਅੱਜ ਲੱਖਾਂ ਰੁਪਏ ਤੱਕ ਪਹੁੰਚ ਗਈ ਹੈ। ਉਸ ਦੀਆਂ ਪੇਂਟਿੰਗਾਂ ਮਸ਼ਹੂਰ ਹਸਤੀਆਂ ਦੇ ਘਰ ਪਹੁੰਚ ਚੁੱਕੀਆਂ ਹਨ।

PunjabKesari

ਉਨ੍ਹਾਂ ਵਲੋਂ ਬਣਾਈ ਮਾਂ ਦੁਰਗਾ ਦੀ ਇੱਕ ਪੇਂਟਿੰਗ ਹੁਣ ਤੱਕ ਦੀ ਸਭ ਤੋਂ ਵਧੀਆ ਪੇਂਟਿੰਗ ਹੈ, ਜਿਸਦੀ ਕੀਮਤ ਪੰਜ ਲੱਖ ਦੇ ਕਰੀਬ ਸੀ। ਕ੍ਰਿਕਟਰ ਸ਼ਿਖਰ ਧਵਨ ਦੇ ਘਰ ਲਈ ਉਨ੍ਹਾਂ ਨੇ ਖ਼ਾਸ ਤੌਰ ’ਤੇ ਉਨ੍ਹਾਂ ਦੀ ਮੰਗ ’ਤੇ ਘੋੜੇ ਦੌੜਾਉਂਦੇ ਹੋਏ ਤਸਵੀਰ ਬਣਾਈ ਹੈ।

PunjabKesari

ਭਾਰਤ ਗੌਰਵ ਰਤਨ ਸਮੇਤ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਰਾਜਨ ਨੂੰ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪਿਛਲੇ ਦਿਨੀਂ ਭਾਰਤ ਗੌਰਵ ਰਤਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਰਾਜਨ ਮਲੂਜਾ ਇਸ ਪੁਰਸਕਾਰ ਸਮੇਤ ਕਈ ਪੁਰਸਕਾਰ ਇਕੱਠੇ ਕਰ ਚੁੱਕੇ ਹਨ, ਜਿਸ ਤੋਂ ਸਾਫ ਤੌਰ ‘ਤੇ ਇੰਨੀ ਛੋਟੀ ਉਮਰ ‘ਚ ਉਨ੍ਹਾਂ ਦੀ ਯੋਗਤਾ ਦਾ ਪਤਾ ਲੱਗਦਾ ਹੈ।

PunjabKesari

ਮਾਂ ਨੇ ਵਧਾਇਆ ਕਦਮ-ਕਦਮ ’ਤੇ ਹੌਂਸਲਾ
ਸ਼ੁਰੂ ਵਿਚ ਮੇਰੀ ਕਲਾ ਦੇਖ ਕੇ ਕਈਆਂ ਨੇ ਮੇਰਾ ਹੌਂਸਲਾ ਵਧਾਇਆ ਅਤੇ ਕਈਆਂ ਨੇ ਮੈਨੂੰ ਇਹ ਪੁੱਛ ਕੇ ਨਿਰਾਸ਼ ਵੀ ਕੀਤਾ ਕਿ ਮੈਂ ਕਿਸ ਲਾਈਨ ‘ਤੇ ਚੱਲ ਰਿਹਾ ਹਾਂ ਪਰ ਇਸ ਫੈਸਲੇ ਵਿਚ ਮੇਰੀ ਮਾਂ ਹਮੇਸ਼ਾ ਮੇਰੇ ਨਾਲ ਖੜ੍ਹੀ ਰਹੀ। ਉਹ ਆਪਣੇ ਟੀਚੇ ’ਤੇ ਅੜ੍ਹ ਗਿਆ ਅਤੇ ਪੇਂਟਿੰਗ ਜਾਰੀ ਰੱਖਿਆ। ਅੱਜ ਉਸ ਨੇ ਇਸ ਖੇਤਰ ’ਚ ਆਪਣਾ ਕੈਰੀਅਰ ਬਣਾ ਲਿਆ ਹੈ ਅਤੇ ਆਪਣੇ ਟੀਚਿਆਂ ’ਤੇ ਦ੍ਰਿੜ ਰਹਿਣ ਵਾਲਿਆਂ ਲਈ ਪ੍ਰੇਰਨਾ ਸਰੋਤ ਬਣ ਗਿਆ ਹੈ।

ਇਹ ਵੀ ਪੜ੍ਹੋ : ਮਾਂ-ਪਿਓ ਨੇ ਰੋ-ਰੋ ਸੁਣਾਈ ਨਸ਼ੇੜੀ ਪੁੱਤ ਦੀ ਦਾਸਤਾਨ, ਪੰਜਾਬ ਪੁਲਸ ਦੇ SHO ਨੇ ਕਾਇਮ ਕੀਤੀ ਅਨੋਖੀ ਮਿਸਾਲ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Painting
  • Rajan Maluja
  • Muktsar
  • ਚਿੱਤਰਕਾਰੀ
  • ਰਾਜਨ ਮਲੂਜਾ
  • ਮੁਕਤਸਰ

ਖੰਨਾ 'ਚ ਨਾਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 2 ਲੋਕ ਗ੍ਰਿਫ਼ਤਾਰ

NEXT STORY

Stories You May Like

  • the most expensive ice cream in the world
    ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ ਜ਼ਿਆਦਾ, ਜਾਣੋ ਕੀ ਹੈ ਖਾਸੀਅਤ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • gold silver  price increase
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ ! ਲੱਖਾਂ ਰੁਪਏ ਤੱਕ ਚੜ੍ਹ ਜਾਣਗੇ ਰੇਟ
  • water crisis
    ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ ਰਹੇ ਲੋਕ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +