Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:03:35 PM

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • lotus blooms in bengal pm modis first reaction

    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ...

  • these railway board employees will also fulfill their dream of becoming officers

    ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ...

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼ੇਅਰ ਬਾਜ਼ਾਰ ’ਚ ਪੈਸੇ ਇਨਵੈਸਟ ਕਰਨ ਦੇ ਨਾਂ ’ਤੇ ਸ਼ਾਤਰ ਠੱਗਾਂ ਨੇ ਮਾਰੀ 57 ਲੱਖ ਦੀ ਠੱਗੀ

PUNJAB News Punjabi(ਪੰਜਾਬ)

ਸ਼ੇਅਰ ਬਾਜ਼ਾਰ ’ਚ ਪੈਸੇ ਇਨਵੈਸਟ ਕਰਨ ਦੇ ਨਾਂ ’ਤੇ ਸ਼ਾਤਰ ਠੱਗਾਂ ਨੇ ਮਾਰੀ 57 ਲੱਖ ਦੀ ਠੱਗੀ

  • Edited By Sandeep Kumar,
  • Updated: 25 Nov, 2024 07:08 AM
Chandigarh
in the name of investing money in the stock market  cunning thugs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਅਪਸਟੌਕਸ ਦੀ ਅੰਤਰਰਾਸ਼ਟਰੀ ਸ਼ਾਖਾ ਰਾਹੀਂ ਸ਼ੇਅਰ ਮਾਰਕੀਟ ’ਚ ਪੈਸੇ ਇਨਵੈਸਟ ਕਰਨ ਦੇ ਨਾਂ ’ਤੇ ਠੱਗਾਂ ਨੇ ਵਿਅਕਤੀ ਨਾਲ 57 ਲੱਖ ਰੁਪਏ ਦੀ ਠੱਗੀ ਮਾਰ ਦਿੱਤੀ। ਸ਼ਿਕਾਇਤਕਰਤਾ ਮਾਧਵਜੀਤ ਸਿੰਘ ਗਰੇਵਾਲ ਨੇ ਜਦੋਂ ਪੈਸੇ ਵਾਪਸ ਮੰਗੇ ਤਾਂ ਠੱਗਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸਾਈਬਰ ਸੈੱਲ ਨੇ ਮਾਮਲੇ ਦੀ ਜਾਂਚ ਕਰ ਕੇ ਅਣਪਛਾਤੇ ਠੱਗਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਐਕਾਊਂਟ ਨੰਬਰ ਰਾਹੀਂ ਠੱਗਾਂ ਨੂੰ ਫੜਨ ’ਚ ਲੱਗੀ ਹੋਈ ਹੈ। 

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਨੇ ਦੱਸਿਆ ਕਿ ਉਸ ਨੇ 9 ਮਈ 2024 ਨੂੰ ਇੰਸਟਾਗ੍ਰਾਮ ’ਤੇ ਇਸ਼ਤਿਹਾਰ ਰਾਹੀਂ ਸਿਖਲਾਈ ਕਲਾਸ ਲਈ ਸਾਈਨਅੱਪ ਕੀਤਾ ਸੀ। ਉਸ ਨੂੰ ਇਕ ਗਰੁੱਪ ’ਚ ਸ਼ਾਮਲ ਕਰ ਕੇ ਅਪਸਟੌਕਸ ਲਈ ਅੰਤਰਰਾਸ਼ਟਰੀ ਵੈੱਬਸਾਈਟ ਰਾਹੀਂ ਨਿਵੇਸ਼ ਕਰਨ ਲਈ ਕਿਹਾ ਗਿਆ। ਗਰੁੱਪ ਚਲਾਉਣ ਵਾਲੇ ਵਿਅਕਤੀ ਨੇ ਪਛਾਣ ਰਜਤ ਚੋਪੜਾ ਵਜੋਂ ਦੱਸੀ। ਉਸ ਨੇ ਕਿਹਾ ਕਿ ਉਹ ਗਲੋਬਲ ਟ੍ਰੇਡਿੰਗ ਚੈਂਪੀਅਨਸ਼ਿਪ ’ਚ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ : Mata Vaishno Devi: ਜੇਕਰ ਤੁਸੀਂ ਵੀ ਕਰਨਾ ਚਾਹੁੰਦੇ ਹੋ ਮੰਦਰ 'ਚ ਮੁਫ਼ਤ ਆਰਤੀ, ਤਾਂ ਕਰੋ ਇਹ ਕੰਮ

ਸ਼ੁਰੂ ’ਚ ਅਪਸਟੌਕਸ ਲਈ ਅੰਤਰਰਾਸ਼ਟਰੀ ਟ੍ਰੇਡਿੰਗ ਖਾਤੇ ’ਚ 10 ਲੱਖ ਰੁਪਏ ਨਿਵੇਸ਼ ਕਰਨ ਲਈ ਕਿਹਾ। ਸ਼ਿਕਾਇਤਕਰਤਾ ਨੇ 18 ਜੁਲਾਈ 2024 ਨੂੰ ਵੱਖ-ਵੱਖ ਬੈਂਕ ਖਾਤਿਆਂ ਰਾਹੀਂ 9 ਲੱਖ 50 ਹਜ਼ਾਰ ਰੁਪਏ ਦਾ ਭੁਗਤਾਨ ਕੀਤਾ। ਸ਼ਿਕਾਇਤਕਰਤਾ ਨੇ ਅਪਸਟੌਕਸ ਵੈੱਬਸਾਈਟ ਦੀ ਜਾਂਚ ਕੀਤੀ ਤਾਂ ਅਜਿਹੀ ਕੋਈ ਵੈੱਬਸਾਈਟ ਨਹੀਂ ਮਿਲੀ। ਰਜਤ ਚੋਪੜਾ ਨੇ 50 ਲੱਖ ਰੁਪਏ ਨਿਵੇਸ਼ ਕਰਨ ਲਈ ਕਿਹਾ ਅਤੇ ਸ਼ੇਅਰ ਬਾਜ਼ਾਰ ’ਚ ਪੈਸੇ ਇਨਵੈਸਟ ਕਰਨ ਲਈ 50 ਲੱਖ ਰੁਪਏ ਦਾ ਕਰਜ਼ਾ ਦੇਣ ਦੀ ਪੇਸ਼ਕਸ਼ ਕੀਤੀ। ਪ੍ਰਭਾਵਿਤ ਹੋ ਕੇ ਕਰਜ਼ਾ ਲੈਣ ਲਈ ਸਹਿਮਤੀ ਹੋ ਗਈ। ਉਸ ਦੇ ਖਾਤੇ ’ਚ ਲੋਨ ਨਹੀਂ ਆਇਆ ਤੇ ਬਾਅਦ ’ਚ ਉਸ ਨੂੰ ਕਰਜ਼ੇ ਦੇ 47 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

25 ਲੱਖ ਦਾ ਕਰਜ਼ਾ ਲੈ ਕੇ ਠੱਗਾਂ ਦੇ ਖਾਤੇ ’ਚ ਪੈਸੇ ਕਰਵਾਏ ਜਮ੍ਹਾਂ
ਮਾਧਵਜੀਤ ਨੇ ਪਰਿਵਾਰ ਦੇ ਡਰੋਂ ਆਪਣੀ ਬੱਚਤ ’ਚੋਂ ਪੈਸੇ ਕੱਢਵਾ ਲਏ ਤੇ ਡਿਜੀਟਲ ਲੋਨ ਦਾ ਭੁਗਤਾਨ ਕਰਨ ਲਈ ਬਜਾਜ ਅਲਾਇੰਸ ਤੋਂ 25 ਲੱਖ ਰੁਪਏ ਦਾ ਕਰਜ਼ਾ ਲਿਆ ਅਤੇ ਪੈਸੇ ਧੋਖੇਬਾਜ਼ਾਂ ਦੇ ਖਾਤੇ ’ਚ ਜਮ੍ਹਾਂ ਕਰਵਾ ਦਿੱਤੇ। ਸ਼ਿਕਾਇਤਕਰਤਾ ਦੇ ਖਾਤੇ ’ਚ ਇਕ ਕਰੋੜ ਅੱਠ ਲੱਖ ਰੁਪਏ ਦਿਖਾਈ ਦਿੱਤੇ। ਜਦੋਂ ਉਸ ਨੇ 80 ਲੱਖ ਰੁਪਏ ਕਢਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕੰਪਨੀ ਮੁਲਾਜ਼ਮਾਂ ਨੇ ਕਿਹਾ ਕਿ ਪਹਿਲਾਂ 40 ਲੱਖ ਰੁਪਏ ਦਾ ਭੁਗਤਾਨ ਕਰਨਾ ਪਵੇਗਾ। 19 ਅਗਸਤ ਨੂੰ ਰਜਤ ਚੋਪੜਾ ਨੇ ਕਿਹਾ ਕਿ ਉਨ੍ਹਾਂ ਦੇ ਖਾਤੇ ’ਚੋਂ 35 ਲੱਖ ਰੁਪਏ ਪਾਸ ਕਰ ਦੇਵੇਗਾ। ਇਸ ਲਈ ਪੰਜ ਲੱਖ ਰੁਪਏ ਜਮ੍ਹਾਂ ਕਰਵਾਉਣੇ ਹੋਣਗੇ। 25 ਅਗਸਤ ਨੂੰ ਸ਼ਿਕਾਇਤਕਰਤਾ ਨੇ 5 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ। ਜਦੋਂ ਉਸ ਨੂੰ ਠੱਗੀ ਦਾ ਅਹਿਸਾਸ ਹੋਇਆ ਤਾਂ ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Share market
  • Investment
  • Shatar thugs cheated 57 lakhs
  • Advertisement on Instagram
  • Police investigation

ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਪੇਕੇ ਪਰਿਵਾਰ ਵਾਲਿਆਂ ਨੇ ਲਾਏ ਸਹੁਰਿਆਂ ’ਤੇ ਗੰਭੀਰ ਦੋਸ਼

NEXT STORY

Stories You May Like

  • big incident of cyber thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • possibilities of peace in us iran  sensex jumps more than 700 points
    ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਸੈਂਸੈਕਸ ਨੇ ਮਾਰੀ 700 ਤੋਂ ਵੱਧ ਅੰਕਾਂ ਦੀ...
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • fraud case
    ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +