Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:43:07 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ 'ਚ ਹੈਰਾਨੀਜਨਕ ਘਟਨਾ, ਗੇਮ ਖੇਡਦੇ-ਖੇਡਦੇ ਲਾਪਤਾ ਹੋਈ 14 ਸਾਲਾ ਕੁੜੀ

PUNJAB News Punjabi(ਪੰਜਾਬ)

ਪੰਜਾਬ 'ਚ ਹੈਰਾਨੀਜਨਕ ਘਟਨਾ, ਗੇਮ ਖੇਡਦੇ-ਖੇਡਦੇ ਲਾਪਤਾ ਹੋਈ 14 ਸਾਲਾ ਕੁੜੀ

  • Edited By Gurminder Singh,
  • Updated: 28 Nov, 2024 06:05 PM
Firozpur-Fazilka
incident in punjab pubg game
  • Share
    • Facebook
    • Tumblr
    • Linkedin
    • Twitter
  • Comment

ਫਿਰਜ਼ੋਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੱਬ-ਜੀ ਗੇਮ ਨੇ ਇਕ 14 ਸਾਲਾ ਲੜਕੀ ਦੀ ਅਜਿਹੀ ਨੀਂਦ ਉਡਾਈ ਕਿ ਕੁੜੀ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਗਾਇਬ ਹੈ। ਲਾਪਤਾ ਹੋਈ ਕੁੜੀ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਮਮਦੋਟ ਦੇ ਪਿੰਡ ਜੱਲੋਕੇ ਦੀ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ 14 ਸਾਲਾ ਲੜਕੀ ਜੋ ਮੋਬਾਇਲ ਵਿਚ ਪੱਬ-ਜੀ ਗੇਮ ਖੇਡਦੀ ਸੀ। ਜਿਸ ਨੇ ਉਸ ਦੇ ਦਿਮਾਗ 'ਤੇ ਇਨਾਂ ਮਾੜਾ ਅਸਰ ਕੀਤਾ ਕਿ ਉਹ ਤੜਕ ਸਾਰ 4 ਵਜੇ ਦੇ ਕਰੀਬ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਪਰ ਉਸਦਾ ਕੋਈ ਪਤਾ ਨਹੀਂ ਲੱਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਪਰਿਵਾਰ ਨੇ ਦੱਸਿਆ ਕਿ ਲੜਕੀ ਪੱਬ-ਜੀ ਗੇਮ ਖੇਡਦੀ ਸੀ, ਜਿਸ ਦੇ ਚੱਲਦੇ ਉਹ ਡਿਪਰੈਸ਼ਨ ਵਿਚ ਚਲੀ ਗਈ। ਇਸ ਦੌਰਾਨ ਉਹ ਘਰੋਂ ਤੜਕਸਾਰ ਸਵੇਰੇ ਬਿਨਾਂ ਕਿਸੇ ਨੂੰ ਕੁਝ ਦੱਸੇ ਬਾਹਰ ਚਲੀ ਗਈ। ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਿਸ ਵਿਚ ਉਹ ਦਿਖਾਈ ਦੇ ਰਹੀ ਹੈ ਕਿ ਕਿਸ ਤਰ੍ਹਾਂ ਉਹ ਆਰਾਮ ਨਾਲ ਤੁਰ ਕੇ ਘਰੋਂ ਬਾਹਰ ਨਿਕਲ ਕੇ ਜਾ ਰਹੀ ਹੈ। ਦੂਜੇ ਪਾਸੇ ਮਮਦੋਟ ਥਾਣਾ ਪੁਲਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਸਥਿਤ ਐੱਚ. ਡੀ. ਐੱਫ. ਸੀ ਬੈਂਕ 'ਚ ਲੱਗੀ ਭਿਆਨਕ ਅੱਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Incident in Punjab
  • girl missing
  • PUBG game
  • ਪੰਜਾਬ ਵਿਚ ਘਟਨਾ
  • ਕੁੜੀ ਲਾਪਤਾ
  • ਪਬਜੀ ਗੇਮ

ਸਰਾਭਾ ਵਿਖੇ ਨਰਸਿੰਗ ਕਾਲਜ ਦੀ ਵਿਦਿਆਰਣ ਦੀ 3 ਅਣਪਛਾਤੇ ਲੋਕਾਂ ਵੱਲੋਂ ਕੁੱਟਮਾਰ

NEXT STORY

Stories You May Like

  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ ਹੜਕੰਪ
  • the surprising act of an 80 year old man
    80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
  • rajasthan  14 coaching centres and libraries sealed in jaipur
    ਰਾਜਸਥਾਨ: ਜੈਪੁਰ 'ਚ 14 ਕੋਚਿੰਗ ਸੈਂਟਰਾਂ ਤੇ ਲਾਇਬ੍ਰੇਰੀਆਂ ਸੀਲ; 24 ਤੋਂ ਵੱਧ ਸੰਸਥਾਵਾਂ ਨੂੰ ਨੋਟਿਸ ਜਾਰੀ
  • heavy rain  landslide  flood
    ਅਰੁਣਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਹੋਈ Landslide, ਅਚਾਨਕ ਆਇਆ ਹੜ੍ਹ, 3 ਲੋਕ ਲਾਪਤਾ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • theft in ludhiana
    ਹਸਪਤਾਲ ਵਿਚ ਦਾਖ਼ਲ ਵਿਅਕਤੀ ਦੇ ਘਰ ਹੋਈ ਚੋਰੀ! CCTV 'ਚ ਕੈਦ ਹੋਈ ਘਟਨਾ
  • prisoners escape
    ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ
  • heartbreaking incident in moga stray dogs attack man on way home from fields
    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • when will punjab employees get da
      ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ...
    • drug smugler arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਵਾ ਕਿੱਲੋ ਅਫ਼ੀਮ ਸਮੇਤ ਤਰਨ ਤਾਰਨ ਦਾ ਨੌਜਵਾਨ...
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • government holidays cancelled  sundays will also have to be observed
      ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ...
    • punjab relief for lakhs of ration card holders who get free wheat
      ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ...
    • big statement by punjab congress incharge bhupesh baghel
      ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼...
    • free medical camp organized in moga
      ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +