Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:15:43 PM

  • raid on the mining mafia in punjab major action taken against stone crushers

    ਪੰਜਾਬ 'ਚ ਮਾਈਨਿੰਗ ਮਾਫ਼ੀਆ 'ਤੇ ਰੇਡ! ਸਟੋਨ...

  • trump  netanyahu clash

    ਦੋਸਤੀ ਛੱਡ ਆਹਮੋ-ਸਾਹਮਣੇ ਹੋਏ ਟਰੰਪ ਅਤੇ ਨੇਤਨਯਾਹੂ...

  • war may end soon

    ਖ਼ਤਮ ਹੋਣ ਦੇ ਕੰਢੇ ਪਹੁੰਚੀ ਜੰਗ ! ਇਸ ਮਾਮਲੇ 'ਤੇ...

  • road accident in punjab

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ

PUNJAB News Punjabi(ਪੰਜਾਬ)

ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ

  • Edited By Babita,
  • Updated: 14 Oct, 2026 12:01 PM
Bathinda-Mansa
incident involving a garland of shoes linked to the murder of parvinder jhota
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਮੁੱਢਲੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸਾਹਮਣੇ ਆ ਰਹੇ ਪੁਰਾਣੇ ਘਟਨਾਕ੍ਰਮ ਅਨੁਸਾਰ ਸਾਲ 2023 'ਚ ਝੋਟਾ ਵੱਲੋਂ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੂੰ ਨਸ਼ਾ ਵੇਚਣ ਦੇ ਦੋਸ਼ਾਂ ਤਹਿਤ ਫੜ੍ਹਨ ਦੀ ਘਟਨਾ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਰੰਜਿਸ਼ ਪੈਦਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 30 ਜੁਲਾਈ 2023 ਨੂੰ ਪਰਵਿੰਦਰ ਸਿੰਘ ਝੋਟਾ ਨੇ ਕਥਿਤ ਤੌਰ ’ਤੇ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੂੰ ਨਸ਼ਾ ਵੇਚਦਿਆਂ ਫੜ੍ਹਿਆ ਸੀ। ਉਸ ਸਮੇਂ ਦੋਸ਼ ਲਗਾਇਆ ਗਿਆ ਸੀ ਕਿ ਮੈਡੀਕਲ ਸਟੋਰ ਸੰਚਾਲਕ ਇੱਕ ਵਿਦਿਆਰਥੀ ਰਾਹੀਂ ਨਸ਼ਾ ਸਪਲਾਈ ਕਰਵਾਉਂਦਾ ਹੈ। ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਝੋਟਾ ਨੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਵਿਰੋਧ ਪ੍ਰਗਟਾਇਆ ਸੀ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
ਇਸ ਘਟਨਾ ਦੌਰਾਨ ਝੋਟਾ ਵੱਲੋਂ ਮੈਡੀਕਲ ਸਟੋਰ ਸੰਚਾਲਕ ਦੇ ਗਲੇ 'ਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਬਜ਼ਾਰ 'ਚ ਘੁੰਮਾਇਆ ਗਿਆ ਸੀ। ਇਹ ਘਟਨਾ ਉਸ ਸਮੇਂ ਕਾਫ਼ੀ ਚਰਚਾ 'ਚ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾਕ੍ਰਮ ਕਾਰਨ ਪੈਦਾ ਹੋਈ ਕਥਿਤ ਰੰਜਿਸ਼ ਮੌਜੂਦਾ ਕਤਲ ਮਾਮਲੇ ਦੀ ਜਾਂਚ ਦਾ ਇੱਕ ਅਹਿਮ ਪਹਿਲੂ ਬਣ ਸਕਦੀ ਹੈ। ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਕਰਕੇ ਇਲਾਕੇ 'ਚ ਜਾਣਿਆ ਜਾਂਦਾ ਸੀ। ਉਸ ਦੇ ਕਤਲ ਤੋਂ ਬਾਅਦ ਮਾਨਸਾ 'ਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
ਇਸ ਮਾਮਲੇ 'ਚ ਪੁਰਾਣੀ ਰੰਜਿਸ਼ ਨੂੰ ਕਤਲ ਦਾ ਕਾਰਨ ਮੰਨਣ ਸਬੰਧੀ ਅੰਤਿਮ ਨਤੀਜਾ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ। ਜਾਂਚ ਦੌਰਾਨ ਪੁਲਸ ਵੱਲੋਂ ਪੁਰਾਣੀਆਂ ਘਟਨਾਵਾਂ, ਦੋਵਾਂ ਧਿਰਾਂ ਵਿਚਾਲੇ ਸਬੰਧਾਂ ਅਤੇ ਹੋਰ ਸੰਭਾਵਿਤ ਕਾਰਨਾਂ ਦੀ ਪੜਤਾਲ ਕੀਤੀ ਜਾਣੀ ਅਹਿਮ ਹੋਵੇਗੀ। ਫਿਲਹਾਲ 2023 'ਚ ਵਾਪਰੀ ਉਕਤ ਘਟਨਾ ਅਤੇ ਮੌਜੂਦਾ ਕਤਲ ਮਾਮਲੇ ਵਿਚਾਲੇ ਸੰਭਾਵਿਤ ਸਬੰਧਾਂ ਨੂੰ ਲੈ ਕੇ ਚਰਚਾ ਜਾਰੀ ਹੈ। ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਸ ਕਤਲ ਪਿੱਛੇ ਪੁਰਾਣੀ ਰੰਜਿਸ਼ ਦੀ ਕੀ ਭੂਮਿਕਾ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨ ਕੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

  • Parvinder Jhota
  • murder case
  • past incident
  • ਪਰਵਿੰਦਰ ਝੋਟਾ
  • ਕਤਲ ਮਾਮਲਾ
  • ਪੁਰਾਣੀ ਘਟਨਾ

IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

NEXT STORY

Stories You May Like

  • parvinder jhota murder highcourt seeks report on demolition of ashwani s shop
    ਪਰਵਿੰਦਰ ਝੋਟਾ ਕਤਲ : ਅਸ਼ਵਨੀ ਦੀ ਦੁਕਾਨ ਢਾਹੁਣ ਬਾਰੇ ਹਾਈਕੋਰਟ ਨੇ ਮੰਗੀ ਰਿਪੋਰਟ, ਪੜ੍ਹੋ ਕੀ ਦਿੱਤੇ ਨਿਰਦੇਸ਼
  • parvinder jhota  s post mortem is being conducted at pgi
    ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ (ਵੀਡੀਓ)
  • cremation  family  parvinder jhota
    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ
  • troubles mount for drug inspector naresh kumar in the jhota case
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ (ਵੀਡੀਓ)
  • parvinder jhota ashwani kumar medical shop
    ਪਰਵਿੰਦਰ ਝੋਟਾ ਕਤਲ : ਅਸ਼ਵਨੀ ਦੀ ਦੁਕਾਨ ਢਾਹੇ ਜਾਣ 'ਤੇ 1000 ਤੋਂ 1200 ਵਿਅਕਤੀਆਂ 'ਤੇ ਮਾਮਲਾ ਦਰਜ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ ਗਿਣਤੀ 'ਚ ਉਮੜਿਆ ਸੈਲਾਬ
  • parvinder jhota father wife job
    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
  • centre provides security to parvinder jhota  s family
    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fazilka incident youth police
      ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ 'ਤੇ ਚਲਾਈਆਂ ਤਾੜ-ਤਾੜ ਗੋਲੀਆਂ
    • major raid by the income tax department in punjab
      ਪੰਜਾਬ 'ਚ ਹੁਣ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ! ਵੱਡੇ ਕਾਰੋਬਾਰੀ 'ਤੇ...
    • punjab  major fraud in land registries
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਵੱਡੀ ਹੇਰਾਫੇਰੀ, ਲਿਆ ਗਿਆ ਵੱਡਾ ਐਕਸ਼ਨ
    • 36 district and 3 zonal in charges appointed for bjp yuva morcha punjab
      ਭਾਜਪਾ ਯੁਵਾ ਮੋਰਚਾ ਪੰਜਾਬ ਦੇ 36 ਜ਼ਿਲ੍ਹਾ ਅਤੇ 3 ਜ਼ੋਨਲ ਇੰਚਾਰਜ ਨਿਯੁਕਤ
    • jalandhar administrative reshuffle officers transfers
      ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
    • 2 smugglers arrested with heroin in phagwara
      ਫਗਵਾੜਾ 'ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ...
    • accident in phagwara
      ਬੇਕਾਬੂ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਪੇਂਟਰ ਦੀ ਲਈ ਜਾਨ, 4 ਬੱਚਿਆਂ ਦੇ ਸਿਰੋਂ...
    • power cut in punjab
      ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
    • ias and  pcs officers transferred
      ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
    • uniform pay scales should be provided to all employees
      ਸਾਰੇ ਮੁਲਾਜ਼ਮਾਂ ਨੂੰ ਇਕਸਾਰ ਤਨਖ਼ਾਹ ਸਕੇਲ ਦਿੱਤੇ ਜਾਣ : ਸ਼ਵੇਤ ਮਲਿਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +