ਸੰਗਰੂਰ (ਵਿਜੈ ਕੁਮਾਰ ਸਿੰਗਲਾ, ਜੇ.ਪੀ ਗੋਇਲ) : ਅੱਜ ਸੰਗਰੂਰ ਵਿਖੇ ਟਰੇਨ ਹੇਠ ਆ ਕੇ ਇੱਕ ਮਾਂ ਅਤੇ ਧੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਰੇਲਵੇ ਲਾਈਨਾਂ 'ਤੇ ਇਕ ਮਾਂ-ਧੀ ਵੱਲੋਂ ਇਕ ਦੂਜੇ ਦਾ ਹੱਥ ਫੜ ਕੇ ਰੇਲਵੇ ਲਾਈਨ ਉੱਪਰ ਲੰਮੇ ਪੈ ਕੇ ਆਤਮ ਹੱਤਿਆ ਕਰ ਲਈ ਗਈ।
ਇਹ ਵੀ ਪੜ੍ਹੋ : ਨਾਨੀ ਨਾਲ ਜਨਮ ਦਿਨ ਮਨਾਉਣ ਆਏ ਬੱਚੇ ਦੀ ਮੌਤ, ਰੋ-ਰੋ ਹਾਲੋਂ ਬੇਹਾਲ ਹੋਇਆ ਪਰਿਵਾਰ
ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸੰਗਰੂਰ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਮਾਮਲੇ ਨੂੰ ਲੈ ਕੇ ਜੀ. ਆਰ.ਪੀ ਸੰਗਰੂਰ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾਂ ਨੇ ਮਾਂ ਧੀ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੇ।
ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਖੁਸ਼ੀ-ਖੁਸ਼ੀ ਪਰਤ ਰਹੇ ਲਾੜਾ-ਲਾੜੀ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਲਾਟਮੈਂਟ ਦੇ ਬਿਨਾਂ 8 ਸਾਲ ਤੋਂ ਸਰਕਾਰੀ ਕੋਠੀ ’ਚ ਰਹਿ ਰਹੇ ਸੀ MP ਬਿੱਟੂ, ਨਿਗਮ ਨੇ ਪੈਨਲਟੀ ਨਾਲ ਵਸੂਲੇ 1.83 ਕਰੋੜ
NEXT STORY