ਲੁਧਿਆਣਾ (ਸੇਠੀ) : ਆਮਦਨ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਟ੍ਰਾਈਡੈਂਟ ਗਰੁੱਪ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਟੈਕਸ ਵਿਭਾਗ ਦੀਆਂ ਕਰੀਬ 35 ਟੀਮਾਂ ਜਾਂਚ 'ਚ ਸ਼ਾਮਲ ਹਨ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਸੀ ਵਿਜੀਲੈਂਸ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਟੈਕਸ ਵਿਭਾਗ ਨੇ ਮਹਾਨਗਰ ਦੇ ਇਕ ਲਾਟਰੀ ਕਾਰੋਬਾਰੀ 'ਤੇ ਅਚਾਨਕ ਭਾਰੀ ਫੋਰਸ ਨਾਲ ਛਾਪੇਮਾਰੀ ਕੀਤੀ ਸੀ। ਇਹ ਵੀ ਦੱਸ ਦੇਈਏ ਕਿ ਕੋਲਕਾਤਾ 'ਚ ਚੱਲ ਰਹੀ ਵੱਡੇ ਪੱਧਰ 'ਤੇ ਆਮਦਨ ਟੈਕਸ ਦੀ ਛਾਪੇਮਾਰੀ ਕਾਰਨ ਲੁਧਿਆਣਾ ਦੇ ਇਕ ਕੰਪਲੈਕਸ 'ਤੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 5 ਨਿਗਮਾਂ ਦੀਆਂ ਚੋਣਾਂ ਬਾਰੇ ਅਹਿਮ ਖ਼ਬਰ, ਜਾਰੀ ਹੋਈ ਇਹ ਸਮਾਂ-ਸਾਰਣੀ
ਇਸ ਕਾਰਵਾਈ ਦੌਰਾਨ ਕੋਲਕਾਤਾ ਦੀ ਟੀਮ ਨੇ ਆਮਦਨ ਟੈਕਸ ਅਧਿਕਾਰੀਆਂ ਦੀਆਂ ਦਰਜਨ ਦੇ ਕਰੀਬ ਟੀਮਾਂ ਨਾਲ ਕਾਰਵਾਈ ਕੀਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ : 35 ਹਜ਼ਾਰ ਬੱਚਿਆਂ ਨਾਲ CM ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਕਰਨਗੇ ਅਰਦਾਸ
NEXT STORY