Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:50:54 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਸ਼ੁਭ ਸ਼ਗਨ

CHANDIGARH News Punjabi(ਚੰਡੀਗੜ੍ਹ)

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਸ਼ੁਭ ਸ਼ਗਨ

  • Updated: 01 Dec, 2023 03:15 PM
Chandigarh
increase in the price of sugarcane
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐੱਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ।

ਇਹ ਵੀ ਪੜ੍ਹੋ :  ਸ੍ਰੀ ਹਰਿਮੰਦਰ ਸਾਹਿਬ ’ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Farmers
  • Punjab Government
  • Sugarcane Cultivators
  • Price
  • Increase
  • ਕਿਸਾਨ
  • ਪੰਜਾਬ ਸਰਕਾਰ
  • ਗੰਨਾ ਕਾਸ਼ਤਕਾਰ
  • ਭਾਅ
  • ਵਾਧਾ

ਸ਼ਰਮਨਾਕ! ਸਹੁਰਿਆਂ ਨੇ ਬੱਚੇਦਾਨੀ ’ਚ ਰਖਵਾਈਆਂ ਜੜੀਆਂ-ਬੂਟੀਆਂ, ਫ਼ਿਰ ਨੂੰਹ ਨਾਲ ਜੋ ਹੋਇਆ ਜਾਣ ਰਹਿ ਜਾਓਗੇ ਦੰਗ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • punjab congress president raja warring resigns
    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • firing case
      ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ
    • major decision by punjab and haryana highcourt regarding pensions
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
    • highcourt case
      ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ...
    • parminder singh jhota on the failure of law and order in punjab
      ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ :...
    • aap and congress  s petty politics regarding sir in punjab exposed
      ਪੰਜਾਬ ’ਚ SIR ਨੂੰ ਲੈ ਕੇ ‘ਆਪ’ ਤੇ ਕਾਂਗਰਸ ਦੀ ਘਟੀਆ ਸਿਆਸਤ ਦਾ ਪਰਦਾਫਾਸ਼:...
    • kejriwal violated the sanctity of the gurdwara
      ਕੇਜਰੀਵਾਲ ਨੇ ਭੰਗ ਕਰਵਾਈ ਗੁਰਘਰ ਦੀ ਮਰਿਆਦਾ: ਆਰ. ਪੀ. ਸਿੰਘ
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...
    • kewal singh dhillon demands cbi
      ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +