Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    9:37:39 AM

  • uae president  honours captain smit machhar  order of zayed ii

    ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ...

  • mumbai airport  server  technical glitch

    ਮੁੰਬਈ ਏਅਰਪੋਰਟ ’ਤੇ ਸਰਵਰ ’ਚ ਆਈ ਤਕਨੀਕੀ ਖ਼ਰਾਬੀ,...

  • school timings change from november 1

    1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਘਟੀ ਸੈਂਪਲਿੰਗ ਕਾਰਨ ਵਧ ਕੇ ਆ ਰਹੀ ਹੈ ਪਾਜ਼ੇਟਿਵਿਟੀ ਦਰ, ਸਥਿਤੀ ਹੋ ਸਕਦੀ ਹੈ ਹੋਰ ਭਿਆਨਕ

PUNJAB News Punjabi(ਪੰਜਾਬ)

ਘਟੀ ਸੈਂਪਲਿੰਗ ਕਾਰਨ ਵਧ ਕੇ ਆ ਰਹੀ ਹੈ ਪਾਜ਼ੇਟਿਵਿਟੀ ਦਰ, ਸਥਿਤੀ ਹੋ ਸਕਦੀ ਹੈ ਹੋਰ ਭਿਆਨਕ

  • Edited By Anuradha,
  • Updated: 19 May, 2021 11:52 AM
Ludhiana
increased positivity rate due to reduced sampling
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਦੇ ਕੇਸਾਂ ’ਚ ਸੈਂਪਲਿੰਗ ਕਾਫੀ ਘੱਟ ਹੋ ਰਹੀ ਹੈ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ  ਦੀ ਪਾਜ਼ੇਟਿਵਿਟੀ ਦਰ ਕਾਫੀ ਜ਼ਿਆਦਾ ਹੈ। ਸਿਹਤ ਅਧਿਕਾਰੀਆਂ ਮੁਤਾਬਕ ਸੈਂਪਲਿੰਗ ਘੱਟ ਹੋਣ ਕਾਰਨ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ ਕਿਉਂਕਿ ਬਹੁਤ ਸਾਰੇ ਪਾਜ਼ੇਟਿਵ ਮਰੀਜ਼ ਘੱਟ ਸੈਂਪਲਿੰਗਕਾਰਨ ਪਕੜ ਵਿਚ ਨਹੀਂ ਆ ਰਹੇ। ਉਦਾਹਰਣ ਵਜੋਂ ਜ਼ਿਲ੍ਹਾ ਲੁਧਿਆਣਾ ਵਿਚ ਬੀਤੇ ਦਿਨੀਂ 991 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਪਰ ਪਾਜ਼ੇਟਿਵਿਟੀ ਦਰ 7.53 ਫੀਸਦੀ ਹੈ ਕਿਉਂਕਿ ਸ਼ੱਕੀ ਮਰੀਜ਼ਾਂ ਦੇ 14592 ਸੈਂਪਲ ਲਏ ਗਏ, ਜਦੋਂਕਿ ਬਠਿੰਡਾ ਵਿਚ ਪਾਜ਼ੇਟਿਵ ਮਰੀਜ਼ 754 ਪਰ ਪਾਜ਼ੇਟਿਵਿਟੀ ਦਰ 26.72 ਫੀਸਦੀ। ਹੈ। ਇਸੇ ਤਰ੍ਹਾਂ ਐੱਸ. ਏ. ਐੱਸ. ਨਗਰ ਵਿਚ ਪਾਜ਼ੇਟਿਵ ਮਰੀਜ਼ 717 ਆਏ ਪਰ ਪਾਜ਼ੇਟੀਵਿਟੀ ਦਰ 24 ਫੀਸਦੀ, ਜਲੰਧਰ ਵਿਚ ਅੱਜ 663 ਪਾਜ਼ੇਟਿਵ ਪਰ ਘੱਟ ਮਰੀਜ਼ਾਂ ਦੇ ਬਾਵਜੂਦ ਪਾਜ਼ੀਟਿਵਿਟੀ ਦਰ 15.24 ਫੀਸਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਲਗਭਗ ਹਰ 42ਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋ ਰਹੀ ਮੌਤ

ਪਟਿਆਲਾ ਵਿਚ 513 ਮਰੀਜ਼ ਰਿਪੋਰਟ ਹੋਏ, ਪਰ ਪਾਜ਼ੀਟੇਵਿਟੀ ਦਰ 13.14 ਫੀਸਦੀ, ਮੁਕਤਸਰ ਵਿਚ 461 ਪਾਜ਼ੇਟਿਵਿਟੀ ਮਰੀਜ਼ਾਂ ਦੇ ਨਾਲ ਪਾਜ਼ੇਟਿਵਿਟੀ ਦਰ 13.32, ਫਾਜ਼ਿਲਕਾ ਵਿਚ 398 ਪਾਜ਼ੇਟਿਵ ਮਰੀਜ਼ਾਂ ਦੇ ਨਾਲ ਪਾਜ਼ੇਟਿਵਿਟੀ ਦਰ 12.59 , ਪਠਾਨਕੋਟ ਵਿਚ 340 ਮਰੀਜ਼ਾਂ ਦੇ ਸਾਹਮਣੇ ਆਉਣ ‘ਤੇ ਪਾਜ਼ੇਟਿਵਿਟੀ ਦਰ 14.16 ਫੀਸਦੀ , ਜਦੋਂਕਿ ਕਪੂਰਥਲਾ ਵਿਚ 302 ਪਾਜ਼ੇਟਿਵ ਆਉਣ ਦੇ ਬਾਵਜੂਦ ਪਾਜ਼ੇਟਿਵਿਟੀ ਦਰ 13.95 ਫੀਸਦੀ ਅਤੇ ਫਿਰੋਜ਼ਪੁਰ ਵਿਚ 242 ਪਾਜ਼ੇਟਿਵ ਪਰ ਪਾਜ਼ੇਟਿਵਿਟੀ ਦਰ 35.12 ਫੀਸਦੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਇਨ੍ਹਾਂ ਜ਼ਿਲਿਆਂ ’ਚ ਸੈਂਪਲਿੰਗ ਵਧਾਉਣ ਦੀ ਲੋੜ ਹੈ ਤਾਂ ਕਿ ਸਮੇਂ ਸਿਰ ਪਾਜ਼ੇਟਿਵ ਮਰੀਜ਼ਾਂ ਦਾ ਪਤਾ ਲਗਾਇਆ ਜਾ ਸਕੇ। ਸਥਿਤੀ ਵਿਸਫੋਟਕ ਹੋਣ ’ਤੇ ਸਰਕਾਰ ਨੂੰ ਸੈਂਪਲਿੰਗ ਵਧਾਉਣੀ ਪਵੇਗੀ। ਬਿਹਤਰ ਹੈ ਕਿ ਪਹਿਲਾਂ ਹੀ ਜ਼ਿਆਦਾ ਸੈਂਪਲ ਜਾਂਚ ਲਈ ਭੇਜ ਕੇ ਵਾਇਰਸ ਨੂੰ ਕਮਿਊਨਿਟੀ ਸਪ੍ਰੈਡ ਤੋਂ ਰੋਕਿਆ ਜਾਵੇ।

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦੀ ਨਵੇਕਲੀ ਪਹਿਲਕਦਮੀ, ਸਰਕਾਰੀ ਸਕੂਲਾਂ ’ਚ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸ਼ੁਰੂ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Sampling
  • positivity rate
  • corona
  • ਸੈਂਪਲਿੰਗ
  • ਪਾਜ਼ੇਟਿਵਿਟੀ ਦਰ
  • ਕੋਰੋਨਾ

ਕੋਰੋਨਾ ਦੇ ਨਾਂ ’ਤੇ ਮੋਟੀ ਕਮਾਈ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ!

NEXT STORY

Stories You May Like

  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • wholesale inflation rate rises to 11 39  in september
    ਸਤੰਬਰ 'ਚ ਥੋਕ ਮਹਿੰਗਾਈ ਦਰ ਵਧ ਕੇ ਹੋਈ 11.39%, ਅਗਸਤ 'ਚ ਸੀ 9.92%
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • humanity could come to an end in the next 10 years
    AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
  • voter fraud in us
    ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ ਧੋਖਾਧੜੀ ਦਾ ਦੋਸ਼ ! ਹੋ ਸਕਦੀ ਹੈ ਸਖ਼ਤ ਕਾਰਵਾਈ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab elections notification supreme court
      ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਪਟਿਆਲਾ...
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +