Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    8:27:40 PM

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

  • two accused arrested

    ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ ਬਰਾਮਦਗੀ ਦਾ ਰਿਕਾਰਡ

PUNJAB News Punjabi(ਪੰਜਾਬ)

ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ ਬਰਾਮਦਗੀ ਦਾ ਰਿਕਾਰਡ

  • Edited By Shivani Bassan,
  • Updated: 15 May, 2026 05:01 PM
Amritsar
increased threat at amritsar border
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਇਕ ਪਾਸੇ ਜਿੱਥੇ ਸ਼ਹਿਰੀ ਅਤੇ ਦਿਹਾਤੀ ਪੁਲਸ, ਰਾਜ ਸੁਰੱਖਿਆ ਏਜੰਸੀਆਂ, ਜਿਨ੍ਹਾਂ ਵਿਚ ਕਾਊਂਟਰ ਇੰਟੈਲੀਜੈਂਸ ਅਤੇ ਐੱਸ. ਐੱਸ. ਓ. ਸੀ. ਤੋਂ ਇਲਾਵਾ ਬੀ. ਐੱਸ. ਐੱਫ. ਅਤੇ ਹੋਰ ਏਜੰਸੀਆਂ ਵੱਲੋਂ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ, ਉੱਥੇ ਹੀ ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨਾਂ ਦੀ ਮੂਵਮੈਂਟ ਰੁਕਣ ਦਾ ਨਾਂ ਨਹੀਂ ਲੈ ਰਹੀ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਪਾਕਿਸਤਾਨ ਵੱਲੋਂ ਆਇਆ ਇੱਕ ‘ਹੈਕਸਾਕਾਪਟਰ’ ਡਰੋਨ ਭਾਰਤੀ ਸਰਹੱਦ ਵਿਚ ਲੱਗਭਗ 5.5 ਕਿਲੋਮੀਟਰ ਅੰਦਰ ਤੱਕ ਦਾਖ਼ਲ ਹੋ ਗਿਆ ਅਤੇ 16 ਕਿਲੋ ਹੈਰੋਇਨ ਸੁੱਟਣ ਤੋਂ ਬਾਅਦ ਵਾਪਸ ਚਲਾ ਗਿਆ। ਸੁਰੱਖਿਆ ਏਜੰਸੀਆਂ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ ਪਾਕਿਸਤਾਨ ਵੱਲੋਂ ਵੱਡੇ ਡਰੋਨ ਭੇਜੇ ਜਾ ਰਹੇ ਹਨ। ਡੱਲਾ ਪਿੰਡ, ਜੋ ਬਾਰਡਰ ਫੈਂਸਿੰਗ ਤੋਂ ਲੱਗਭਗ 6 ਕਿਲੋਮੀਟਰ ਦੂਰ ਸਥਿਤ ਹੈ, ਉੱਥੋਂ ਤੱਕ ਡਰੋਨ ਦੀ ਘੁਸਪੈਠ ਹੋਈ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਹੈਰਾਨ ਕਰਨ ਵਾਲੇ ਅੰਕੜੇ: 5 ਮਹੀਨਿਆਂ ’ਚ 424 ਕਿਲੋ ਹੈਰੋਇਨ ਬਰਾਮਦ

ਬੀ. ਐੱਸ. ਐੱਫ. ਦੇ ਅੰਕੜੇ ਬੇਹੱਦ ਹੈਰਾਨ ਕਰਨ ਵਾਲੇ ਹਨ। ਸਾਲ 2025 ਦੌਰਾਨ ਬੀ. ਐੱਸ. ਐੱਫ. ਵੱਲੋਂ 12 ਮਹੀਨਿਆਂ ਵਿਚ 423 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ, ਜਦਕਿ ਇਸ ਸਾਲ 2026 ਵਿਚ ਸਿਰਫ਼ ਪੰਜ ਮਹੀਨਿਆਂ ਦੇ ਅੰਦਰ-ਅੰਦਰ ਹੀ 424 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਸਾਲ 2025 ਵਿਚ 288 ਡਰੋਨ ਫੜੇ ਗਏ ਸਨ, ਜਦਕਿ ਇਸ ਸਾਲ ਹੁਣ ਤੱਕ 115 ਡਰੋਨ ਫੜੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਹਥਿਆਰਾਂ ਦੀ ਵੱਡੀ ਖੇਪ ਅਤੇ ਗੈਂਗਵਾਰ ਦਾ ਖ਼ਤਰਾ

ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੇ ਨਾਲ-ਨਾਲ ਅਤਿ-ਆਧੁਨਿਕ ਹਥਿਆਰ ਵੀ ਮੰਗਵਾਏ ਜਾ ਰਹੇ ਹਨ, ਜਿਨ੍ਹਾਂ ਦੀ ਵਰਤੋਂ ਗੈਂਗਵਾਰ ਅਤੇ ਫਿਰੌਤੀ ਦੀਆਂ ਵਾਰਦਾਤਾਂ ਵਿਚ ਹੋਣ ਦਾ ਖ਼ਦਸ਼ਾ ਹੈ। ਅੰਮ੍ਰਿਤਸਰ ਵਿਚ ਬੀ. ਐੱਸ. ਐੱਫ. ਅਤੇ ਸਿਟੀ ਪੁਲਿਸ ਵੱਲੋਂ ਰਾਜ ਦੇ ਹੋਰ ਜ਼ਿਲਿਆਂ ਦੇ ਮੁਕਾਬਲੇ ਸਭ ਤੋਂ ਵੱਧ ਪਿਸਤੌਲ ਅਤੇ ਹਥਿਆਰ ਫੜੇ ਜਾ ਚੁੱਕੇ ਹਨ। ਏਜੰਸੀਆਂ ਇਨ੍ਹਾਂ ਅੰਕੜਿਆਂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਕਰ ਰਹੀਆਂ ਹਨ ਕਿ ਆਖ਼ਰਕਾਰ ਕਿਹੜੀ ਅਜਿਹੀ ਕਮਜ਼ੋਰੀ ਹੈ, ਜਿਸ ਦਾ ਸਮੱਗਲਰ ਫਾਇਦਾ ਉਠਾ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਐਂਟੀ ਡਰੋਨ ਸਿਸਟਮ ’ਤੇ ਉੱਠੇ ਸਵਾਲ

ਅੰਮ੍ਰਿਤਸਰ ਸਰਹੱਦ ਦੇ ਕਈ ਇਲਾਕਿਆਂ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਐਂਟੀ ਡਰੋਨ ਸਿਸਟਮ ਲਗਾਇਆ ਗਿਆ ਹੈ। ਪਰ ਇਸ ਦੇ ਬਾਵਜੂਦ ਲਗਾਤਾਰ ਹੋ ਰਹੀ ਡਰੋਨ ਮੂਵਮੈਂਟ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕੀ ਇਹ ਸਿਸਟਮ ਪਾਸ ਹੈ ਜਾਂ ਫੇਲ੍ਹ? ਜੇਕਰ ਇਹ ਸਿਸਟਮ ਪੂਰੀ ਤਰ੍ਹਾਂ ਕੰਮ ਕਰ ਰਿਹਾ ਹੁੰਦਾ ਤਾਂ ਡਰੋਨਾਂ ਦੀ ਗਿਣਤੀ ਘਟਣੀ ਚਾਹੀਦੀ ਸੀ, ਪਰ ਇੱਥੇ ਅੰਕੜਾ ਪਿਛਲੇ ਸਾਲ ਨੂੰ ਵੀ ਪਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਜੇਲਾਂ ਦਾ ਨੈੱਟਵਰਕ ਅਤੇ ਸੂਚਨਾ ਪ੍ਰਣਾਲੀ

ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਵੱਡੇ ਸਮੱਗਲਰ ਅਤੇ ਗੈਂਗਸਟਰ ਅਜੇ ਵੀ ਜੇਲ੍ਹਾਂ ਅੰਦਰੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਜੇਲ੍ਹਾਂ ਵਿਚੋਂ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਸਰਕਾਰ ਦੇ ਜੈਮਰ ਲਗਾਉਣ ਦੇ ਦਾਅਵਿਆਂ ਦੀ ਫੂਕ ਕੱਢ ਰਹੀ ਹੈ। ਇਸ ਤੋਂ ਇਲਾਵਾ ਸਰਹੱਦੀ ਪਿੰਡਾਂ ਵਿਚ ‘ਵਿਲੇਜ ਡਿਫੈਂਸ ਕਮੇਟੀਆਂ’ ਦੇ ਗਠਨ ਦੇ ਬਾਵਜੂਦ ਹਾਲਾਤ ਚਿੰਤਾਜਨਕ ਹਨ, ਜਿਸ ਲਈ ਸੂਚਨਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar border
  • drone movement
  • security agencies
  • Heroin
  • ਅੰਮ੍ਰਿਤਸਰ ਸਰਹੱਦ
  • ਡਰੋਨ ਦੀ ਆਵਾਜਾਈ
  • ਸੁਰੱਖਿਆ ਏਜੰਸੀਆਂ
  • ਹੈਰੋਇਨ

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

NEXT STORY

Stories You May Like

  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • heroin worth rs 350 000 000 seized in punjab one smuggler arrested
    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • china  manufacturing activity  decline  july  economy
    ਚੀਨ ਦੀਆਂ ਨਿਰਮਾਣ ਗਤੀਵਿਧੀਆਂ 'ਚ 5 ਮਹੀਨਿਆਂ 'ਚ ਪਹਿਲੀ ਵਾਰ ਆਈ ਗਿਰਾਵਟ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • heroin shipment  indian border  heroin packet
    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • bjp leader tarun chugh s 3 day amritsar visit begins today
      ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • giani raghbir singh  s statement regarding the firing incident at the house
      ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • the office that developed 31 villages itself drowned in water
      ਪੰਜਾਬ: 31 ਪਿੰਡਾਂ ਦਾ ਵਿਕਾਸ ਕਰਨ ਵਾਲਾ ਦਫ਼ਤਰ ਖੁਦ ਪਾਣੀ ’ਚ ਡੁੱਬਿਆ, ਸਟਾਫ਼ ਨੇ...
    • canal  father and son  motorcycle
      ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +