Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    8:12:43 AM

  • junk food ban in school hospital canteens

    ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ...

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੰਗਲਾਤ ਹੇਠਲੇ ਰਕਬੇ 'ਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਕਟਾਰੂਚੱਕ

PUNJAB News Punjabi(ਪੰਜਾਬ)

ਜੰਗਲਾਤ ਹੇਠਲੇ ਰਕਬੇ 'ਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਕਟਾਰੂਚੱਕ

  • Updated: 25 May, 2022 12:45 AM
Chandigarh
increasing area under forest is priority of state government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ‘‘ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਵੱਧ ਤੋਂ ਵੱਧ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਜੋਕੀਆਂ ਅਤੇ ਆਉਣ ਵਾਲੀਆਂ ਨਸਲਾਂ ਨੂੰ ਇਕ ਸਾਫ਼ ਅਤੇ ਸ਼ੁੱਧ ਵਾਤਾਵਰਣ ਮਿਲ ਸਕੇ ਅਤੇ ਪ੍ਰਦੂਸ਼ਣ 'ਚ ਵੀ ਕਮੀ ਆ ਸਕੇ।’’ ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਮੁਲਾਕਾਤ ਦੌਰਾਨ ਪ੍ਰਗਟ ਕੀਤੇ।

ਇਹ ਵੀ ਪੜ੍ਹੋ : ਵਿਅਕਤੀ ਦੀ ਭੇਤਭਰੀ ਹਾਲਤ 'ਚ ਮੌਤ, ਖਾਲੀ ਪਲਾਟ 'ਚੋਂ ਮਿਲੀ ਲਾਸ਼

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਗਵਾੜਾ-ਚੰਡੀਗੜ੍ਹ ਰਾਜ ਮਾਰਗ 'ਤੇ ਫ਼ਲਦਾਰ ਬੂਟੇ ਅਤੇ ਫੁੱਲ ਲਗਾਏ ਜਾਣ ਦੀ ਯੋਜਨਾ ਉੱਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਵੇਗੀ ਜਿੱਥੇ ਬੂਟੇ ਲਗਾਏ ਜਾਣ ਦੇ ਨਾਲ ਹੀ ਉਨ੍ਹਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾ ਸਕੇ। ਅਜਿਹੇ ਸਥਾਨਾਂ 'ਚ ਡਿਸਪੈਂਸਰੀਆਂ, ਸਕੂਲ, ਹਸਪਤਾਲ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਟਿਊਬਵੈੱਲ ਚੱਲ ਰਹੇ ਹਨ, ਉੱਥੋਂ ਦੇ ਮਾਲਕਾਂ ਨੂੰ 5-10 ਬੂਟੇ ਸੌਂਪੇ ਜਾਣਗੇ ਤਾਂ ਜੋ ਪੰਜਾਬ ਵਿੱਚ ਹਰਿਆਵਲ ਹੇਠਲੇ ਖੇਤਰ 'ਚ ਚੋਖਾ ਵਾਧਾ ਹੋ ਸਕੇ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਕੰਮ ਵਿੱਚ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀ.ਐੱਫ.ਓ.) ਵੱਲੋਂ ਉਸਾਰੂ ਭੂਮਿਕਾ ਨਿਭਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ ਲੋਕ ਸੇਵਾ ਕਮਿਸ਼ਨ ਨੇ PCS ਦੀ ਸਾਂਝੀ ਪ੍ਰੀਖਿਆ ਬਾਰੇ ਦਿੱਤਾ ਸਪੱਸ਼ਟੀਕਰਨ

PunjabKesari

ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵੱਖ-ਵੱਖ ਮੰਗਾਂ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਦਰਜਾ-4 ਤੋਂ ਦਰਜਾ-3 ਵਿੱਚ ਪਦਉਨਤੀ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਅੱਜ ਹੀ 11 ਫਾਰੈਸਟ ਗਾਰਡਾਂ, 7 ਕਲਰਕਾਂ ਅਤੇ 2 ਡਰਾਈਵਰਾਂ ਨੂੰ ਪਦਉਨਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਫਾਰੈਸਟ ਗਾਰਡਾਂ ਦੇ ਸਬੰਧ 'ਚ ਘੱਟੋ-ਘੱਟ ਕੱਦ ਦੀ ਸ਼ਰਤ ਵਿੱਚ ਛੋਟ ਦਿੰਦੇ ਹੋਏ ਇਸ ਨੂੰ 167 ਤੋਂ 165 ਸੈ.ਮੀ. ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਲ-2006 ਵਿੱਚ ਵਿਭਾਗ ਦੀ ਨੌਕਰੀ ਕਰਦਿਆਂ 10 ਸਾਲ ਪੂਰੇ ਕਰਨ ਵਾਲੇ 72 ਕਰਮਚਾਰੀਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸਰਕਾਰ ਦੇ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ 2 ਵਿਅਕਤੀਆਂ ਦੀ ਮੌਤ, 5 ਮਜ਼ਦੂਰ ਝੁਲਸੇ

ਹੋਰਨਾਂ ਮੁੱਦਿਆਂ ਬਾਰੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿੱਥੋਂ ਤੱਕ ਵੱਖੋ-ਵੱਖ ਸਕੀਮਾਂ ਅਧੀਨ ਕਿਸੇ ਵੀ ਕਾਰਨ ਰੁਕੀਆਂ ਤਨਖਾਹਾਂ ਦਾ ਸਵਾਲ ਹੈ ਤਾਂ 31 ਮਾਰਚ ਤੱਕ ਇਨ੍ਹਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ, ਜਦੋਂ ਕਿ ਅਪ੍ਰੈਲ ਤੇ ਮਈ ਦੀਆਂ ਬਾਕੀ ਤਨਖਾਹਾਂ ਦੀ ਅਦਾਇਗੀ ਜੂਨ ਵਿੱਚ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਵਿਭਾਗ ਦੇ ਕੰਮ ਦੇ ਰੇਟਾਂ ਦਾ ਬਣਦਾ ਬਕਾਇਆ ਕਰਮਚਾਰੀਆਂ ਨੂੰ 31 ਮਾਰਚ ਤੱਕ ਇਕ ਕਿਸ਼ਤ ਦੇ ਰੂਪ ਵਿੱਚ ਅਦਾ ਕਰ ਦਿੱਤਾ ਗਿਆ ਹੈ ਅਤੇ ਕੰਮ ਦੇ ਰੇਟਾਂ  ਵਿੱਚ ਸੋਧ ਕਰਨ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

ਭ੍ਰਿਸ਼ਟਾਚਾਰ ਸਬੰਧੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਅਲਾਮਤ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਕਰਨ ਲਈ ਸੂਬਾ ਸਰਕਾਰ ਵੱਲੋਂ ਇਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਵਰਕਰ ਦਾ ਈ.ਪੀ.ਐੱਫ. ਫੰਡ ਕੱਟੇ ਜਾਣ ਦਾ ਮੁੱਦਾ ਵੀ ਵਿਚਾਰ ਅਧੀਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ ਪ੍ਰਵੀਨ ਕੁਮਾਰ, ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੀਵ ਪਰਾਸ਼ਰ ਅਤੇ ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ) ਆਰ.ਕੇ. ਮਿਸ਼ਰਾ ਵੀ ਮੌਜੂਦ ਸਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Increase
  • Area
  • Forest
  • State Government
  • Priority
  • ਜੰਗਲਾਤ
  • ਰਕਬਾ
  • ਵਾਧਾ ਕਰਨਾ
  • ਸੂਬਾ ਸਰਕਾਰ
  • ਤਰਜੀਹ

PU ਦੇ ਮਾਮਲੇ ’ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ’ਚ ਨਾਕਾਮ ਰਹੀ ‘ਆਪ’ ਸਰਕਾਰ : ਸੁਖਬੀਰ ਬਾਦਲ

NEXT STORY

Stories You May Like

  • pakistan new state
    ਬਣਨ ਜਾ ਰਿਹੈ ਇਕ ਹੋਰ ਸੂਬਾ ! ਗਿਲਗਿਤ-ਬਾਲਟਿਸਤਾਨ ਨੂੰ 5ਵਾਂ ਸੂਬਾ ਬਣਾਉਣ ਦੀ ਤਿਆਰੀ 'ਚ ਪਾਕਿਸਤਾਨ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • bumper increase in sales of passenger cars  motorcycles scooters
    ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ
  • huge increase in edible oil prices  may increase the concern of common people
    ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ ਵਧ ਸਕਦੀ ਹੈ ਆਮ ਲੋਕਾਂ ਦੀ ਚਿੰਤਾ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +