Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    5:00:24 PM

  • indians ship hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • atm crisis deepens due to cash shortage warning of closure

    ATM ਬੰਦ ਹੋਣ ਦੀ ਚੇਤਾਵਨੀ, ਇਨ੍ਹਾਂ ਇਲਾਕਿਆਂ ਦੇ...

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ, ਪਹੁੰਚੀਆਂ ਸਿੱਖ ਜਥੇਬੰਦੀਆਂ

PUNJAB News Punjabi(ਪੰਜਾਬ)

ਅੰਮ੍ਰਿਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ, ਪਹੁੰਚੀਆਂ ਸਿੱਖ ਜਥੇਬੰਦੀਆਂ

  • Updated: 21 May, 2022 10:56 PM
Amritsar
indecency at gurdwara ber sahib amritsar sikh organizations arrived
  • Share
    • Facebook
    • Tumblr
    • Linkedin
    • Twitter
  • Comment

ਹਰਸ਼ਾ ਛੀਨਾ/ਭਿੰਡੀ ਸੈਦਾਂ (ਭੱਟੀ/ਗੁਰਜੰਟ)-ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸਹਿਜ ਪਾਠ ਕਰਨ ਲਈ ਦੁਪਹਿਰ 3 ਕੁ ਵਜੇ ਗ੍ਰੰਥੀ ਆਇਆ ਤਾਂ ਉਸ ਨੇ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਰੋਂ ਰੁਮਾਲਾ ਸਾਹਿਬ ਚੁੱਕਿਆ ਤਾਂ ਉਸ ਦੇ ਇਕਦਮ ਹੋਸ਼ ਉੱਡ ਗਏ। ਉਸ ਨੇ ਦੇਖਿਆ ਕਿ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਹੋਈ ਹੈ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ’ਚ ਲਾਏ ਗਏ ਸੀ.ਸੀ.ਟੀ.ਵੀ. ਕੈਮਰਿਆ ਦੀ ਰਿਕਾਰਡਿੰਗ ਚੈੱਕ ਕੀਤੀ ਗਈ ਤਾਂ ਉਸ ’ਚ ਪਿੰਡ ਧਰਮਕੋਟ ਦੇ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਦੀ ਫੋਟੋ ਆ ਗਈ, ਜੋ ਗੁਰਦੁਆਰਾ ਸਾਹਿਬ ਵਿਖੇ ਹੀ ਦੁਪਹਿਰ ਵੇਲੇ ਰੋਜ਼ਾਨਾ ਆਉਂਦਾ ਹੁੰਦਾ ਸੀ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੈਟਰੋਲ 9.50 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ

ਵੇਖਣ ’ਤੇ ਪਤਾ ਲੱਗਾ ਕਿ ਉਸ ਨੇ ਚਾਕੂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਪਾੜ ਦਿੱਤੇ ਹਨ, ਜਦਕਿ ਗੁਰਦੁਆਰਾ ਦੀ ਕਮੇਟੀ ਵੱਲੋਂ ਇਸ ਘਟਨਾ ਦੀ ਸੂਚਨਾ ਤੁਰੰਤ ਥਾਣਾ ਭਿੰਡੀ ਸੈਦਾਂ ਨੂੰ ਦਿੱਤੀ ਗਈ, ਜਿਸ ’ਤੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਤੁਰੰਤ ਪੁਲਸ ਪਾਰਟੀ ਨਾਲ ਪਹੁੰਚ ਕੇ ਦੋਸ਼ੀ ਨੂੰ ਕਾਬੂ ਲਿਆ। ਇਸ ਘਟਨਾ ਨੂੰ ਲੈ ਕੇ ਸੰਗਤ ’ਚ ਬਹੁਤ ਰੋਸ ਹੈ। ਇਸ ਘਟਨਾ ਦਾ ਜਾਇਜ਼ਾ ਲੈਣ ਲਈ ਡੀ. ਐੱਸ. ਪੀ. ਅਟਾਰੀ ਬਲਬੀਰ ਸਿੰਘ ਅਤੇ ਐੱਸ. ਪੀ. ਗੁਰਮੀਤ ਸਿੰਘ ਚਾਹਲ ਮੌਕੇ ’ਤੇ ਪਹੁੰਚੇ। ਉਧਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਕੁਲਬੀਰ ਸਿੰਘ ਨੇ ਦੱਸਿਆ ਕੇ ਬੇਅਦਬੀ ਕਰਨ ਵਾਲੇ ਮੱਸਾ ਸਿੰਘ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਹ ਗਾਲੀ-ਗਲੋਚ ਕਰਨ ਲੱਗ ਪਏ ਤੇ ਬੜੀ ਮੁਸ਼ਕਿਲ ਨਾਲ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਚਾਇਆ।

ਕਈ ਸਿੱਖ ਜਥੇਬੰਦੀਆਂ ਦੇ ਆਗੂ ਗੁਰਦੁਆਰਾ ਸਾਹਿਬ ਪਹੁੰਚੇ
ਉਧਰ ਦਮਦਮੀ ਟਕਸਾਲ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਸਿੱਖ ਜਥੇਬੰਦੀਆ ਦੇ ਆਗੂ ਸਾਹਿਬਾਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਇਸ ਘਿਨਾਉਣੀ ਕਾਰਵਾਈ ਕਰਨ ਵਾਲੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

  • Amritsar
  • Gurdwara Ber Sahib
  • Disrespect
  • Guru Granth Sahib
  • Sikh Organizations
  • ਅੰਮ੍ਰਿਤਸਰ
  • ਗੁਰਦੁਆਰਾ ਬੇਰ ਸਾਹਿਬ
  • ਬੇਅਦਬੀ
  • ਗੁਰੂ ਗ੍ਰੰਥ ਸਾਹਿਬ
  • ਸਿੱਖ ਜਥੇਬੰਦੀਆਂ

ਸਾਵਧਾਨ ! ਲੋਕਾਂ ਨੂੰ ਲੋਨ ਟਰੈਪ ’ਚ ਫਸਾ ਰਹੀਆਂ ਚੀਨ ਬੇਸ ਕੰਪਨੀਆਂ, ਫ਼ੋਨ ’ਚੋਂ ਲੀਕ ਹੋ ਸਕਦੈ ਨਿੱਜੀ ਡਾਟਾ

NEXT STORY

Stories You May Like

  • woman beaten outside gurdwara sahib
    ਗੁਰਦੁਆਰਾ ਸਾਹਿਬ ਦੇ ਬਾਹਰ ਔਰਤ ਦੀ ਕੁੱਟਮਾਮ, ਪੀੜਤ ਨੇ ਇਨਸਾਫ ਦੀ ਕੀਤੀ ਮੰਗ
  • a terrible fire broke out at gurdwara shaheed sahib
    ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • gurdwara baba deep singh ji  amritsar
    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
  • sri darbar sahib on the occasion of ghallughara anniversary
    ਘੱਲੂਘਾਰਾ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਨਿਹੰਗ ਸਿੰਘ ਜਥੇਬੰਦੀਆਂ
  • big incident of theft in tarn taran
    ਤਰਨਤਾਰਨ 'ਚ ਚੋਰ ਦਾ ਵੱਡਾ ਕਾਂਡ, ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਪੈਸੇ ਕੀਤੇ ਚੋਰੀ
  • fire breaks out in gurdwara sangatsar sahib
    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ
  • confiscation of sikh weapons and registration of cases at sri hazur sahib
    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • jathedar sri akal takht sahib gave a message to the sikh community
    ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 1984 ਦੇ ਘੱਲੂਘਾਰਾ ਦੀ ਵਰ੍ਹੇਗੰਢ 'ਤੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਬੱਸ ਸਟੈਂਡ ਨੇੜੇ ਵਾਪਰਿਆ ਦਰਦਨਾਕ ਹਾਦਸਾ! ਮਹਿਲਾ ਦੀ ਮੌਕੇ 'ਤੇ ਹੋਈ ਮੌਤ
    • police party attacked to catch thieves
      ਪੁਲਸ ਮੁਲਾਜ਼ਮ ਨੂੰ ਕਾਰ ਪਿੱਛੇ ਘੜੀਸਿਆ! ਚੋਰਾਂ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ...
    • summer curfew in jalandhar mercury reaches 42 degrees advisory issued
      ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
    • road accident near lamma pind chowk in jalandhar wife died
      ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
    • petrol diesel protest
      ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ...
    • preparations for sir 2026 in full swing
      SIR-2026 ਦੀਆਂ ਤਿਆਰੀਆਂ ਤੇਜ਼, DC ਮਿੱਤਲ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • ludhiana police checking
      ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਮਿਲੀ ਲਾਸ਼! ਕਤਲ ਜਾਂ ਕੁਝ ਹੋਰ? ਜਾਂਚ ਕਰ ਰਹੀ ਪੁਲਸ
    • punjab  swords and bullets used to break the rice husks from the fields
      ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +