ਲੁਧਿਆਣਾ (ਰਿਸ਼ੀ): 4 ਸਾਲ ਪਹਿਲੇ ਬਣੇ ਦੋਸਤ ਨੇ ਘਰ ਵਿਚ ਵੜ ਕੇ ਅਸ਼ਲੀਲ ਹਰਕਤਾਂ ਕੀਤੀਆਂ। ਇਸ ਮਾਮਲੇ ਵਿਚ ਥਾਣਾ ਦੁਗਰੀ ਦੀ ਪੁਲਸ ਨੇ 38 ਸਾਲਾ ਔਰਤ ਦੀ ਸ਼ਿਕਾਇਤ 'ਤੇ ਰਾਜੇਸ਼ ਕਾਲੀਆ ਵਾਸੀ ਖੰਨਾ ਦੇ ਖ਼ਿਲਾਫ਼ ਧਾਰਾ 354 ਡੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਬੁਟੀਕ ਸੰਚਾਲਕ ਨੇ ਕੀਤੀ ਖੁਦਕੁਸ਼ੀ, ਜਦੋਂ ਵੀਡੀਓ ਦੇਖੀ ਤਾਂ ਹੈਰਾਨ ਰਹਿ ਗਏ ਸਾਰੇ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰੁਚਿਕਾ ਅਰੋੜਾ ਵਾਸੀ ਦੁਗਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਲ ਉਸ ਦੀ ਤਕਰੀਬਨ 4 ਸਾਲ ਪਹਿਲਾਂ ਜਾਣ-ਪਛਾਣ ਹੋਈ ਸੀ। ਜਦੋਂ ਉਸ ਨੇ ਮੁਲਜ਼ਮ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਤਾਂ ਉਹ ਤੰਗ ਪਰੇਸ਼ਾਨ ਕਰ ਲੱਗ ਪਿਆ ਤੇ ਘਰ ਦੇ ਅੰਦਰ ਦਾਖ਼ਲ ਹੋ ਕੇ ਅਸ਼ਲੀਲ ਹਰਕਤਾਂ ਕੀਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਾਰਟ ਸਿਟੀ ਪ੍ਰਾਜੈਕਟਾਂ ’ਤੇ ਭਾਰੀ ਪੈ ਰਹੀ PWD ਵਿਭਾਗ ਦੀ ਨਾਲਾਇਕੀ, ਨਗਰ ਨਿਗਮ ਨੇ ਸਰਕਾਰ ਨੂੰ ਭੇਜੀ ਰਿਪੋਰਟ
NEXT STORY