Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:57:57 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਆਂਢ 'ਚ ਰਹਿੰਦੇ ਵਿਅਕਤੀ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ

PUNJAB News Punjabi(ਪੰਜਾਬ)

ਗੁਆਂਢ 'ਚ ਰਹਿੰਦੇ ਵਿਅਕਤੀ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ

  • Edited By Shivani Attri,
  • Updated: 05 Aug, 2024 11:52 AM
Jalandhar
indecent acts with a 10 year old girl
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)-ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਇਕ ਇਲਾਕੇ ’ਚ 10 ਸਾਲਾ ਬੱਚੀ ਨਾਲ ਉਸ ਦੇ ਗੁਆਂਢ ’ਚ ਰਹਿੰਦੇ ਇਕ ਵਿਅਕਤੀ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਉਕਤ ਵਿਅਕਤੀ ਖ਼ਿਲਾਫ਼ ਭਾਰਤ ਦੇ ਨਵੇਂ ਕਾਨੂੰਨ ਬੀ. ਐੱਨ. ਐੱਸ. ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ।

ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਬੱਚੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਮੁਲਜ਼ਮ ਰਾਹੁਲ ਨੇ ਪਹਿਲਾਂ ਉਸ ਦੀ ਬੱਚੀ ਨੂੰ ਦੁਕਾਨ ਤੋਂ ਸਿਗਰੇਟ ਲਿਆਉਣ ਲਈ ਕਿਹਾ। ਜਦੋਂ ਉਹ ਸਿਗਰੇਟ ਲੈ ਕੇ ਆਈ ਤਾਂ ਉਸ ਨੇ ਉਸ ਨੂੰ ਕਮਰੇ ਵਿਚ ਲਿਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ ਬਾਰੇ ਬੱਚੀ ਨੇ ਆਪਣੇ ਘਰ ਜਾ ਕੇ ਦੱਸਿਆ। ਐੱਸ. ਐੱਚ. ਓ. ਭਿੰਡਰ ਨੇ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਉਹ ਆਪਣੇ ਘਰੋਂ ਭੱਜਿਆ ਹੋਇਆ ਹੈ।

ਇਹ ਵੀ ਪੜ੍ਹੋ- ਰੇਡ ਕਰਨ ਗਈ ਪੁਲਸ ਨੂੰ ਵੇਖ ਭੱਜਿਆ ਨੌਜਵਾਨ, ਮਾਰ ਦਿੱਤੀ ਤੀਜੀ ਮੰਜ਼ਿਲ ਤੋਂ ਛਾਲ, ਹੋਈ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Indecent acts
  • 10 year old girl
  • ਗੁਆਂਢ
  • ਵਿਅਕਤੀ
  • ਸ਼ਰਮਨਾਕ ਕਾਰਾ
  • ਅਸ਼ਲੀਲ ਹਰਕਤਾਂ

ਪੁਲਸ ਨੇ 5 ਲੋਕਾਂ ਨੂੰ ਸੱਟਾ ਲਾਉਂਦੇ ਹੋਏ ਕੀਤਾ ਗ੍ਰਿਫ਼ਤਾਰ

NEXT STORY

Stories You May Like

  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • death case
    30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • girl  rape  accused
    ਤਿੰਨ ਸਾਲ ਦੀ ਬੱਚੀ ਨਾਲ ਹੱਦਾਂ ਟੱਪਣ ਵਾਲਾ 'ਦਰਿੰਦਾ' ਗ੍ਰਿਫਤਾਰ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +