ਪਟਿਆਲਾ— ਅਕਾਲੀ ਦਲ ਸੁਤੰਤਰ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਪਟਿਆਲਾ ਦੇ ਮੋਤੀ ਬਾਗ ਗੁਰਦੁਆਰਾ ਸਾਹਿਬ 'ਚ ਆਜ਼ਾਦੀ ਨਾ ਮਨਾਉਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਹਾ ਗਿਆ ਕਿ ਜਿਸ ਸੂਬੇ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਨਹੀਂ ਫੜਿਆ ਗਿਆ, ਉਥੇ ਅਸੀਂ ਕਿਵੇਂ ਆਜ਼ਾਦੀ ਦਿਵਸ ਮਨਾ ਸਕਦੇ ਹਾਂ, ਇਸ ਨੂੰ ਲੈ ਕੇ ਸਰਕਾਰ ਖਿਲਾਫ ਉਹ ਪ੍ਰਦਰਸ਼ਨ ਕਰ ਰਹੇ ਹਨ।
ਸਿੱਖਿਆ ਬੋਰਡ ਦੀ ਅਣਗਹਿਲੀ ਆਈ ਸਾਹਮਣੇ : ਡਾ. ਰਾਜਿੰਦਰ ਪ੍ਰਸਾਦ ਨੂੰ ਦੱਸਿਆ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ
NEXT STORY