Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:49:09 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ 'ਚ ਨਿਭਾਈ 'ਤਿਰੰਗਾ' ਲਹਿਰਾਉਣ ਦੀ ਰਸਮ

PUNJAB News Punjabi(ਪੰਜਾਬ)

ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ 'ਚ ਨਿਭਾਈ 'ਤਿਰੰਗਾ' ਲਹਿਰਾਉਣ ਦੀ ਰਸਮ

  • Edited By Anuradha,
  • Updated: 15 Aug, 2021 04:35 PM
Gurdaspur
independence day celebrated in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਸਰਬਜੀਤ) : ਸਥਾਨਕ ਲੈਫ. ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ’ਚ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਜਾਹੋਂ ਜਲਾਲ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਵਿਸ਼ੇਸ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੱਤਾ ਗਿਆ। ਆਪਣੇ ਸੰਦੇਸ਼’ਚ ਕੈਬਨਿਟ ਮੰਤਰੀ ਬਾਜਵਾ ਕਿ ਕਿਹਾ ਕਿ ਅੱਜ ਅਸੀਂ 75ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਆਪ ਸਭ ਨੂੰ ਹਾਰਦਿਕ ਵਧਾਈ। ਵੱਖ-ਵੱਖ  ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ  ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ। ਉਨ੍ਹਾ ਇਸ ਸ਼ੁੱਭ ਮੌਕੇ’ਤੇ ਹਾਲ ਹੀ ਵਿਚ ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਉਣ ਵਾਲੇ ਖਿਡਾਰੀਆਂ, ਕੋਚਿੰਗ ਸਟਾਫ ਦੇ ਨਾਲ-ਨਾਲ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਖਿਡਾਰੀਆਂ ਨੇ 7 ਮੈਡਲ ਜਿੱਤ ਕੇ ਖੇਡਾਂ ਪ੍ਰਤੀ ਨਵੀਂ ਸੋਚ ਪੈਦਾ ਕੀਤੀ ਹੈ। 41 ਸਾਲ ਬਾਅਦ ਹਾਕੀ ਵਿਚ ਮੈਡਲ ਜਿੱਤ ਕੇ ਹਾਕੀ ਟੀਮ ਨੇ ਦੇਸ਼ ਅੰਦਰ ਨਵੀਂ ਉਮੰਗ ਛੇੜੀ ਹੈ। ਲੜਕੀਆਂ ਦੀ ਟੀਮ ਵੱਲੋਂ ਵੀ ਸੈਮੀਫਾਈਨਲ ਖੇਡਣਾ ਵੱਡੀ ਪ੍ਰਾਪਤੀ ਹੈ। 

PunjabKesari

ਬਾਜਵਾ ਨੇ ਕਿਹਾ ਕਿ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਵਾਤਾਵਰਣ ਪੱਖੀ ਮਾਹੌਲ ਸਿਰਜਣ, ਉਦਯੋਗ, ਨਾਗਰਿਕ ਸੇਵਾਵਾਂ ਅਤੇ ਵੀ.ਆਈ.ਪੀ. ਕਲਚਰ ਖਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ। ਉਨ੍ਹਾਂ  ਕਿਹਾ ਕਿ ਬੀਤੇ ਲਗਭੱਗ ਡੇਢ ਸਾਲ ਦੌਰਾਨ ਆਪਾਂ ਸਾਰੇ ਕੋਰੋਨਾ ਦੇ ਜਿਸ ਦੌਰ ਵਿਚੋਂ ਗੁਜਰੇ ਹਾਂ, ਮੈਂ ਉਮੀਦ ਕਰਦਾ ਹਾਂ ਕਿ ਉਸੇ ਹੌਂਸਲੇ ਅਤੇ ਹਿੰਮਤ ਨਾਲ ਕੋਰੋਨਾ ਦੀ ਤੀਜੀ ਲਹਿਰ ਤੋਂ ਵੀ ਨਿਜਾਤ ਪਾ ਲਵਾਂਗੇ। ਉਨ੍ਹਾਂ ਦਿੱਲੀ ਦੀ ਸਰਹੱਦ ’ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਜਲਦ ਉਨ੍ਹਾਂ  ਦੇ ਵਿੱਢੇ ਸੰਘਰਸ਼ ਨੂੰ ਸਫਲਤਾ ਬਖਸ਼ੇ।    

PunjabKesari
ਇਸ ਤੋਂ ਪਹਿਲਾਂ ਬਾਜਵਾ ਵਲੋਂ ਸਥਾਪਤ ਕੀਤੀ ਗਈ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਨ ਕੀਤੇ ਗਏ। ਇਸ ਉਪਰੰਤ ਬਾਜਵਾ ਵੱਲੋਂ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। 

PunjabKesari

ਇਸ ਸਮਾਗਮ ਵਿਚ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ,  ਇਕਬਾਲ ਸਿੰਘ ਸਹੋਤਾ ਏ. ਡੀ. ਜੀ. ਪੀ. ਪੰਜਾਬ, ਐੱਸ. ਪੀ. ਐੱਸ. ਪਰਮਾਰ ਆਈ. ਜੀ. ਬਾਰਡਰ ਰੇਂਜ ਸ੍ਰੀ ਅੰਮ੍ਰਿਰਤਸਰ, ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ. ਨਾਨਕ ਸਿੰਘ ਐੱਸ. ਐੱਸ. ਪੀ. ਗੁਰਦਾਸਪੁਰ, ਮੈਡਮ ਸਹਿਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਰਮਨ ਬਹਿਲ ਚੇਅਰਮੈਨ ਐੱਸ. ਐੱਸ. ਬੋਰਡ ਪੰਜਾਬ, ਚੇਅਰਮੈਨ ਗੁਰਮੀਤ ਸਿੰਘ ਪਾਹੜਾ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ। 
 

  • Gurdaspur
  • Independence Day
  • Tripat Rajinder Singh Bajwa
  • ਗੁਰਦਾਸਪੁਰ
  • ਆਜ਼ਾਦੀ ਦਿਹਾੜਾ 
  • ਪਤ ਰਾਜਿੰਦਰ ਸਿੰਘ ਬਾਜਵਾ

ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ

NEXT STORY

Stories You May Like

  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • meerut  air force  air show  sky  tricolour
    ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • gurdaspur district bar association elections
    ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +