Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:34:20 PM

  • diabetes patients

    ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ...

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

  • oil and gas crisis

    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ...

  • big regarding rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਜ਼ਾਦੀ ਦਾ ਅਹਿਸਾਸ : ਉਹ ਅੱਧੀ ਰਾਤ ਤੇ ਦਿਨ, ਜਾਣੋਂ ਕੁਝ ਦਿਲਚਸਪ ਗੱਲਾ

PUNJAB News Punjabi(ਪੰਜਾਬ)

ਆਜ਼ਾਦੀ ਦਾ ਅਹਿਸਾਸ : ਉਹ ਅੱਧੀ ਰਾਤ ਤੇ ਦਿਨ, ਜਾਣੋਂ ਕੁਝ ਦਿਲਚਸਪ ਗੱਲਾ

  • Updated: 15 Aug, 2020 09:03 AM
Jalandhar
india  independence day  the feeling of freedom
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਜਲੰਧਰ : ਭਾਰਤ ਨੂੰ ਆਜ਼ਾਦੀ 14 ਅਗਸਤ 1947 ਨੂੰ ਰਾਤ 12 ਵਜੇ ਮਿਲ ਗਈ ਸੀ। ਇਹੋ ਉਹ ਸਮਾਂ ਸੀ ਜਦੋਂ ਆਜ਼ਾਦ ਭਾਰਤ ਦਾ ਤਿਰੰਗਾ ਪਹਿਲੀ ਵਾਰ ਸੈਂਟਰਲ ਹਾਲ (ਸੰਸਦ) 'ਚ ਲਹਿਰਾਇਆ ਗਿਆ ਸੀ। ਉਸ ਰਾਤ ਅਤੇ ਆਜ਼ਾਦੀ ਦੀ ਅਗਲੀ ਸਵੇਰ ਕੀ-ਕੀ ਹੋਇਆ, ਜਾਣੋਂ ਕੁਝ ਦਿਲਚਸਪ ਗੱਲਾਂ ਬਾਰੇ...

15 ਅਗਸਤ ਦਾ ਇਤਿਹਾਸ
ਭਾਰਤ ਉੱਤੇ ਕਈ ਸਾਲਾਂ ਤੋਂ ਅੰਗਰੇਜ਼ਾਂ ਦਾ ਰਾਜ ਰਿਹਾ। ਈਸਟ ਇੰਡੀਆ ਕੰਪਨੀ ਨੇ ਭਾਰਤ 'ਤੇ ਲਗਭਗ 100 ਸਾਲ ਰਾਜ ਕੀਤਾ। ਇਹ 1757 'ਚ ਸੀ ਜਦੋਂ ਈਸਟ ਇੰਡੀਆ ਕੰਪਨੀ ਨੇ ਪਲਾਸੀ ਦੀ ਲੜਾਈ ਜਿੱਤੀ। ਇਸ ਜਿੱਤ ਤੋਂ ਬਾਅਦ ਹੀ ਸੀ ਜਦੋਂ ਕੰਪਨੀ ਨੇ ਭਾਰਤ 'ਤੇ ਤਾਕਤ ਵਰਤਣੀ ਸ਼ੁਰੂ ਕੀਤੀ। ਸਾਡੀ ਕੌਮ ਨੇ 1957 ਵਿਚ ਪਹਿਲੀ ਵਾਰ ਵਿਦੇਸ਼ੀ ਸ਼ਾਸਨ ਵਿਰੁੱਧ ਬਗਾਵਤ ਕੀਤੀ ਸੀ। ਪੂਰਾ ਦੇਸ਼ ਬ੍ਰਿਟਿਸ਼ ਸੱਤਾ ਦੇ ਵਿਰੁੱਧ ਇਕਜੁੱਟ ਹੋ ਗਿਆ ਸੀ। ਇਹ ਇਕ ਮੰਦਭਾਗੀ ਘਟਨਾ ਸੀ ਕਿਉਂਕਿ ਉਸ ਸਮੇਂ ਭਾਰਤ ਹਾਰ ਗਿਆ ਸੀ ਪਰ ਉਸ ਸਮੇਂ ਤੋਂ ਬਾਅਦ ਭਾਰਤੀ ਰਾਜ ਅੰਗਰੇਜ਼ਾਂ ਨੂੰ ਦਿੱਤਾ ਗਿਆ ਸੀ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਪ੍ਰਾਪਤ ਹੋਣ ਤਕ ਸਾਡੇ ਦੇਸ਼ 'ਤੇ ਰਾਜ ਕੀਤਾ। ਸਾਡੀ ਕੌਮ ਨੇ ਆਜ਼ਾਦੀ ਪ੍ਰਾਪਤ ਕਰਨ ਲਈ ਲੰਬੀ ਮੁਹਿੰਮ ਦਾ ਸਾਹਮਣਾ ਕੀਤਾ। ਬ੍ਰਿਟੇਨ ਨੇ ਫਿਰ ਦੋ ਵਿਸ਼ਵ ਯੁੱਧਾਂ ਤੋਂ ਬਾਅਦ ਕਮਜ਼ੋਰ ਹੋਣਾ ਸ਼ੁਰੂ ਕੀਤਾ ਅਤੇ ਆਖਰਕਾਰ ਭਾਰਤ ਅਜ਼ਾਦ ਹੋਇਆ। ਭਾਰਤ ਦਾ ਸੁਤੰਤਰਤਾ ਸੰਗਰਾਮ ਕੰਮ ਲਈ ਹਮੇਸ਼ਾਂ ਪ੍ਰੇਰਣਾ ਰਿਹਾ ਹੈ ਕਿਉਂਕਿ ਇਹ ਵਿਸ਼ਵ 'ਚ ਸਭ ਤੋਂ ਵੱਧ ਅਹਿੰਸਕ ਮੁਹਿੰਮ ਸੀ।

ਆਜ਼ਾਦ ਭਾਰਤ ਦਾ ਪਹਿਲਾਂ ਦਿਨ
14 ਤਰੀਕ ਨੂੰ ਦਿਨ ਵੇਲੇ ਪਾਕਿਸਤਾਨ ਅਲੱਗ ਮੁਲਕ ਬਣ ਚੁੱਕਾ ਸੀ ਅਤੇ ਭਾਰਤ 'ਚ 14 ਤਰੀਕ ਦੀ ਰਾਤ ਆਜ਼ਾਦੀ ਦਾ ਜਸ਼ਨ ਸ਼ੁਰੂ ਹੋ ਚੁੱਕਾ ਸੀ। ਸੜਕਾਂ 'ਤੇ ਭੀੜ ਸੀ, ਪਟਾਕੇ ਚਲਾਏ ਜਾ ਰਹੇ ਸਨ। ਭਾਰਤ ਮਾਤਾ ਦੀ ਜੈ , ਮੇਰਾ ਭਾਰਤ ਮਹਾਨ ਦੀ ਗੂੰਜ ਹਰ ਪਾਸੇ ਸੀ। ਆਜ਼ਾਦ ਭਾਰਤ ਦਾ ਪਹਿਲਾਂ ਆਜ਼ਾਦ ਦਿਨ 15 ਅਗਸਤ ਨੂੰ ਆਇਆ ਸੀ। ਪੂਰੇ ਦੋਸ਼ 'ਚ ਨੌਜਵਾਨ ਰੈਲੀਆਂ ਕੱਢ ਰਹੇ ਸਨ। ਮਠਿਆਈਆਂ ਵੰਡੀਆਂ ਜਾ ਰਹੀਆਂ ਸੀ। ਹੋਰ ਤਾਂ ਹੋਰ ਬਹੁਤ ਸਾਰੇ ਅੰਗਰੇਜ਼ ਵੀ ਇਸ ਜਸ਼ਨ ਦਾ ਹਿੱਸਾ ਸਨ। ਉਸ ਦਿਨ ਲੋਕ ਇਕ ਦੂਜੇ ਨੂੰ 'ਆਜ਼ਾਦ ਸਾਹਿਬ ਕਹਿ ਕੇ ਬੁਲਾਅ ਰਹੇ ਸਨ ਨਵੀਂ ਦਿੱਲੀ 'ਚ ਇੰਡੀਆ ਗੇਟ ਨੇੜੇ ਸ਼ਾਮ ਲਗਭਗ 5 ਵਜੇ ਝੰਡਾ ਲਹਿਰਾਇਆ ਜਾਣਾ ਸੀ। ਅਨੁਮਾਨ ਸੀ ਕਿ ਉਥੇ 30 ਲੱਖ ਲੋਕ ਇਕੱਠੇ ਹੋਣਗੇ ਪਰ ਦੇਖਦੇ ਹੀ ਦੇਖਦੇ 50 ਲੱਖ ਲੋਕਾਂ ਭੀੜ ਇਕੱਠੀ ਹੋ ਗਈ ਇਕ ਕੁਰਸੀ 'ਤੇ 2-2 ਵਿਅਕਤੀ ਬੈਠੇ, ਕੋਈ ਗੱਡੀਆਂ 'ਤੇ ਚੜ੍ਹ ਗਿਆ ਤਾਂ ਕੋਈ ਆਸ-ਪਾਸ ਲੱਗੇ ਦਰੱਖਤਾਂ 'ਤੇ। 

ਪਹਿਲਾਂ ਤਿਰੰਗਾ 
ਆਜ਼ਾਦ ਭਾਰਤ ਦਾ ਪਹਿਲਾਂ ਤਿਰੰਗਾ 15 ਅਗਸਤ 1947 ਨੂੰ ਨਹੀਂ ਸਗੋਂ 14 ਅਗਸਤ 1947 ਦੀ ਰਾਤ ਸੈਂਟਰਲ ਹਾਲ (ਸੰਸਦ) 'ਚ ਲਹਿਰਾਇਆ ਗਿਆ ਸੀ। ਰਾਤ 10 ਵਜੇਂ ਅੰਤਿਮ ਵਾਇਸਰਾਏ ਲਾਰਡ ਮਾਊਂਟਬੇਟਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਭਾਰਤ ਦੇ ਸੰਵਿਧਾਨ ਨਾਲ ਸਬੰਧਤ ਦਸਤਾਵੇਜ਼ ਦਿੱਤੇ। ਇਸ ਦੌਰਾਨ ਆਜ਼ਾਦੀ ਘੁਲਾਟੀਏ ਹੰਸਾਬੇਨ ਮਹਿਤਾ ਨੇ ਖਾਦੀ-ਸਿਲਕ ਨਾਲ ਬਣਾਇਆ ਤਿਰੰਗਾ ਰਾਸ਼ਟਰੀ ਡਾ. ਰਾਜਿੰਦਰ ਪ੍ਰਸਾਦ ਜੀ ਨੂੰ ਸੌਪਿਆ। ਇਸ ਤੋਂ ਬਾਅਦ ਤਿਰੰਗੇ ਨੂੰ ਸੈਂਟਰਲ ਹਾਲ 'ਚ ਸਭ ਤੋਂ ਪਹਿਲਾਂ ਲਹਿਰਾਇਆ ਗਿਆ। ਇਸ ਤੋਂ ਅਗਲੇ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਨੇ ਦਿੱਲੀ 'ਚ ਤਿਰੰਗਾ ਲਹਿਰਾਇਆ। 

ਇੰਗਲੈਂਡ ਦੀ ਸੰਸਦ 'ਚ ਇਸ ਤਰ੍ਹਾਂ ਤੈਅ ਹੋਈ ਸੀ ਭਾਰਤ ਦੀ ਆਜ਼ਾਦੀ
ਬ੍ਰਿਟੇਨ ਦੇ ਸ਼ਾਸਨ ਤੋਂ ਆਜ਼ਾਦ ਹੋਣ ਤੋਂ ਬਾਅਦ ਭਾਰਤ ਦਾ ਸਰੂਪ ਤੈਅ ਕਰਨ ਲਈ ਬ੍ਰਿਟੇਨ ਦੀ ਸੰਸਦ 'ਚ 4 ਜੁਲਾਈ 1947 ਨੂੰ 'ਦਿ ਇੰਡੀਅਨ ਇੰਡੀਪੈਂਡੈਂਟਸ ਐਕਟ' ਪੇਸ਼ ਹੋਇਆ ਸੀ। ਇਸ ਬਿੱਲ 'ਚ ਭਾਰਤ ਦੀ ਵੰਡ ਅਤੇ ਇਕ ਵੱਖਰੇ ਦੇਸ਼ ਪਾਕਿਸਤਾਨ ਦੇ ਬਣਾਏ ਜਾਣ ਦਾ ਮਤਾ ਰੱਖਿਆ ਗਿਆ ਸੀ। ਇਹ ਬਿੱਲ 18 ਜੁਲਾਈ ਨੂੰ ਪਾਸ ਹੋਇਆ। ਇਸ ਦੇ ਤਹਿਤ ਬ੍ਰਿਤਾਨਵੀ ਹਕੂਮਤ ਦੇ ਭਾਰਤ ਛੱਡਣ ਦੀ ਤਰੀਕ 15 ਅਗਸਤ 1947 ਤੈਅ ਕੀਤੀ ਸੀ।

ਇਸ ਦੇ ਤਹਿਤ ਬੰਗਾਲ ਸੂਬੇ ਦੀ ਵੰਡ ਪੂਰਬੀ ਬੰਗਾਲ ਅਤੇ ਪੱਛਮੀ ਬੰਗਾਲ 'ਚ ਅਤੇ ਪੰਜਾਬ ਸੂਬੇ ਦੀ ਵੰਡ ਪੂਰਬੀ ਪੰਜਾਬ ਅਤੇ ਪੱਛਮੀ ਪੰਜਾਬ 'ਚ ਕਰ ਦਿੱਤੀ ਗਈ। ਇਸੇ ਕਾਨੂੰਨ ਦੇ ਤਹਿਤ ਭਾਰਤ ਅਤੇ ਪਾਕਿਸਤਾਨ ਦੀਆਂ ਹੱਦਾਂ ਤੈਅ ਕਰਨ ਲਈ ਇਕ 'ਸਰਹੱਦ ਕਮਿਸ਼ਨ' ਬਣਾਉਣ ਦਾ ਫੈਸਲਾ ਕੀਤਾ ਗਿਆ।ਇਸ ਕਮਿਸ਼ਨ ਦੀ ਪ੍ਰਧਾਨਗੀ ਸਰ ਰੈੱਡਕਲਿਫ ਨੇ ਕੀਤੀ ਸੀ। ਇਸ ਲਈ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਨੂੰ ਰੈੱਡਕਲਿਫ ਲਾਈਨ ਵੀ ਕਿਹਾ ਜਾਂਦਾ ਹੈ।

'ਦਿ ਇੰਡੀਅਨ ਇੰਡੀਪੈਂਡੈਂਸ ਐਕਟ' ਦੇ ਤਹਿਤ ਬ੍ਰਿਟੇਨ ਦੇ ਰਾਜਾ ਨੂੰ ਭਾਰਤ ਦੇ ਸਮਰਾਟ ਦਾ ਅਹੁਦਾ ਛੱਡਣਾ ਪਿਆ ਸੀ।

ਬਟਵਾਰੇ ਦੇ ਸਮੇਂ ਪਾਕਿਸਤਾਨ 'ਚ ਲਗਭਗ 23 ਫੀਸਦੀ ਹਿੰਦੂ ਆਬਾਦੀ ਸੀ। ਬੰਗਲਾਦੇਸ਼ ਬਣਨ ਤੋਂ ਬਾਅਦ ਇਹ ਆਬਾਦੀ ਸਿਰਫ 13 ਫੀਸਦੀ ਰਹਿ ਗਈ ਸੀ। ਇਤਿਹਾਸਕਾਰਾਂ ਅਨੁਸਾਰ 1947 'ਚ ਦਿੱਲੀ ਆਉਣ ਵਾਲੇ ਸ਼ਰਨਾਰਥੀਆਂ ਨੂੰ ਇਕ ਜਾਇਜ਼ ਪਨਾਹ ਦਿੱਤੀ ਗਈ, ਉੱਧਰ 1955 ਤੋਂ ਬਾਅਦ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਪ੍ਰਵਾਸੀਆਂ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਕੁਝ ਲੇਖਕ ਅਤੇ ਸਿਆਸੀ ਮਾਹਿਰ ਮੰਨਦੇ ਹਨ ਕਿ ਬ੍ਰਿਟਿਸ਼ ਸਰਕਾਰ ਨੇ ਜੋ ਸਰਹੱਦ ਇੰਨੀ ਜ਼ਲਦਬਾਜ਼ੀ 'ਚ ਖਿੱਚੀ, ਉਸ ਦਾ ਖਮਿਆਜ਼ਾ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ਾਂ ਨੇ ਭੁਗਤਿਆ ਅਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਾ ਇਹ ਇਕ ਵੱਡਾ ਕਾਰਣ ਹੈ।

ਪਹਿਲੀ ਲਕੀਰ 17 ਅਗਸਤ ਨੂੰ ਖਿੱਚੀ ਗਈ...
ਦੇਸ਼ ਤਾਂ 15 ਅਗਸਤ ਨੂੰ ਆਜ਼ਾਦ ਹੋ ਗਿਆ ਪਰ ਸਰਹੱਦਾਂ ਦਾ ਤੈਅ ਹੋਣਾ ਬਾਕੀ ਸੀ। 17 ਅਗਸਤ ਨੂੰ ਸਰਹੱਦਾਂ ਤੈਅ ਕੀਤੀਆਂ ਗਈਆਂ। ਉਦੋਂ ਬਾਰਡਰ ਬਿਨਾਂ ਬੈਰੀਅਰ ਦੇ ਹੋਇਆ ਕਰਦੇ ਸਨ। ਬਾਰਡਰਸ 'ਤੇ ਡਰੱਮ ਪੇਂਟ ਕਰਕੇ ਰੱਖੇ ਗਏ ਸਨ। ਭਾਰਤ ਅਤੇ ਪਾਕਿਸਤਾਨ ਦੇ ਭੌਗੋਲਿਕ ਹਾਲਾਤ ਅਜਿਹੇ ਸਨ ਕਿ ਸਰਹੱਦਾਂ ਤੈਅ ਕਰ ਪਾਉਣੀਆਂ ਮੁਸ਼ਕਿਲ ਕੰਮ ਸੀ ਕਿਉਂਕਿ ਵੰਡ ਤੋਂ ਪਹਿਲਾਂ ਦੇਸ਼ 'ਚ ਮਾਰੂਸਥਲ, ਗਲੇਸ਼ੀਅਰਸ ਅਤੇ ਪਰਬਤ ਲੜੀਆਂ ਸਨ। ਅਜਿਹੇ 'ਚ ਕੁਝ ਚੁਣਿੰਦਾ ਸਥਾਨਾਂ 'ਤੇ ਬੋਰਡ ਲਾਏ ਗਏ ਸਨ, ਜਿਨ੍ਹਾਂ 'ਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿ ਬਿਨਾਂ ਪਾਸਪੋਰਟ ਦੇ ਤੁਸੀਂ ਅੱਗੇ ਨਹੀਂ ਜਾ ਸਕਦੇ।

ਫੌਜ ਦਾ ਵੀ ਹੋਇਆ ਸੀ ਬਟਵਾਰਾ
ਰਾਬਰਟ ਲਾਕਹਾਰਟ ਬਣੇ ਭਾਰਤ ਦੇ ਪਹਿਲੇ ਆਰਮੀ ਚੀਫ

ਬ੍ਰਿਟਿਸ਼ ਰਾਜ ਖਤਮ ਹੋਣ ਤੋਂ ਬਾਅਦ ਦੇਸ਼ ਤਾਂ ਵੰਡਿਆ ਹੀ ਫੌਜ ਦਾ ਵੀ ਬਟਵਾਰਾ ਹੋ ਗਿਆ। ਇਕ ਰਿਪੋਰਟ ਦੇ ਅਨੁਸਾਰ ਲਗਭਗ 2,60,000 ਹਿੰਦੂ ਅਤੇ ਸਿੱਖ ਭਾਰਤ ਆਏ ਅਤੇ ਲਗਭਗ 1,40,000 ਮੁਸਲਿਮ ਫੌਜੀ ਪਾਕਿਸਤਾਨ ਗਏ। ਗੋਰਖਾ ਬ੍ਰਿਗੇਡ ਭਾਰਤ ਅਤੇ ਬ੍ਰਿਟੇਨ 'ਚ ਵੰਡੀ ਗਈ। ਕਈ ਬ੍ਰਿਟਿਸ਼ ਅਧਿਕਾਰੀ ਭਾਰਤ ਹੀ ਰੁਕੇ ਤਾਂ ਕਿ ਸਾਰੇ ਇੰਤਜ਼ਾਮ ਪੂਰੇ ਹੋ ਸਕਣ, ਜਿਨ੍ਹਾਂ 'ਚ ਜਨਰਲ ਸਰ ਰਾਬਰਟ ਲਾਕਹਾਰਟ, ਜੋ ਭਾਰਤ ਦੇ ਪਹਿਲੇ ਥਲ ਸੈਨਾ ਮੁਖੀ ਸਨ ਅਤੇ ਜਨਰਲ ਸਰ ਫ੍ਰੈਂਕ ਮੇਸਰਵੀ ਸ਼ਾਮਲ ਸਨ, ਜੋ ਕਿ ਪਾਕਿਸਤਾਨ ਦੇ ਪਹਿਲੇ ਥਲ ਸੈਨਾ ਮੁਖੀ ਬਣੇ।

ਰਫਿਊਜ਼ੀ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ
ਪਾਕਿਸਤਾਨ ਤੋਂ ਉੱਜੜ ਕੇ ਭਾਰਤ ਆਏ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਭਾਰਤੀ ਸਰਕਾਰ ਨੇ ਚੰਗੇ ਕਦਮ ਉਠਾਏ। ਆਪਣਾ ਸਭ ਕੁਝ ਗੁਆ ਚੁੱਕੇ ਰਫਿਊਜ਼ੀ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਗਏ। ਹਾਲਾਂਕਿ ਸਰਕਾਰ ਇਸ 'ਚ ਪੂਰੀ ਤਰ੍ਹਾਂ ਸਫਲ ਨਹੀਂ ਹੋਈ। ਕੁਝ ਲੋਕ ਅਜਿਹੇ ਵੀ ਰਹੇ ਜੋ ਸਰਕਾਰ ਲਈ ਸਥਾਈ ਤੌਰ 'ਤੇ ਜ਼ਿੰਮੇਵਾਰੀ ਬਣ ਗਏ।




 

  • India
  • Independence Day
  • the feeling of freedom
  • ਭਾਰਤ
  • ਸੁਤੰਤਰਤਾ ਦਿਵਸ
  • ਆਜ਼ਾਦੀ ਦਾ ਅਹਿਸਾਸ

ਆਜ਼ਾਦੀ ਦਿਹਾੜੇ ਦੇ ਅਸਲ ਮਾਇਨੇ ਭਾਰਤ ਬਨਾਮ ਚੀਨ

NEXT STORY

Stories You May Like

  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • people are suffering due to power cuts occurring day and night
    ਦਿਨ-ਰਾਤ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਦੁਖੀ
  • gurdaspur fear of disaster in the rains
    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
  • some officials are embezzling public funds and properties
    ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
  • wife talking another man phone night character
    'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ ਸਕਦੇ..!' ਦਿੱਲੀ ਅਦਾਲਤ ਦੀ ਟਿੱਪਣੀ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • snakes wreak havoc in border villages of kalanaur
    ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ, ਹਸਪਤਾਲ 'ਚ ਇਲਾਜ ਜਾਰੀ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • nagar nigam building
      ਅਣਸੁਰੱਖਿਅਤ ਹੋਈ ਨਗਰ ਨਿਗਮ ਜ਼ੋਨ-ਏ ਦੀ ਇਮਾਰਤ, ਸੀਵਰੇਜ ਲੀਕ ਹੋਣ ਕਾਰਨ ਬੇਸਮੈਂਟ...
    • balbir singh sidhu statement
      ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
    • it is mandatory to get a png connection within 3 months
      ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ,...
    • dhuri case solved
      ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ
    • new twist in bathinda spy camera case
      ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ : ਮੁੱਖ ਦੋਸ਼ੀ 'ਨਿੰਬੂ' ਤੋਂ...
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • cashier murder case in chandigarh
      ਕੈਸ਼ੀਅਰ ਦਾ ਕਤਲ ਕਰਨ ਵਾਲੇ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹਥਿਆਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +