Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:56:23 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਕਿ ਮੁਦਰਾ ਡਿੱਗਣ ਕਾਰਨ ਭਾਰਤੀ ਖੇਡ ਉਤਪਾਦ ਇੰਡਸਟਰੀ ਨੂੰ ਝਟਕਾ

PUNJAB News Punjabi(ਪੰਜਾਬ)

ਪਾਕਿ ਮੁਦਰਾ ਡਿੱਗਣ ਕਾਰਨ ਭਾਰਤੀ ਖੇਡ ਉਤਪਾਦ ਇੰਡਸਟਰੀ ਨੂੰ ਝਟਕਾ

  • Updated: 29 Jun, 2019 12:34 PM
Jalandhar
india  sports industry  ਭ ਰਤ  ਖੇਡ ਉਤਪ ਦ ਇੰਡਸਟਰ
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼)— ਪਾਕਿਸਤਾਨ ਦੀ ਡਾਵਾਂਡੋਲ ਹੋ ਰਹੀ ਅਰਥਵਿਵਸਥਾ ਅਤੇ ਮੁਦਰਾ ਦੀ ਬੁਰੀ ਹਾਲਤ ਦਾ ਸਿੱਧਾ ਅਸਰ ਭਾਰਤ ਦੇ ਖੇਡ ਸਾਮਾਨ ਨਿਰਮਾਤਾਵਾਂ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਡਾਲਰ ਦੇ ਮੁਕਾਬਲੇ ਪਾਕਿਸਤਾਨ ਦਾ ਰੁਪਿਆ 164 ਤਕ ਹੇਠਾਂ ਆ ਗਿਆ ਹੈ ਜਦਕਿ ਭਾਰਤੀ ਰੁਪਿਆ 69 ਰੁਪਏ ਪ੍ਰਤੀ ਡਾਲਰ 'ਤੇ ਹੈ। ਪਾਕਿਸਤਾਨ ਦੀ ਮੁਦਰਾ ਦੀ ਕੀਮਤ ਭਾਰਤੀ ਮੁਦਰਾ ਦੇ ਮੁਕਾਬਲੇ ਢਾਈ ਗੁਣਾ ਹੋ ਜਾਣ ਦੇ ਕਾਰਨ ਪਾਕਿਸਤਾਨੀ ਖੇਡ ਸਾਮਾਨ ਨਿਰਮਾਤਾ ਭਾਰਤ ਦੇ ਮੁਕਾਬਲੇ ਸਸਤਾ ਸਾਮਾਨ ਵੇਚਣ ਦੀ ਸਥਿਤੀ 'ਚ ਆ ਗਏ ਹਨ। ਇਸ ਨਾਲ ਦਰਾਮਦਕਾਰ ਭਾਰਤੀ ਨਿਰਮਾਤਾਵਾਂ 'ਤੇ ਮੁੱਲ ਘੱਟ ਕਰਨ ਦਾ ਦਬਾਅ ਬਣਾ ਰਹੇ ਹਨ ਜਿਸ ਦੇ ਚਲਦੇ ਫਿਕਰਮੰਦ ਬਰਾਮਦਕਾਰਾਂ ਨੇ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ।

ਰੋਜ਼ਗਾਰ 'ਤੇ ਪਵੇਗਾ ਅਸਰ 
ਭਾਰਤ ਦੀ ਖੇਡ ਸਾਮਾਨ ਬਰਾਮਦ ਲਗਭਗ 1900 ਕਰੋੜ ਰੁਪਏ ਦੀ ਹੈ, ਜਦਕਿ ਪਾਕਿਸਤਾਨ ਦੀ ਖੇਡ ਸਾਮਾਨ ਬਰਾਮਦ ਪਹਿਲਾਂ ਹੀ ਭਾਰਤ ਦੇ ਮੁਕਾਬਲੇ ਦੁਗਣੀ ਹੈ ਅਤੇ ਜੇਕਰ ਪਾਕਿਸਤਾਨ ਦੀ ਸਥਿਤੀ ਨਾ ਸੁਧਰੀ ਤਾਂ ਉਹ ਭਾਰਤੀ ਬਰਾਮਦਕਾਰਾਂ ਦੇ ਖਰੀਦਾਰਾਂ 'ਤੇ ਵੀ ਕਬਜ਼ਾ ਕਰ ਸਕਦਾ ਹੈ। ਖੇਡ ਸਾਮਾਨ ਬਰਾਮਦ ਇੰਡਸਟਰੀ ਸਮਾਲ ਸਕੇਲ ਇੰਡਸਟਰੀ ਹੈ ਅਤੇ ਇਸ ਇੰਡਸਟਰੀ ਨਾਲ ਲੱਖਾਂ ਦੀ ਗਿਣਤੀ 'ਚ ਲੋਕਾਂ ਨੂੰ ਰੋਜ਼ਗਾਰ ਮਿਲਦਾ ਹੈ। ਅਜਿਹੇ 'ਚ ਜੇਕਰ ਇੰਡਸਟਰੀ ਦੀ ਬਰਾਮਦ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇਸ਼ 'ਚ ਰੋਜ਼ਗਾਰ ਦੀ ਸਥਿਤੀ 'ਤੇ ਵੀ ਪਵੇਗਾ।

ਜ਼ਿਕਰਯੋਗ ਹੈ ਕਿ ਦੇਸ਼ 'ਚ ਜਲੰਧਰ ਅਤੇ ਮੇਰਠ ਖੇਡ ਸਾਮਾਨ ਬਰਾਮਦ ਦੇ 2 ਵੱਡੇ ਕੇਂਦਰ ਹਨ ਅਤੇ ਦੋਹਾਂ ਸਥਾਨਾਂ ਦੇ ਖੇਡ ਸਾਮਾਨ ਬਰਾਮਦਕਾਰਾਂ ਨੂੰ ਕੌਮਾਂਤਰੀ ਬਾਜ਼ਾਰ 'ਚ ਪਾਕਿਸਤਾਨ ਤੋਂ ਵੱਡੀ ਚੁਣੌਤੀ ਮਿਲ ਰਹੀ ਹੈ। ਆਜ਼ਾਦੀ ਤੋਂ ਪਹਿਲਾਂ ਦੇਸ਼ 'ਚ ਖੇਡ ਸਾਮਾਨ ਦੇ ਨਿਰਮਾਣ ਦਾ ਵੱਡਾ ਕੇਂਦਰ ਪਾਕਿਸਤਾਨ ਦਾ ਸਿਆਲਕੋਟ ਹੀ ਸੀ ਪਰ ਆਜ਼ਾਦੀ ਦੇ ਬਾਅਦ ਭਾਰਤ 'ਚ ਜਲੰਧਰ ਖੇਡ ਉਦਯੋਗ ਦੇ ਵੱਡੇ ਕੇਂਦਰ ਦੇ ਤੌਰ 'ਤੇ ਉਭਰਿਆ ਅਤੇ ਬਾਅਦ 'ਚ ਮੇਰਠ 'ਚ ਵੀ ਖੇਡ ਉਦਯੋਗ ਨੇ ਆਪਣਾ ਵਿਕਾਸ ਕੀਤਾ ਅਤੇ ਇਨ੍ਹਾਂ ਦੋਹਾਂ ਸਥਾਨਾਂ 'ਤੇ ਹੁਣ ਖੇਡ ਉਦਯੋਗ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।

ਇਸ ਸਾਰੇ ਮਾਮਲੇ 'ਤੇ ਸਪੋਰਟਕਸ ਦੇ ਚੇਅਰਮੈਨ ਮਹੇਸ਼ ਚੱਡਾ ਨੇ ਕਿਹਾ, ''ਅਮਰੀਕਾ ਅਤੇ ਚੀਨ ਵਿਚਾਲੇ ਮੱਧ ਚਲ ਰਹੀ ਟਰੇਡ ਵਾਰ ਨਾਲ ਭਾਰਤੀ ਬਰਾਮਦਕਾਰਾਂ ਨੂੰ ਫਾਇਦਾ ਹੋਣ ਦੀ ਉਮੀਦ ਜਗੀ ਸੀ ਪਰ ਪਾਕਿਸਤਾਨ ਦੇ ਵਿਗੜੇ ਹਾਲਾਤ ਨੇ ਸਾਡੇ ਨਵੀਂ ਚਿੰਤਾ ਖੜ੍ਹੀ ਕਰ ਦਿੱਤੀ ਹੈ। ਮੁਦਰਾ ਦੀ ਕੀਮਤ ਘੱਟ ਹੋਣ ਨਾਲ ਪਾਕਿਸਤਾਨੀ ਬਰਾਮਦਾਰ ਵਿਸ਼ਵ ਬਾਜ਼ਾਰ 'ਚ ਭਾਰਤ ਦੇ ਮੁਕਾਬਲੇ ਸਸਤਾ ਸਾਮਾਨ ਆਫਰ ਕਰ ਰਹੇ ਹਨ ਅਤੇ ਗ੍ਰਾਹਕ ਪਾਕਿਸਤਾਨ ਨੂੰ ਤਰਜੀਹ ਦੇਣ ਲੱਗੇ ਹਨ। ਜੇਕਰ ਭਾਰਤ ਸਰਕਾਰ ਨੇ ਤੁਰੰਤ ਸਾਨੂੰ ਪਾਕਿਸਤਾਨ ਦੇ ਮੁਕਾਬਲੇ ਖੜ੍ਹਾ ਕਰਨ ਲਈ ਕੋਈ ਕਦਮ ਨਾ ਚੁੱਕਿਆ ਤਾਂ ਦੇਸ਼ ਦੀ ਸਪੋਰਟਸ ਗੁਡਸ ਇੰਡਸਟਰੀ ਲਈ ਕਾਫੀ ਵੱਡਾ ਝਟਕਾ ਸਾਬਤ ਹੋ ਸਕਦਾ ਹੈ।

ਇਸ ਸਾਰੇ ਮਾਮਲੇ 'ਤੇ ਸਪੋਰਟਕਸ ਦੇ ਸਾਬਕਾ ਚੇਅਰਮੈਨ ਅਕਲੇਸ਼ ਕੋਹਲੀ ਨੇ ਕਿਹਾ, ''ਅਸੀਂ ਹਰ ਮਾਮਲੇ 'ਚ ਪਾਕਿਸਤਾਨ ਤੋਂ ਅੱਗੇ ਹਾਂ ਪਰ ਸਿਰਫ ਖੇਡ ਸਾਮਾਨ ਬਰਾਮਦ ਹੀ ਇਕ ਅਜਿਹਾ ਖੇਤਰ ਜਿਸ 'ਚ ਪਾਕਿ ਸਾਨੂੰ ਸ਼ਿਕਸਤ ਦਿੰਦਾ ਹੈ। ਪਾਕਿਸਤਾਨ ਦਾ ਖੇਡ ਸਾਮਾਨ ਬਰਾਮਦ ਸਾਡੇ ਮੁਕਾਬਲੇ ਕਿਤੇ ਜ਼ਿਆਦਾ ਹੈ। ਅਜਿਹਾ ਪਾਕਿਸਤਾਨ ਸਰਕਾਰ ਵੱਲੋਂ ਖੇਡ ਸਾਮਾਨ ਬਰਾਮਦਕਾਰਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਦੇ ਚਲਦੇ ਹੈ। ਦੋਹਾਂ ਦੇਸ਼ਾਂ 'ਚ ਕੱਚੇ ਮਾਲ ਦੀ ਕੀਮਤ ਅਤੇ ਲੇਬਰ ਦੇ ਖਰਚ 'ਚ ਕੋਈ ਖਾਸ ਫਰਕ ਨਹੀਂ ਹੈ ਪਰ ਪਾਕਿਸਤਾਨ ਸਰਕਾਰ ਇਸ ਉਦਯੋਗ ਨੂੰ ਲੈ ਕੇ ਗੰਭੀਰ ਹੈ। ਇਸ ਤੋਂ ਇਲਾਵਾ ਹੁਣ ਉਨ੍ਹਾਂ ਨੂੰ ਸਸਤੀ ਮੁਦਰਾ ਦਾ ਵੀ ਫਾਇਦਾ ਹੈ। ਸਰਕਾਰ ਸਾਨੂੰ ਪਾਕਿਸਤਾਨ ਦੇ ਮੁਕਾਬਲੇ ਖੜ੍ਹਾ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਦੇ ਬਾਅਦ ਇਨਸੈਂਟਿਵ ਦੇਵੇ ਤਾਂ ਅਸੀਂ ਪਾਕਿਸਤਾਨ ਨੂੰ ਸਖਤ ਟੱਕਰ ਦੇ ਸਕਦੇ ਹਾਂ।

  • India
  • Sports goods Industry
  • ਭਾਰਤ
  • ਖੇਡ ਉਤਪਾਦ ਇੰਡਸਟਰੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

NEXT STORY

Stories You May Like

  • big blow to bangladesh  big player out of odi series
    ਬੰਗਲਾਦੇਸ਼ ਨੂੰ ਵੱਡਾ ਝਟਕਾ, ਹੈਮਸਟ੍ਰਿੰਗ ਦੀ ਸੱਟ ਕਾਰਨ ਵੱਡਾ ਖਿਡਾਰੀ ਵਨਡੇ ਸੀਰੀਜ਼ ਤੋਂ ਬਾਹਰ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • uttarkashi landslide  stone  road blocked
    ਉੱਤਰਕਾਸ਼ੀ ਦੇ ਨਲੂਪਾਨੀ ਤੇ ਨਾਗੂਨ ਨੇੜੇ Landslide, ਪਹਾੜੀਆਂ ਤੋਂ ਮਲਬਾ ਡਿੱਗਣ ਕਾਰਨ ਰਾਸਤਾ ਬੰਦ
  • man dies after falling while offering a shawl at nishan sahib
    ਨਿਸ਼ਾਨ ਸਾਹਿਬ 'ਤੇ ਚੋਲਾ ਚੜ੍ਹਾਉਂਦੇ ਸਮੇਂ ਹੇਠਾਂ ਡਿੱਗਣ ਕਾਰਨ ਵਿਅਕਤੀ ਦੀ ਮੌਤ
  • one killed  four injured after falling rocks hit bus in himachal  s chamba
    ਹਿਮਾਚਲ ਦੇ ਚੰਬਾ 'ਚ ਬੱਸ 'ਤੇ ਪੱਥਰ ਡਿੱਗਣ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ
  • india  s stature as a host in sports is rising  mandaviya
    ਖੇਡ ਮੇਜ਼ਬਾਨ ਵਜੋਂ ਭਾਰਤ ਦੀ ਭਰੋਸੇਯੋਗਤਾ ਵਧ ਰਹੀ ਹੈ: ਮਾਂਡਵੀਆ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • boy dies after being hit by cricket bat in moga
    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +