Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:31:07 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਸ਼ਵ ਕਲਿਆਣ ਲਈ ਭਾਰਤ ਨੂੰ ਅੱਗੇ ਆ ਕੇ ਮੋਢੀ ਬਨਣਾ ਹੋਵੇਗਾ : ਦੱਤਾਤ੍ਰੇਅ ਹੋਸਬਾਲੇ

PUNJAB News Punjabi(ਪੰਜਾਬ)

ਵਿਸ਼ਵ ਕਲਿਆਣ ਲਈ ਭਾਰਤ ਨੂੰ ਅੱਗੇ ਆ ਕੇ ਮੋਢੀ ਬਨਣਾ ਹੋਵੇਗਾ : ਦੱਤਾਤ੍ਰੇਅ ਹੋਸਬਾਲੇ

  • Edited By Anuradha,
  • Updated: 27 Jan, 2023 07:46 PM
Jalandhar
india has to come forward  for world welfare
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੇਸ਼ ਦੀ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ’ਤੇ ਆਯੋਜਿਤ ਗਣਤੰਤਰ ਦਿਵਸ ਸਮਾਰੋਹ ਦੌਰਾਨ ਰਾਸ਼ਟਰੀ ਸਵੈਸੇਵਕ ਸੰਘ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ, ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਨਮਨ ਕੀਤਾ। ਇੱਥੇ ਦਾਨਾ ਮੰਡੀ ’ਚ ਕਰਵਾਏ ਸਮਾਰੋਹ ਦੌਰਾਨ ਮੁੱਖ ਬੁਲਾਰੇ ਦੇ ਤੌਰ ’ਤੇ ਮੌਜੂਦ ਰਹੇ ਸੰਘ ਦੇ ਸਰਕਾਰਜਵਾਹ ਦੱਤਾਤੇਅ੍ਰ ਹੋਸਬਾਲੇ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਸ਼ਵ ਕਲਿਆਣ ਲਈ ਭਾਰਤ ਨੂੰ ਮੋਢੀ ਬਨਣਾ ਪਵੇਗਾ ਅਤੇ ਉਸ ਲਈ ਖੁਦ ਭਾਰਤ ਨੂੰ ਵੀ ਤਿਆਰ ਹੋਣਾ ਹੋਵੇਗਾ ਕਿਉਂਕਿ ਭਾਰਤ ਕੋਲ ਹੀ ਵਿਸ਼ਵ ਕਲਿਆਣ ਦਾ ਵਿਚਾਰ ਹੈ ਜਿਸ ਨਾਲ ਦੁਨੀਆ ਦੀਆਂ ਸਾਰੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾ ਸਕਦਾ ਹੈ। ਇਸ ਲਈ ਸੰਘ ਦੇ ਸਰਕਾਰਜਵਾਹ ਨੇ ਸਵੈਸੇਵਕਾਂ ਨੂੰ ਰਾਸ਼ਟਰ ਨਿਰਮਾਣ ਦੇ ਕੰਮਾਂ ’ਚ ਜੁਟਣ ਦਾ ਸੱਦਾ ਦਿੱਤਾ ਹੈ। ਗਣਤੰਤਰ ਦਿਵਸ ਦੇ ਨਾਲ-ਨਾਲ ਬਸੰਤ ਪੰਚਮੀ ਦੀਆਂ ਵੀ ਸ਼ੁਭਕਾਮਨਾਵਾਂ ਦਿੰਦਿਆਂ ਹੋਸਬਾਲੇ ਨੇ ਵੀਰ ਹਕੀਕਤ ਰਾਏ ਨੰ ਚੇਤੇ ਕਰਦਿਆਂ ਉਨ੍ਹਾਂ ਨੂੰ ਸ਼ਰਧਾਸੁਮਨ ਅਰਪਿਤ ਕੀਤੇ। ਸੰਘ ਅਧਿਕਾਰੀ ਹੋਸਬਾਲੇ ਨੇ ਦੇਸ਼ ਦੀ ਏਕਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਆਪਣੇ ਦੇਸ਼ ਦੇ ਸਾਰੇ ਪੰਥ, ਮਤ, ਸੰਪ੍ਰਦਾਇ, ਵੱਖ-ਵੱਖ ਭਾਸ਼ਾ-ਭਾਸ਼ੀ ਰਾਜ ਅਤੇ ਲੋਕ ਸਾਰੇ ਮਿਲ ਕੇ ਇਕ ਪਰਿਵਾਰ ਅਤੇ ਦੇਸ਼ ਹੈ। ਸਾਡੇ ਵਿਚਕਾਰ ਕਿਸੇ ਤਰ੍ਹਾਂ ਦੀ ਵੰਡ ਵਾਸਤੇ ਕੋਈ ਥਾਂ ਨਹੀਂ ਹੈ। ਇਹੋ-ਜਿਹੀ ਭਾਵਨਾ ਸਮਾਜ ਵਿਚ ਸਥਾਪਿਤ ਕਰ ਕੇ ਆਪਾਂ ਸਮਾਜ ਅੰਦਰ ਸਦਭਾਵਨਾ ਅਤੇ ਸਮਰਸਤਾ ਦੀ ਭਾਵਨਾ ਪੈਦਾ ਕਰਨੀ ਹੈ। ਜੇਕਰ ਕਿਸੇ ਦੀ ਭਾਸ਼ਾ ਦੂਸਰੇ ਨਾਲੋਂ ਵੱਖ ਹੈ ਕਿਸੇ ਦਾ ਮਤ-ਪੰਥ ਵੱਖ ਹੈ ਤਾਂ ਇਸਲਈ ਝਗੜੇ ਦਾ ਕੋਈ ਅਰਥ ਨਹੀਂ ਹੈ, ਸੱਭਿਆਚਾਰਕ ਰੂਪ ’ਚ ਆਪਾਂ ਸਾਰੇ ਇਕ ਹੀ ਹਾਂ। ਸਮਾਜ ਅੰਦਰ ਸਦਭਾਵਨਾ ਅਤੇ ਸਮਰਸਤਾ ਲਿਆਉਣ ਦੀ ਕੋਸ਼ਿਸ਼ ਸਮਾਜ ਦੇ ਲੋਕਾਂ ਨੂੰ ਜੋੜ ਕੇ ਕਰਨੀ ਹੈ ਪਰ ਇਸਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਹੋਵੇਗੀ ਤਾਂ ਜੋ ਆਪਣੇ ਵਿਉਵਹਾਰ ਨਾਲ ਹੋਰ ਲੋਕ ਵੀ  ਪ੍ਰੇਰਿਤ ਹੋ ਸਕਣ।

ਆਪਣੇ ਸੰਬੋਧਨ ’ਚ ਦੱਤਾਤੇਅ੍ਰ ਹੋਸਬਾਲੇ ਨੇ ਦੇਸ਼ ’ਚ ਮੌਜੂਦ ਗਣਤੰਤਰ ਪ੍ਰਣਾਲੀ ਨੂੰ ਗੁਣਤੰਤਰ ’ਚ ਬਦਲਣ ’ਤੇ ਜ਼ੋਰ ਦਿੰਦਿਆਾਂ ਨੌਜਵਾਨ ਪੀੜ੍ਹੀ ਨੂੰ ਇਹ ਚੁਣੌਤੀ ਸਵੀਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਹਾਸਿਲ ਕਰਨਾ ਜਿੰਨਾ ਮਹੱਤਵਪੂਰਨ ਕੰਮ ਹੈ, ਆਜ਼ਾਦੀ ਨੂੰ ਬਣਾਈ ਰੱਖਣਾ ਅਤੇ ਦੇਸ਼ ਦੇ ਪੁਰਾਣੇ ਗੌਰਵ ਦੀ ਮੁੜ ਸਥਾਪਨਾ ਵੀ ਉਨੇ ਹੀ ਮੱਹਤਵ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤਾਂਤਰਿਕ ਗਣਰਾਜ ਹੈ ਪਰ ਇਸ ਦਾ ਅਰਥ ਸਿਰਫ਼ ਚੋਣਾਂ ਨਹੀਂ ਹੈ। ਚੋਣਾਂ ਲੋਕਤੰਤਰ ਦਾ ਇਕ ਪੱਖ ਹੈ ਪਰ ਸੰਵਿਧਾਨ ’ਚ ਲੋਕਤੰਤਰ ਦੀ ਕਲਪਨਾ ਸਿਰਫ਼ ਚੋਣਾਂ ’ਚ ਹਿੱਸਾ ਲੈ ਕੇ ਆਪਣਾ ਨੇਤਾ ਚੁਨਣਾ ਹੀ ਨਹੀਂ ਸਗੋਂ ਜੀਵਨ ’ਚ ਲੋਕਤਾਂਤਰਿਕ ਮੁੱਲ ਸਥਾਪਿਤ ਕਰਨ ਦੀ ਗੱਲ ਹੈ। ਆਪਣੇ ਸੰਵਿਧਾਨ ’ਚ ਸਵਤੰਤਰਤਾ, ਸਮਾਨਤਾ, ਭਾਈਚਾਰੇ ਅਤੇ ਨਿਆਂ ਦੀ ਜੋ ਕਲਪਨਾ ਹੈ ਉਹ ਮਹਿਸੂਸ ਹੋਣੀ ਚਾਹੀਦੀ ਹੈ। ਇਸ ਮੌਕੇ ’ਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਖੇਤਰੀ ਸੰਘਚਾਲਕ ਸੀਤਰਾਮ ਵਿਆਸ, ਪ੍ਰਾਂਤ ਸੰਘਚਾਲਕ ਇਕਬਾਲ ਸਿੰਘ, ਮਹਾਨਗਰ ਸੰਘਚਾਲਕ ਡਾ. ਸਤੀਸ਼ ਸ਼ਰਮਾ ਸਮੇਤ ਕਈ ਪਤਵੰਤੇ ਸੱਜਣ ਵੀ ਮੌਜੂਦ ਸਨ।  

  • World Welfare
  • India
  • Dattatreya Hosabale
  • Republic Day
  • ਵਿਸ਼ਵ ਕਲਿਆਣ
  • ਭਾਰਤ
  • ਦੱਤਾਤ੍ਰੇਅ ਹੋਸਬਾਲੇ
  • ਗਣਤੰਤਰ ਦਿਵਸ

ਬੰਦੀ ਸਿੰਘਾਂ ਨੂੰ ਹਰ ਮਹੀਨੇ ਮਿਲੇਗਾ ਸਨਮਾਨ ਭੱਤਾ, SGPC ਨੇ ਲਏ ਕਈ ਅਹਿਮ ਫ਼ੈਸਲੇ

NEXT STORY

Stories You May Like

  • india completes a title hat trick at the women s junior asia cup
    ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ
  • india  orangutan  jungle  animals  indonesia
    ਸਮੁੰਦਰ ਪਾਰ ਕਰ ਇੰਡੋਨੇਸ਼ੀਆ ਤੋਂ ਭਾਰਤ ਆ ਪਹੁੰਚੇ Baby Orangutans ! ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ
  • india will have to believe in its own strength  cafu
    ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ ਨਿਵੇਸ਼ ਜ਼ਰੂਰੀ: ਕਾਫੂ
  • india  pakistani intruder  bsf  arrested
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਕੀਤਾ ਗ੍ਰਿਫ਼ਤਾਰ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • 104 sikh pilgrims from pakistan stranded at faisalabad airport
    ਪਾਕਿ ਦੇ 104 ਸਿੱਖ ਸ਼ਰਧਾਲੂ ਫੈਸਲਾਬਾਦ ਏਅਰਪੋਰਟ 'ਤੇ ਫਸੇ, ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ
  • prize money important to bring international golfers to india  ajitesh sandhu
    ਭਾਰਤ ’ਚ ਅੰਤਰਰਾਸ਼ਟਰੀ ਗੋਲਫਰਾਂ ਨੂੰ ਲਿਆਉਣ ਲਈ ਇਨਾਮੀ ਰਾਸ਼ੀ ਅਹਿਮ : ਅਜੀਤੇਸ਼ ਸੰਧੂ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +