Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:52:24 PM

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਵਿਸ਼ਵ ਦੇ ਦੋ ਵੱਡੇ ਯੁੱਧਾਂ ਕਾਰਨ ਭਾਰਤ ਦਾ ਹੈਂਡਟੂਲ ਉਦਯੋਗ 40 ਫ਼ੀਸਦੀ ਡਿੱਗਿਆ, ਸਸਤੇ ਹੋਏ ਚੀਨੀ ਉਤਪਾਦ

PUNJAB News Punjabi(ਪੰਜਾਬ)

ਵਿਸ਼ਵ ਦੇ ਦੋ ਵੱਡੇ ਯੁੱਧਾਂ ਕਾਰਨ ਭਾਰਤ ਦਾ ਹੈਂਡਟੂਲ ਉਦਯੋਗ 40 ਫ਼ੀਸਦੀ ਡਿੱਗਿਆ, ਸਸਤੇ ਹੋਏ ਚੀਨੀ ਉਤਪਾਦ

  • Edited By Rajwinder Kaur,
  • Updated: 09 Dec, 2023 12:24 PM
Ludhiana-Khanna
india s hand tool industry fell by 40 percent due to two major world wars
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਧੀਮਾਨ)- ਦੁਨੀਆ 'ਚ ਚੱਲ ਰਹੀਆਂ ਦੋ ਵੱਡੀਆਂ ਜੰਗਾਂ ਯੂਕਰੇਨ, ਰੂਸ ਅਤੇ ਇਜ਼ਰਾਈਲ-ਹਮਾਸ ਨੇ ਭਾਰਤ ਦੀ ਹੈਂਡਲ ਇੰਡਸਟਰੀ ਨੂੰ 40 ਫ਼ੀਸਦੀ ਤੱਕ ਹੇਠਾਂ ਡਿੱਗਾ ਦਿੱਤਾ ਹੈ। ਇਸ ਦੀ ਵਿਕਰੀ 'ਚ ਗਿਰਾਵਟ ਆਉਣ ਕਾਰਨ 2300 ਕਰੋੜ ਰੁਪਏ ਦੇ ਨਿਰਯਾਤ ਦਾ ਅੰਕੜਾ ਡਿੱਗ ਕੇ 1400 ਕਰੋੜ ਰੁਪਏ 'ਤੇ ਆ ਗਿਆ ਹੈ। ਹੁਣ ਇਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਮੱਧ-ਪੂਰਬ ਉਹ ਥਾਂ ਹੈ, ਜਿੱਥੇ ਭਾਰਤੀ ਹੈਂਡਟੂਲ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਹਨ। ਹੁਣ ਉਥੋਂ ਦਾ ਗਾਹਕ ਉਸ ਦੀ ਓਨੀ ਹੀ ਖਰੀਦਦਾਰੀ ਕਰ ਰਿਹਾ ਹੈ, ਜਿੰਨੀ ਉਸ ਦੀ ਲੋੜ ਹੈ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਇਸ ਤੋਂ ਇਲਾਵਾ ਦੁਕਾਨਦਾਰ ਵੀ ਓਨਾ ਮਾਲ ਸਟਾਕ ਕਰ ਰਹੇ ਹਨ, ਜਿੰਨਾ ਸਾਮਾਨ ਉਹਨਾਂ ਦਾ ਆਸਾਨੀ ਨਾਲ ਵਿਕਿਆ ਜਾ ਸਕੇ। ਦੋਵਾਂ ਯੁੱਧਾਂ ਕਾਰਨ ਦੁਨੀਆ ਭਰ ਦੇ ਬਾਜ਼ਾਰਾਂ ਵਿਚ ਅਸਥਿਰਤਾ ਪੈਦਾ ਹੋ ਗਈ ਹੈ, ਜਿਸ ਨਾਲ ਭਾਰਤ, ਚੀਨ ਅਤੇ ਅਮਰੀਕਾ ਵਰਗੇ ਵੱਡੇ ਦੇਸ਼ਾਂ ਦੀ ਅਰਥਵਿਵਸਥਾ ਵੀ ਕਮਜ਼ੋਰ ਹੋ ਗਈ ਹੈ। ਇੰਜਨੀਅਰਿੰਗ ਐਕਸਪੋਰਟ ਪ੍ਰਮੋਸ਼ਨ ਕੌਂਸਲ ਦੇ ਸਾਬਕਾ ਚੇਅਰਮੈਨ ਐੱਸ.ਸੀ. ਰਲਹਨ ਦਾ ਕਹਿਣਾ ਹੈ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ 2300 ਕਰੋੜ ਰੁਪਏ ਤੋਂ ਬਰਾਮਦ ਸਿੱਧੇ ਤੌਰ 'ਤੇ 2700 ਕਰੋੜ ਰੁਪਏ ਤੱਕ ਪਹੁੰਚ ਜਾਵੇਗੀ ਪਰ ਇਸ ਦੇ ਉਲਟ ਦੋਵੇਂ ਜੰਗਾਂ ਕਾਰਨ ਇਸ 'ਚ 40 ਫ਼ੀਸਦੀ ਤੱਕ ਦੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ - ਵਧਦੀ ਮਹਿੰਗਾਈ ਦੌਰਾਨ ਕੇਂਦਰ ਦਾ ਵੱਡਾ ਫ਼ੈਸਲਾ, ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ

ਭਾਰਤੀ ਉਤਪਾਦਾਂ ਦੇ ਮੁਕਾਬਲੇ ਸਸਤੇ ਵਿੱਕ ਰਹੇ ਨੇ ਚੀਨੀ ਉਤਪਾਦ 
ਹੁਣ ਇਹ ਨਿਰਯਾਤ ਕਦੋਂ ਤੱਕ ਵੱਧ ਜਾਵੇਗਾ, ਇਸ ਦੇ ਬਾਰੇ ਕਹਿਣਾ ਅਜੇ ਮੁਸ਼ਕਿਲ ਹੈ। ਘਰੇਲੂ ਬਾਜ਼ਾਰ ਵੀ ਇਸ ਨਾਲ ਕਾਫ਼ੀ ਪ੍ਰਭਾਵਿਤ ਹੋਇਆ ਹੈ। ਕਾਰਨ ਇਹ ਹੈ ਕਿ ਚੀਨ ਵਰਗੇ ਦੇਸ਼ਾਂ ਨੇ ਭਾਰਤੀ ਬਾਜ਼ਾਰ ਵਿਚ ਹੈਂਡਟੂਲਜ਼ ਨੂੰ ਤੇਜ਼ੀ ਨਾਲ ਡੰਪ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਉਤਪਾਦ ਜਿਸ ਕੀਮਤ 'ਤੇ ਭਾਰਤੀ ਬਾਜ਼ਾਰ 'ਚ ਵਿੱਕ ਰਹੇ ਹਨ, ਉਸ ਕੀਮਤ 'ਤੇ ਇਥੇ ਇਹ ਤਿਆਰ ਵੀ ਨਹੀਂ ਕੀਤੇ ਜਾਂਦੇ। ਅਜਿਹਾ ਨਹੀਂ ਹੈ ਕਿ ਨਿਰਯਾਤ 'ਚ ਗਿਰਾਵਟ ਆਉਣ ਕਾਰਨ ਬਾਜ਼ਾਰ ਠੱਪ ਹੋ ਗਿਆ ਹੈ। ਹੁਣ ਸਿਰਫ਼ ਉਹੀ ਲੋਕ ਬਜ਼ਾਰ ਵਿੱਚ ਟਿਕ ਸਕਦੇ ਹਨ, ਜੋ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਗ੍ਰੇਡ ਕਰ ਚੁੱਕੇ ਹਨ।

ਇਹ ਵੀ ਪੜ੍ਹੋ - NCRB ਦੀ ਰਿਪੋਰਟ 'ਚ ਖ਼ੁਲਾਸਾ, ਰੋਜ਼ਾਨਾ 30 ਕਿਸਾਨ ਜਾਂ ਮਜ਼ਦੂਰ ਕਰ ਰਹੇ ਖ਼ੁਦਕੁਸ਼ੀਆਂ, ਜਾਣੋ ਪੰਜਾਬ ਦੇ ਹਾਲਾਤ

ਘੱਟ ਗੁਣਵੱਤਾ ਕਾਰਨ ਗਾਹਕ ਚੀਨੀ ਉਤਪਾਦਾਂ ਨੂੰ ਪਸੰਦ ਨਹੀਂ ਕਰਦੇ
ਅਪਗ੍ਰੇਡੇਸ਼ਨ ਨਾਲ ਉਤਪਾਦਾਂ ਦੀ ਕੀਮਤ ਵਿੱਚ ਕਾਫ਼ੀ ਗਿਰਾਵਟ ਆ ਰਹੀ ਹੈ, ਜਿਸ ਕਾਰਨ ਭਾਰਤੀ ਹੈਂਡਟੂਲਜ਼ ਦਾ ਨਿਰਯਾਤ ਅਜੇ ਵੀ ਕਾਫ਼ੀ ਹੱਦ ਤੱਕ ਚੀਨ ਨਾਲੋਂ ਬਿਹਤਰ ਸਥਿਤੀ ਵਿੱਚ ਹੈ। ਯੁੱਧ ਦੇ ਕਾਰਨ ਮੱਧ ਪੂਰਬ ਵਿੱਚ ਇੱਕ ਕੀਮਤ ਯੁੱਧ ਚੱਲ ਰਿਹਾ ਹੈ। ਜਿਹੜੇ ਦੇਸ਼ ਦੇ ਹੈਂਡਟੂਲ ਸਸਤੇ ਅਤੇ ਚੰਗੀ ਗੁਣਵੱਤਾ ਵਾਲੇ ਹਨ, ਉਹਨਾਂ ਨੂੰ ਮੱਧ ਪੂਰਬ ਦੇ ਗਾਹਕ ਜ਼ਿਆਦਾ ਤਰਜੀਹ ਦੇ ਰਹੇ ਹਨ। ਹੈਂਡਟੂਲ ਦਾ ਸੰਗਠਿਤ ਘਰੇਲੂ ਬਾਜ਼ਾਰ ਵੀ ਕਰੀਬ 1000 ਕਰੋੜ ਰੁਪਏ ਤੋਂ ਵੱਧ ਦਾ ਹੈ। ਫਿਲਹਾਲ ਇਸ 'ਚ ਕੋਈ ਖ਼ਾਸ ਗਿਰਾਵਟ ਨਹੀਂ ਦੇਖੀ ਗਈ, ਕਿਉਂਕਿ ਸਾਡੀ ਗੁਣਵੱਤਾ ਚੀਨ ਤੋਂ ਬਿਹਤਰ ਹੈ। ਬੇਸ਼ੱਕ ਚੀਨ ਸਸਤੇ ਭਾਅ 'ਤੇ ਹੈਂਡਟੂਲ ਭਾਰਤ 'ਚ ਡੰਪ ਕਰ ਰਿਹਾ ਹੈ ਪਰ ਗਾਹਕ ਚੀਨ ਦਾ ਨਾਂ ਸੁਣਦੇ ਹੀ ਇਨ੍ਹਾਂ ਨੂੰ ਖਰੀਦਣ ਤੋਂ ਇਨਕਾਰ ਕਰ ਦਿੰਦੇ ਹਨ।

ਇਹ ਵੀ ਪੜ੍ਹੋ - RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ

ਐਕਸਪੋਰਟ ਪ੍ਰਮੋਸ਼ਨ ਕੌਂਸਲ ਦੇ ਸਾਬਕਾ ਚੇਅਰਮੈਨ ਨੇ ਕੀਤੀ ਅਪਗ੍ਰੇਡੇਸ਼ਨ ਫੰਡ ਦੀ ਮੰਗ 
ਇੰਜਨੀਅਰਿੰਗ ਐਕਸਪੋਰਟ ਪ੍ਰਮੋਸ਼ਨ ਕੌਂਸਲ ਦੇ ਸਾਬਕਾ ਚੇਅਰਮੈਨ ਐੱਸ.ਸੀ. ਰਲਹਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਟੈਕਨਾਲੋਜੀ ਅਪਗ੍ਰੇਡ ਕਰਨ ਲਈ ਹੈਂਡਟੂਲ ਇੰਡਸਟਰੀ ਨੂੰ ਅਪਗ੍ਰੇਡੇਸ਼ਨ ਫੰਡ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਇਹ ਉਦਯੋਗ ਵੀ ਟੈਕਸਟਾਈਲ ਵਾਂਗ ਤਰੱਕੀ ਕਰ ਸਕੇ। ਅੱਜ ਸਮੇਂ ਅਨੁਸਾਰ ਆਪਣੇ ਆਪ ਨੂੰ ਅਪਗ੍ਰੇਡ ਕਰਨ ਵਾਲੇ ਹੀ ਆਪਣਾ ਮਾਲ ਵਿਸ਼ਵ ਮੰਡੀ ਵਿੱਚ ਵੇਚਣ ਦੇ ਸਮਰੱਥ ਹਨ, ਨਹੀਂ ਤਾਂ ਬਾਕੀ ਸਾਰੀਆਂ ਕੰਪਨੀਆਂ ਵਿਦੇਸ਼ੀ ਕੰਪਨੀਆਂ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Two major
  • world wars
  • India
  • hand tool industry
  • 40 percent
  • fell
  • ਦੋ ਵੱਡੇ ਵਿਸ਼ਵ ਯੁੱਧਾਂ
  • ਭਾਰਤ
  • ਹੈਂਡਟੂਲ ਉਦਯੋਗ
  • 40 ਫ਼ੀਸਦੀ
  • ਡਿੱਗਿਆ

ਡੇਰਾ ਬਿਆਸ ਮੁਖੀ ਨਾਲ ਮੁਲਾਕਾਤ, ਸੂਬੇ ਦੇ ਪ੍ਰਚਾਰਕਾਂ ਨਾਲ ਬੈਠਕਾਂ ਕਰਨ ਮਗਰੋਂ ਵਾਪਸ ਪਰਤੇ ਮੋਹਨ ਭਾਗਵਤ

NEXT STORY

Stories You May Like

  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • what is turbulence
    ਟੱਰਬੂਲੈਂਸ ਕਾਰਨ ਕਦੋਂ-ਕਦੋਂ ਹੋਏ ਵੱਡੇ ਹਾਦਸੇ? ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ
  • legal end to 40 year old bofors scam case
    ਬੋਫੋਰਸ ਘੁਟਾਲੇ ਦੇ 40 ਸਾਲ ਪੁਰਾਣੇ ਕੇਸ ਦਾ ਕਾਨੂੰਨੀ ਅੰਤ, ਸੁਪਰੀਮ ਕੋਰਟ ਨੇ ਖਾਰਜ ਕੀਤੀ ਆਖਰੀ ਅਪੀਲ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • gold worth  40 lakh stolen from mumbai local train recovered
    ਮੁੰਬਈ ਦੀ ਲੋਕਲ ਟ੍ਰੇਨ ਤੋਂ ਚੋਰੀ ਹੋਇਆ ₹40 ਲੱਖ ਦਾ ਸੋਨਾ ਬਰਾਮਦ, ਮਾਲਕ ਨੂੰ ਕੀਤਾ ਗਿਆ ਵਾਪਸ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sir draft voter list released
      ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ ਤੁਹਾਡਾ ਨਾਂ ਤਾਂ ਨਹੀਂ ਕੱਟਿਆ...
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • sukhbir singh badal attacker police custody maharashtra
      ਪੁਲਸ ਨੇ ਹਿਰਾਸਤ 'ਚ ਲਿਆ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲਾ ਹਮਲਾਵਰ, ਪਹਿਲੀ...
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • r p  singh strongly condemns the attack on sukhbir badal
      BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ...
    • british mp tanmanjit singh dhesi paid obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ...
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +