Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:47:04 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

PUNJAB News Punjabi(ਪੰਜਾਬ)

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

  • Edited By Shubam Kumar,
  • Updated: 05 May, 2026 07:51 PM
Punjab
indian farmers union ekta dakounda warns of protest
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ, (ਹਮੀਦੀ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਤੈਅ ਕੀਤੇ ਹੱਦ ਕਰਜ਼ੇ ਅਨੁਸਾਰ ਸੌਣੀ ਦੀ ਫਸਲ ਲਈ ਫਸਲੀ ਕਰਜ਼ਾ ਤੁਰੰਤ ਮੁਹੱਈਆ ਕਰਵਾਇਆ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਇਹ ਮੰਗਾਂ ਨਾ ਮਨੀਆਂ ਗਈਆਂ ਤਾਂ ਸਹਿਕਾਰੀ ਬੈਂਕਾਂ ਦਾ ਘਿਰਾਓ ਕਰਨ ਲਈ ਸੰਘਰਸ਼ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ ਅਤੇ ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਪਿਛਲੇ ਲਗਭਗ ਸੱਤ ਸਾਲਾਂ ਤੋਂ ਪ੍ਰਤੀ ਏਕੜ ਹੱਦ ਕਰਜ਼ੇ ਦੀ ਲਿਮਟ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਦੌਰਾਨ ਖੇਤੀਬਾੜੀ ਨਾਲ ਜੁੜੀਆਂ ਲਾਗਤਾਂ ਵਿੱਚ ਭਾਰੀ ਵਾਧਾ ਹੋਣ ਕਾਰਨ ਕਿਸਾਨਾਂ ਨੂੰ ਲੋੜ ਅਨੁਸਾਰ ਕਰਜ਼ਾ ਨਹੀਂ ਮਿਲ ਰਿਹਾ। ਸਰਕਾਰ ਵੱਲੋਂ ਇਸ ਸਾਲ ਹੱਦ ਕਰਜ਼ੇ ਦੀ ਲਿਮਟ 25,440 ਰੁਪਏ ਤੋਂ ਵਧਾ ਕੇ 39,000 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਇੱਕ ਅਪਰੈਲ ਤੋਂ ਲਾਗੂ ਹੋਣਾ ਚਾਹੀਦਾ ਸੀ, ਪਰ ਅਪਰੈਲ ਮਹੀਨਾ ਬੀਤ ਜਾਣ ਦੇ ਬਾਵਜੂਦ ਸਹਿਕਾਰੀ ਬੈਂਕ ਇਸ ਨੂੰ ਲਾਗੂ ਕਰਨ ਤੋਂ ਕਤਰਾਹਟ ਕਰ ਰਹੇ ਹਨ।

ਕਿਸਾਨ ਆਗੂਆਂ ਨੇ ਸਹਿਕਾਰੀ ਬੈਂਕ ਕਰਮਚਾਰੀਆਂ ਵੱਲੋਂ 6 ਮਈ ਨੂੰ ਦੋ ਘੰਟੇ ਦੀ ਕਲਮ ਛੋੜ ਹੜਤਾਲ ਦੇ ਨੋਟਿਸ ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਹਿੱਤਾਂ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਲਈ ਸਰਕਾਰ ਖਿਲਾਫ਼ ਸੰਘਰਸ਼ ਕੀਤਾ ਜਾਵੇ, ਨਾ ਕਿ ਹੱਦ ਕਰਜ਼ੇ ਦੀ ਪ੍ਰਕਿਰਿਆ ਰੋਕੀ ਜਾਵੇ।ਆਗੂਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਹਾੜੀ ਦੀ ਫਸਲ ਵੇਚ ਕੇ ਪਿਛਲਾ ਕਰਜ਼ਾ ਵਾਪਸ ਕਰ ਦਿੱਤਾ ਗਿਆ ਹੈ, ਪਰ ਹੁਣ ਸੌਣੀ ਦੀ ਫਸਲ ਲਈ ਲੋੜੀਂਦਾ ਕਰਜ਼ਾ ਨਾ ਮਿਲਣ ਕਾਰਨ ਮੁਸ਼ਕਲਾਂ ਵਧ ਰਹੀਆਂ ਹਨ। 

ਉਨ੍ਹਾਂ ਨੇ ਸਹਿਕਾਰੀ ਅਤੇ ਖੇਤੀਬਾੜੀ ਮੰਤਰੀ ਤੋਂ ਤੁਰੰਤ ਦਖਲ ਦੀ ਮੰਗ ਕਰਦੇ ਹੋਏ ਕਿਹਾ ਕਿ ਵਧੇ ਹੋਏ ਹੱਦ ਕਰਜ਼ੇ ਨੂੰ ਤੁਰੰਤ ਲਾਗੂ ਕਰਾਇਆ ਜਾਵੇ।ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇ ਇਹ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਜੱਥੇਬੰਦੀ ਵੱਲੋਂ ਸਹਿਕਾਰੀ ਬੈਂਕਾਂ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਪੰਜਾਬ ਫਾਇਰ ਅਤੇ ਐਮਰਜਸੀ ਸੇਵਾਵਾਂ ਨਗਰ ਨਿਗਮ ਬਰਨਾਲਾ ਦੇ ਕਰਮਚਾਰੀ ਵੱਲੋਂ ਆਪਣੀ ਗੱਡੀ ਸਮੇਤ ਪੁੱਜੀ,ਇਸ ਮੌਕੇ ਸੱਤਪਾਲ ਸਿੰਘ ਸੋਹੀ, ਸੰਦੀਪ ਸਿੰਘ ਦੱਧਾਹੂਰ, ਜੱਗਾ ਸਿੰਘ ਮਹਿਲ ਕਲਾਂ, ਦਾਰਾ ਸਿੰਘ ਅਮਲਾ ਸਿੰਘ ਵਾਲਾ, ਰਾਮ ਸਿੰਘ ਠੁੱਲੀਵਾਲ, ਬਲਵੀਰ ਸਿੰਘ ਮਾਂਗੇਵਾਲ, ਬਲਵੀਰ ਸਿੰਘ ਮਨਾਲ, ਹਾਕਮ ਸਿੰਘ ਕੁਰੜ, ਅਮਰਜੀਤ ਸਿੰਘ ਖਿਆਲੀ, ਭਿੰਦਰ ਸਿੰਘ ਲਹੌਰ, ਭਿੰਦਰ ਸਿੰਘ ਮੂੰਮ, ਜੱਸਾ ਸਿੰਘ ਗਹਿਲ ਅਤੇ ਕਰਮਜੀਤ ਸਿੰਘ ਕਲਾਲ ਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Indian Farmers Union
  • Ekta Dakounda
  • warns of protest

ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ 'ਤੇ ਖੇਤ 'ਚ ਜਾ ਕੇ ਲੱਗੀ ਅੱਗ ਬੁਝਾਈ

NEXT STORY

Stories You May Like

  • pakistan  jeopardizes trade status  eu official
    ''ਜੇ ਨਾ ਸੁਧਰੇ ਤਾਂ..!'', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • ssp harmandeep hans takes charge in patiala district  warns drug smugglers
    ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • school vans are jammed across punjab
    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ
  • jaishankar pays tribute to   indian rulers   who sheltered polish refugees
    ਜੈਸ਼ੰਕਰ ਨੇ ਪੋਲਿਸ਼ ਸ਼ਰਨਾਰਥੀਆਂ ਨੂੰ ਆਸਰਾ ਦੇਣ ਵਾਲੇ ‘ਭਾਰਤੀ ਸ਼ਾਸਕਾਂ’ ਨੂੰ ਦਿੱਤੀ ਸ਼ਰਧਾਂਜਲੀ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +