ਸੰਦੌੜ (ਜ਼ਹੂਰ/ਰਿਖੀ)- ਪੰਜਾਬ ਦੀ ਹੋਣਹਾਰ ਵਿਦਿਆਰਥਣ ਪ੍ਰਭ ਚਾਹਲ ਪੁੱਤਰੀ ਹਰਵੀਰ ਸਿੰਘ ਚਾਹਲ, ਵਾਸੀ ਪਿੰਡ ਕੁਠਾਲਾ ਨੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਪੁਲਸ ਅਫਸਰ ਬਣ ਕੇ ਜਿੱਥੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ, ਉਥੇ ਹੀ ਉਸ ਨੇ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਂ ਵੀ ਰੌਸ਼ਨ ਕੀਤਾ ਹੈ।
ਇਸ ਪ੍ਰਾਪਤੀ ਦੇ ਸਬੰਧ ’ਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਤੋਂ ਐੱਮ.ਪੀ. ਸੁੱਖ ਧਾਲੀਵਾਲ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
NEXT STORY