Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:58:39 PM

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੁਕਤਸਰ
  • ਮੁਕਤਸਰ ਦੇ ਖੁਦਾ ਬਖਸ਼ ਦੀ ਸੁਰੀਲੀ ਆਵਾਜ਼ ਨੇ 'ਇੰਡੀਅਨ ਆਈਡਲ' 'ਚ ਕੀਤਾ ਕਮਾਲ

PUNJAB News Punjabi(ਪੰਜਾਬਂ)

ਮੁਕਤਸਰ ਦੇ ਖੁਦਾ ਬਖਸ਼ ਦੀ ਸੁਰੀਲੀ ਆਵਾਜ਼ ਨੇ 'ਇੰਡੀਅਨ ਆਈਡਲ' 'ਚ ਕੀਤਾ ਕਮਾਲ

  • Updated: 10 Jan, 2017 03:37 PM
ਮੁਕਤਸਰ
indian idol khuda baksh
  • Share
    • Facebook
    • Tumblr
    • Linkedin
    • Twitter
  • Comment

ਮੁਕਤਸਰ - ਸੋਨੀ ਟੀ. ਵੀ. ਦੇ ਬਹੁ ਚਰਚਿਤ ਟੇਲੇਂਟ ਸ਼ੌਅ 'ਇੰਡੀਅਨ ਆਈਡਲ' ਦੇ ਲੇਟੇਸਟ ਸੈਸ਼ਨ 'ਚ ਮੁਕਤਸਰ ਦੇ ਨੌਜਵਾਨ ਖੁਦਾ ਬਕਸ਼ ਲੱਖਾਂ ਦੀ ਭੀੜ ਤੋਂ ਨਿਕਲ ਹੁਣ ਟਾਪ 14 'ਚ ਆ ਗਏ ਹਨ। ਸ਼ੌਅ ਦੇਖਣ ਵਾਲੇ ਦਰਸ਼ਕ ਤਾਂ ਜਿਥੇ ਖੁਦਾ ਬਖਸ਼ ਦੇ ਫੈਨ ਹੋ ਹੀ ਗਈ ਹਨ, ਉਥੇ ਹੀ ਜੱਜ ਵੀ ਖੁਦਾ ਬਖਸ਼ ਦੀ ਗਾਇਕੀ ਦੇ ਕਾਇਲ ਹੋ ਗਏ ਹਨ। 'ਇੰਡੀਅਨ ਆਈਡਲ' ਦੇ ਜੱਜ ਸੰਗੀਤਕਾਰ ਅਨੂ ਮਲਿਕ , ਗਾਇਕ ਸੋਨੂੰ ਨਿਗਮ ਤੇ ਕੋਰਿਉਗ੍ਰਾਫਰ ਫਰਾਹ ਖਾਨ ਤਿੰਨੋ ਹੀ ਖੁਦਾ ਬਖਸ਼ ਦੀ ਆਵਾਜ਼ ਦੇ ਜਾਦੂ 'ਚ ਬਝ ਗਏ ਹਨ।

'ਇੰਡੀਅਨ ਆਈਡਲ' ਸ਼ੌਅ ਸ਼ੁਰੂ ਹੋਣ ਦੇ ਬਾਅਦ ਤੋਂ ਹੁਣ ਤਕ ਤਿੰਨੋ ਜੱਜ ਖੁਦਾ ਬਖਸ਼ ਦੇ ਮੁਰੀਦ ਹੋ ਗਏ ਹਨ। ਐਤਵਾਰ ਦੀ ਰਾਤ ਟੇਲੀਕਾਸਟ ਹੋਏ ਐਪੀਸੋਡ 'ਚ ਜਿਉਂ ਹੀ ਖੁਦਾ ਬਖਸ਼ ਨੇ ਗੀਤ 'ਲਾਈ ਵੀ ਨਾ ਗਈ ਤੇ ਨਿਭਾਈ ਵੀ ਨਾ ਗਈ..' ਗੀਤ ਸੁਨਾਉਣਾ ਸ਼ੁਰੂ ਕੀਤਾ ਤਿਉਂ ਹੀ ਅਨੂ ਮਲਿਕ ਨੇ ਤਾਂ ਵਾਹ-ਵਾਹ ਕਹਿੰਦੇ ਹੋਏ ਦੋਵੇਂ ਹੱਥ ਜੋੜ ਕੇ ਉਸ ਨੂੰ ਨਮਨ ਹੀ ਕਰ ਦਿੱਤਾ। ਇਹ ਹੀ ਨਹੀਂ ਸੋਨੂੰ ਨਿਗਮ ਤੇ ਫਰਾਹ ਖਾਨ ਵੀ ਖੁਦਾ ਬਖਸ਼ ਦੀ ਆਵਾਜ਼ ਦੀ ਮਿਠਾਸ ਦੇ ਜਾਦੂ ਦੇ ਅਸਰ ਤੋਂ ਖੁਦ ਨੂੰ ਰੋਕੇ ਬਿਨ੍ਹਾਂ ਨਾ ਰਹਿ ਸਕੇ। ਗੀਤ ਖਤਮ ਹੋਣ ਤੋਂ ਪਹਿਲਾਂ ਹੀ ਤਿੰਨੋਂ ਜੱਜ ਕੁਰਸੀਆਂ ਤੋਂ ਉਠੇ ਤੇ ਗੀਤ ਗਾ ਰਹੇ ਖੁਦਾ ਬਖਸ਼ ਦੇ ਕੋਲ ਜਾ ਪਹੁੰਚੇ ਤੇ ਉਸ ਨੂੰ ਤੁਰੰਤ 'ਗੋਲਡ ਮਾਇਕ' ਦਾ ਖਿਤਾਬ ਦਿੰਦੇ ਹੋਏ ਟਾਪ-14 'ਚ ਚੁਣੇ ਜਾਣ ਦੀ ਖੁਸ਼ਖਬਰੀ ਦੇ ਦਿੱਤੀ। ਜਦ ਕਿ ਹੋਰ ਪ੍ਰਤੀਯੋਗੀਆਂ 'ਚ ਕਈਆਂ ਨੂੰ ਜੱਜ ਬਾਅਦ 'ਚ ਰਿਜ਼ਲਟ ਦੱਸਣ ਦੀ ਗੱਲ ਕਹਿ ਕੇ ਬਾਹਰ ਭੇਜ ਰਹੇ ਸਨ।
ਜ਼ਿਕਰਯੋਗ ਹੈ ਕਿ ਖੁਦਾ ਬਖਸ਼ ਦੇ ਪਿਤਾ ਦਾ ਦਿਹਾਂਤ ਹੋ ਚੁੱਕਾ ਹੈ। ਜਦਕਿ ਉਸ ਦੀ ਮਾਂ ਲੋਕਾਂ ਦੇ ਘਰਾਂ 'ਚ ਝਾੜੂ-ਪੋਚਾ ਆਦਿ ਦਾ ਕੰਮ ਕਰਦੀ ਹੈ ਤੇ ਨਾਲ ਹੀ ਪੁੱਤਰ ਨੂੰ ਗਾਇਕੀ ਦੇ ਖੇਤਰ 'ਚ ਅੱਗੇ ਵਧੱਣ 'ਚ ਮਦਦ ਕਰ ਰਹੀ ਹੈ। ਉਹ ਹੀ ਖੁਦਾ ਬਖਸ਼ ਦੀਆਂ ਪੰਜ ਭੈਣਾ ਹਨ। ਅਜਿਹੇ 'ਚ ਖੁਦਾ ਬਖਸ਼ ਦੇ ਮੋਢਿਆ 'ਤੇ ਹੀ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਹੈ। ਜਦ ਖੁਦਾ ਬਖਸ਼ ਨੇ ਜੱਜਾਂ ਨੂੰ ਆਪਣੀ ਦਰਦ ਭਰੀ ਦਾਸਤਾਨ ਸੁਣਾਈ ਤਾਂ ਜੱਜਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ । ਅਨੂ ਮਲਿਕ ਨੇ ਖੁਦਾ ਬਖਸ਼ ਦੀ ਸ਼ਾਨ 'ਚ ਆਪਣੇ ਸ਼ਾਇਰਾਨਾ ਅੰਦਾਜ਼ 'ਚ ਸ਼ੇਅਰ 'ਖੁਦਾ ਬਖਸ਼ ਤੂੰ ਸਿਰ ਸੇ ਲੈ ਕਰ ਪਾਓਂ ਤਕ ਗਾਇਕੀ ਕਾ ਨਕਸ਼ਾ ਹੈ, ਤੂਝੇ ਖੁਦਾ ਨੇ ਹਮਾਰੇ ਲੀਏ ਹੀ ਬਖਸ਼ਾ ਹੈ' ਸੁਣਾ ਕੇ ਕਿਹਾ ਕਿ 'ਅੱਜ ਤੋਂ ਤੁਹਾਡੀ ਮਾਂ ਕਦੇ ਵੀ ਲੋਕਾਂ ਦੇ ਘਰਾਂ 'ਚ ਕੰਮ ਨਹੀਂ ਕਰੇਗੀ। ਹੁਣ ਲੋਕ ਤੇਰੀ ਮਾਂ ਨੂੰ ਤੇਰੇ ਨਾਂ ਨਾਲ ਪਛਾਨਣਗੇ।' 'ਇੰਡੀਅਨ ਆਈਡਲ' 'ਚ ਪਹਿਲੀ ਵਾਰ ਮੁਕਤਸਰ ਦੇ ਕਿਸੇ ਨੌਜਵਾਨ ਦੇ ਇਸ ਤਰ੍ਹਾਂ ਗਾਇਕੀ ਦੇ ਜਲਵੇ ਦਿਖਾ ਕੇ ਸ਼ਹਿਰ ਦਾ ਨਾਂ ਰੋਸ਼ਨ ਕਰਨ 'ਤੇ ਸ਼ਹਿਰ ਵਾਸੀ ਵੀ ਮਾਣ ਮਹਿਸੂਸ ਕਰ ਰਹੇ ਹਨ।

  • ਇੰਡੀਅਨ ਆਈਡਲ
  • ਖੁਦਾ ਬਖਸ਼ Indian Idol
  • Khuda Baksh

ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਖਿਲਾਫ਼ ਕੇਸ ਦਰਜ

NEXT STORY

Stories You May Like

  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • jairam ramesh  great indian bustard
    ਜੈਰਾਮ ਰਮੇਸ਼ ਨੇ ਗ੍ਰੇਟ ਇੰਡੀਅਨ ਬਸਟਾਰਡ ਸੰਭਾਲ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਸਬੰਧਿਤ ਘਟਨਾ ਨੂੰ ਕੀਤਾ ਯਾਦ
  • indian dress  multicolor trend  young women
    ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
  • karan saini from noorpurbedi becomes fighter pilot in indian air force
    ਨੂਰਪੁਰਬੇਦੀ ਦੇ ਕਰਨ ਸੈਣੀ ਨੇ ਚਮਕਾਇਆ ਪੰਜਾਬ ਦਾ ਨਾਂ, ਇੰਡੀਅਨ ਏਅਰ ਫੋਰਸ 'ਚ ਬਣਿਆ ਫਾਈਟਰ ਪਾਇਲਟ
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • indian scientists  cancer patients  car t therapy  blood cancer
    ਭਾਰਤੀ ਮੈਡੀਕਲ ਵਿਗਿਆਨੀਆਂ ਨੇ ਕੀਤਾ ਕਮਾਲ ! ਕੈਂਸਰ ਦੇ ਮਰੀਜ਼ਾਂ ਲਈ ਤਿਆਰ ਕੀਤੀ CAR-T ਥੈਰੇਪੀ
  • olympian kiran pahal wins gold in women s 400m race
    ਇੰਡੀਅਨ ਅਥਲੈਟਿਕਸ ਸੀਰੀਜ਼ : ਓਲੰਪੀਅਨ ਕਿਰਨ ਪਹਿਲ ਨੇ ਔਰਤਾਂ ਦੀ 400 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +