Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:08:26 AM

  • absence of police personnel at ladowal chowk again a big problem

    ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ...

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Haryana
  • ਭਾਰਤੀ ਖਿਡਾਰੀਆਂ ਨਾਲ ਮਤਰੇਆ ਸਲੂਕ, ਕੇਂਦਰ ਨੇ ਧਾਰੀ ਚੁੱਪੀ : CM ਮਾਨ

PUNJAB News Punjabi(ਪੰਜਾਬ)

ਭਾਰਤੀ ਖਿਡਾਰੀਆਂ ਨਾਲ ਮਤਰੇਆ ਸਲੂਕ, ਕੇਂਦਰ ਨੇ ਧਾਰੀ ਚੁੱਪੀ : CM ਮਾਨ

  • Edited By Rajwinder Kaur,
  • Updated: 07 Aug, 2024 06:29 PM
Haryana
indian players are treated stepwise  the center is silent  cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ ਹੋਈ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਰਕਾਰ ਨੇ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਕੱਲ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ

ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ, ਭਾਵੇਂ ਉਸ ਨੇ ਸੈਮੀਫਾਈਨਲ ਤੱਕ ਹੋਰ ਮੁਲਕਾਂ ਦੀਆਂ ਖਿਡਾਰਨਾਂ ਨੂੰ ਚਿੱਤ ਕੀਤਾ ਅਤੇ ਉਹ ਓਲੰਪਿਕ ਵਿੱਚ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਮੂਕ ਦਰਸ਼ਨ ਬਣੇ ਹੋਏ ਹਨ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੋਣ ਦੇ ਦਮਗਜ਼ੇ ਮਾਰ ਰਹੀ ਹੈ ਜਦਕਿ ਦੂਜੇ ਪਾਸੇ ਸਾਡੇ ਮੁਲਕ ਦੇ ਖਿਡਾਰੀਆਂ ਦੇ ਹਿੱਤ ਮਹਿਫੂਜ਼ ਨਹੀਂ ਹਨ। ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਦੌਰਾਨ ਮਿਸਾਲੀ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ ਪਰ ਕੇਂਦਰ ਸਰਕਾਰ ਦੀਆਂ ਗ਼ਲਤੀਆਂ ਕਾਰਨ ਉਹ ਮੈਡਲ ਜਿੱਤਣ ਤੋਂ ਖੁੰਝ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ 200 ਗ੍ਰਾਮ ਦੇ ਭਾਰ ਕਰਕੇ ਖੇਡ ਮੁਕਾਬਲੇ ਤੋਂ ਵਿਰਵਾ ਰਹਿਣਾ ਪਵੇ ਤਾਂ ਫਿਰ ਕੋਚ, ਫਿਜ਼ੀਓਥਰੈਪੀ ਅਤੇ ਹੋਰ ਸਾਧਨਾਂ ਲਈ ਕੀਤੇ ਜਾ ਰਹੇ ਵੱਡੇ ਖ਼ਰਚੇ ਦੀ ਕੀ ਤੁੱਕ ਬਣਦੀ ਹੈ। 

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਅਧਿਕਾਰੀ ਉਥੇ ਸਿਰਫ਼ ਛੁੱਟੀਆਂ ਮਨਾਉਣ ਲਈ ਗਏ ਹਨ, ਜਦਕਿ ਉਨ੍ਹਾਂ ਨੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੈ। ਭਾਰਤ ਸਰਕਾਰ ਯੂਕਰੇਨ ਦੀ ਜੰਗ ਰੋਕਣ ਵਿੱਚ ਦਖ਼ਲ ਦੇਣ ਬਾਰੇ ਹਰ ਰੋਜ਼ ਵੱਡੇ ਦਾਅਵੇ ਕਰ ਰਹੀ ਹੈ ਪਰ ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ ਕਰ ਰਹੇ ਸਾਡੇ ਖਿਡਾਰੀਆਂ ਨੂੰ ਲਾਵਾਰਸ ਛੱਡ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਰਾ ਮੁਲਕ ਇਸ ਵੇਲੇ ਬਹਾਦਰ ਲੜਕੀ ਵਿਨੇਸ਼ ਫੋਗਾਟ ਨਾਲ ਡਟ ਕੇ ਖੜ੍ਹਾ ਹੈ, ਜੋ ਮੈਡਲ ਜਿੱਤਣ ਤੋਂ ਇਸ ਕਰਕੇ ਖੁੰਝ ਗਈ, ਕਿਉਂਕਿ ਕੇਂਦਰ ਸਰਕਾਰ ਨੇ ਉਸ ਨੂੰ ਅਯੋਗ ਠਹਿਰਾਏ ਜਾਣ ਦੇ ਖ਼ਿਲਾਫ਼ ਅਪੀਲ ਪਾਉਣ ਦੀ ਪ੍ਰਵਾਹ ਨਹੀਂ ਕੀਤੀ। 

ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Paris Olympics
  • Indian Sportsman
  • Central Government
  • CM Bhagwant Mann
  • ਭਾਰਤੀ ਖਿਡਾਰੀ
  • ਕੇਂਦਰ ਸਰਕਾਰ
  • CM ਭਗਵੰਤ ਮਾਨ

ਫਰੀਦਕੋਟ 'ਚ ਵੱਡੀ ਵਾਰਦਾਤ, ਪਿੰਡ ਦੇ ਵਿਚਕਾਰ ਔਰਤ ਦਾ ਚਾਕੂ ਮਾਰ-ਮਾਰ ਕੇ ਕਤਲ

NEXT STORY

Stories You May Like

  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm rekha gupta
    ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ
  • bihars new cm samrat chaudhary meets pm modi
    ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blast in activa near bsf chowk in jalandhar
      ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • woke up after 6 months case registered
      ਪਿਆਰ 'ਚ ਧੋਖਾ ਮਿਲਣ 'ਤੇ ਨੌਜਵਾਨ ਨੇ ਕੀਤੀ ਸੀ ਖੁਦਕੁਸ਼ੀ; 6 ਮਹੀਨੇ ਬਾਅਦ...
    • indian farmers union ekta dakounda warns of protest
      ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ
    • sdm aditya sharma himself went t
      ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ 'ਤੇ ਖੇਤ 'ਚ ਜਾ...
    • 4 pakistani prisoners return home after serving sentence in india
      ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸੁਣਾਈ ਹੱਡਬੀਤੀ
    • punjab national bank my heeran gate bank locker
      ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
    • sri akal takht sahib summons chief khalsa diwan committee
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • lottery in punjab  lottery of one and a half crore
      ਪੰਜਾਬ : ਗਰੀਬ ਦੀ ਕਿਸਮਤ ਨੇ ਮਾਰੀ ਪਲਟੀ, 200 ਰੁਪਏ ਨੇ ਬਣਾ ਦਿੱਤਾ ਕਰੋੜਪਤੀ
    • rare black headed coral snake rescued from panjab university
      ਪੰਜਾਬ ਯੂਨੀਵਰਸਿਟੀ ਤੋਂ ਦੁਰਲੱਭ ਕਾਲੇ ਸਿਰ ਵਾਲੇ 'ਕੋਰਲ ਸੱਪ' ਦਾ ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +