Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:43:27 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • IndiGo ਯਾਤਰੀਆਂ ਲਈ ਆਫਤ ਵਿਚਾਲੇ ਰਾਹਤ, ਦਿੱਤੀਆਂ ਗਈਆਂ ਇਹ ਸਹੂਲਤਾਂ

PUNJAB News Punjabi(ਪੰਜਾਬ)

IndiGo ਯਾਤਰੀਆਂ ਲਈ ਆਫਤ ਵਿਚਾਲੇ ਰਾਹਤ, ਦਿੱਤੀਆਂ ਗਈਆਂ ਇਹ ਸਹੂਲਤਾਂ

  • Edited By Shivani Bassan,
  • Updated: 11 Dec, 2025 02:08 PM
Amritsar
indigo flights cancelled again
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ/ਆਰ. ਗਿੱਲ)- 3 ਤੋਂ 10 ਦਸੰਬਰ ਤੱਕ ਇੰਡੀਗੋ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਹੋਣ ਤੋਂ ਪ੍ਰੇਸ਼ਾਨ ਹਜ਼ਾਰਾਂ ਹਵਾਈ ਯਾਤਰੀਆਂ ਨੂੰ ਹੁਣ ਰਾਹਤ ਮਿਲੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਆਮ ਵਾਂਗ ਹੋ ਰਹੀਆਂ ਹਨ ਅਤੇ 14 ਤੋਂ 15 ਦਸੰਬਰ ਤੱਕ ਪੂਰੀ ਤਰ੍ਹਾਂ ਨਿਯਮਤ ਰਹਿਣਗੀਆਂ। ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਜਨਰਲ ਭੁਪਿੰਦਰ ਸਿੰਘ ਨੇ ਦੱਸਿਆ ਕਿ 3 ਤੋਂ 10 ਦਸੰਬਰ ਤੱਕ ਇੰਡੀਗੋ ਦੀਆਂ 196 ਨਿਰਧਾਰਤ ਉਡਾਣਾਂ ਵਿੱਚੋਂ ਸਿਰਫ਼ 106 ਹੀ ਚੱਲੀਆਂ, ਜਦਕਿ 90 ਰੱਦ ਕੀਤੀਆਂ ਗਈਆਂ। ਇਸ ਨਾਲ ਲਗਭਗ 4500 ਹਵਾਈ ਯਾਤਰੀ ਪ੍ਰਭਾਵਿਤ ਹੋਏ। ਇਸ ਸਮੇਂ ਦੌਰਾਨ ਅਧਿਕਾਰੀਆਂ ਨੇ ਯਾਤਰੀਆਂ ਦੀ ਸਹਾਇਤਾ ਲਈ ਵਿਸਤ੍ਰਿਤ ਪ੍ਰਬੰਧ ਕੀਤੇ।

ਇਹ ਵੀ ਪੜ੍ਹੋ- GNDU ਵਿਦਿਆਰਥੀਆਂ ਲਈ ਅਹਿਮ ਖ਼ਬਰ: ਮੁਲਤਵੀ ਹੋਈਆਂ ਪ੍ਰੀਖਿਆਵਾਂ , ਨਵੀਆਂ ਤਾਰੀਖਾਂ ਜਾਰੀ

247 ਯਾਤਰੀਆਂ ਨੂੰ ਰਿਫੰਡ, 78 ਟੈਕਸੀ-ਕੈਬ 24 ਘੰਟੇ ਰਹੀ ਅਲਰਟ

ਏਅਰਪੋਰਟ ਦੇ ਡਾਇਰੈਕਟਰ ਨੇ ਦੱਸਿਆ ਕਿ 247 ਯਾਤਰੀਆਂ ਨੂੰ ਪੈਸੇ ਵਾਪਸ ਕਰ ਦਿੱਤੇ ਗਏ ਸਨ ਅਤੇ 200 ਤੋਂ ਵੱਧ ਯਾਤਰੀਆਂ ਲਈ ਢੁੱਕਵੀਂ ਹੋਟਲ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਸੀ, ਜਦਕਿ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ’ਤੇ ਪਹੁੰਚਾਉਣ ਲਈ 78 ਟੈਕਸੀਆਂ ਅਤੇ ਕੈਬਾਂ ਦਾ ਪ੍ਰਬੰਧ ਕੀਤਾ ਗਿਆ ਸੀ, ਜੋ 24 ਘੰਟੇ ਚਾਲੂ ਰਹੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ

ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ

ਏਅਰਪੋਰਟ ਦੇ ਡਾਇਰੈਕਟਰ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਵਾਧੂ ਸਹੂਲਤਾਂ ਪ੍ਰਦਾਨ ਕਰਨ ਲਈ ਸੁਰੱਖਿਆ ਅਤੇ ਸਹਾਇਤਾ ਸਟਾਫ ਵਧਾ ਦਿੱਤਾ ਗਿਆ ਹੈ। ਪੀਣ ਵਾਲੇ ਪਾਣੀ, ਭੋਜਨ ਅਤੇ ਬੈਠਣ ਦੀ ਵਿਵਸਥਾ ਵੀ ਉਪਲੱਬਧ ਕਰਵਾਈ ਗਈ ਸੀ। ਯਾਤਰੀਆਂ ਨੂੰ ਵਾਧੂ ਵਿਕਲਪ ਪ੍ਰਦਾਨ ਕਰਨ ਲਈ ਹਵਾਈ ਅੱਡੇ ਦੇ ਅੰਦਰ ਰੇਲ ਰਿਜ਼ਰਵੇਸ਼ਨ ਲਈ ਇੱਕ ਵਿਸ਼ੇਸ਼ ਕਾਊਂਟਰ ਖੋਲ੍ਹਿਆ ਗਿਆ ਸੀ। ਸੁਰੱਖਿਆ ਲਈ ਵੱਡੀ ਗਿਣਤੀ ਵਿਚ ਸੀ. ਆਈ. ਐੱਸ. ਐੱਫ. ਕਰਮਚਾਰੀ 24 ਘੰਟੇ ਚੌਕਸ ਰਹੇ।

ਇਹ ਵੀ ਪੜ੍ਹੋ- GNDU ’ਚ ਪ੍ਰੀਖਿਆ ਦੌਰਾਨ ਵੱਡਾ ਹੰਗਾਮਾ, 70 ਦੇ ਕਰੀਬ ਮੁੰਡੇ ਆਪਸ 'ਚ ਭਿੜੇ, ਪੈ ਗਈਆਂ ਭਾਜੜਾਂ

ਯਾਤਰੀਆਂ ਦੀ ਪ੍ਰੇਸ਼ਾਨੀ ਏਅਰਲਾਈਨਾਂ, ਅਥਾਰਟੀ ਨੇ ਨਿਭਾਇਆ ਫਰਜ਼

ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵੱਲੋਂ ਇੰਡੀਗੋ ਦੇ ਫਲਾਈਟ ਕੋਟੇ ਨੂੰ ਘਟਾਉਣ ਕਾਰਨ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ ਸੀ ਪਰ ਹਵਾਈ ਅੱਡਾ ਪ੍ਰਬੰਧਨ ਨੇ ਆਪਣੇ ਫਰਜ਼ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਏ। ਸਿੰਘ ਨੇ ਕਿਹਾ ਕਿ ਸਥਿਤੀ ਤੇਜ਼ੀ ਨਾਲ ਸੁਧਰ ਰਹੀ ਹੈ ਅਤੇ ਅੰਮ੍ਰਿਤਸਰ ਹਵਾਈ ਅੱਡਾ 14-15 ਦਸੰਬਰ ਤੱਕ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ

 

  • Crisis
  • IndiGo passengers
  • Flights cancel
  • ਸੰਕਟ
  • ਇੰਡੀਗੋ ਯਾਤਰੀ
  • ਉਡਾਣਾਂ ਰੱਦ

Punjab: ਨਾਜਾਇਜ਼ ਸਬੰਧਾਂ ਨੇ ਪੱਟਿਆ ਇਕ ਹੋਰ ਘਰ! ਰਾਤ ਨੂੰ Hotel 'ਚ ਪਤੀ-ਪਤਨੀ...

NEXT STORY

Stories You May Like

  • indigo spicejet shares fall sharply as atf prices rise  airline companies
    ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ
  • engine of indigo flight from goa to delhi fails in mid air emergency on runway
    ਗੋਆ ਤੋਂ ਦਿੱਲੀ ਜਾ ਰਹੀ Indigo ਫਲਾਈਟ ਦਾ ਇੰਜਣ ਹਵਾ 'ਚ ਹੋ ਗਿਆ ਫੇਲ੍ਹ; ਰਨਵੇਅ 'ਤੇ ਐਮਰਜੈਂਸੀ ਘੋਸ਼ਿਤ
  • indigo pilot ill health flight diverted
    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਫਲਾਈਟ
  • sonu sood  relief materials  floods  nepal  people
    ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
  • indigo flight hits pole while parking at srinagar airport
    ਪਾਰਕਿੰਗ ਦੌਰਾਨ ਖੰਭੇ 'ਚ ਜਾ ਵੱਜਾ ਇੰਡੀਗੋ ਦਾ ਜਹਾਜ਼, ਸ਼੍ਰੀਨਗਰ ਏਅਰਪੋਰਟ 'ਤੇ ਪਈਆਂ ਭਾਜੜਾਂ
  • indigo pilot health flight diverted
    ਉੱਤਰੀ ਓਡਿਸ਼ਾ ’ਚ ਹੜ੍ਹ ਦਾ ਕਹਿਰ, 370 ਪਿੰਡ ਪਾਣੀ ’ਚ ਡੁੱਬੇ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +